Tuesday, October 21, 2025

lawntennis

ਜ਼ੋਨ ਪਟਿਆਲਾ-2 ਦੇ ਜ਼ੋਨਲ ਲਾਅਨ ਟੈਨਿਸ, ਜੂਡੋ, ਕੁਸ਼ਤੀਆਂ ਅਤੇ ਹੈਂਡਬਾਲ ਦੇ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜ਼ੋਨ ਪਟਿਆਲਾ-2 ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ।

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16 ਦਸੰਬਰ 2024 ਤੱਕ ਗੋਆ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 15 ਤੋਂ 21 ਦਸੰਬਰ 2024 ਤੱਕ ਜੈਪੁਰ ਵਿਖੇ ਕਰਵਾਇਆ ਜਾ ਰਿਹਾ ਹੈ।