Thursday, May 09, 2024
BREAKING NEWS
ਬਿਹਾਰ ’ਚ ਬਿਜਲੀ ਡਿੱਗਣ ਨਾਲ ਦੋ ਮੌਤਾਂਸਿਸੋਦੀਆਂ ਦੀ ਜ਼ਮਾਨਤ ਪਟੀਸ਼ਨ ’ਤੇ 13 ਮਈ ਨੂੰ ਸੁਣਵਾਈ ਹੋਵੇਗੀਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

leader

ਗਗਨਦੀਪ ਕੌਰ ਢੀਂਡਸਾ ਨੇ ਪਾਰਟੀ ਆਗੂਆਂ ਨੂੰ ਦਿੱਤੀ ਹੱਲਾਸ਼ੇਰੀ

ਕਿਹਾ ਵਰਕਰਾਂ ਨੂੰ ਨਿਰਾਸ਼ ਹੋਣ ਦੀ ਨਹੀਂ ਲੋੜ 

AAP ਦੇ ਨੇਤਾ ਸੰਜੇ ਸਿੰਘ ਜੇਲ੍ਹ ਤੋਂ ਆਏ ਬਾਹਰ

ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਛੇ ਮਹੀਨਿਆਂ ਬਾਅਦ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਜ਼ਮਾਨਤ ਮਿਲ ਗਈ। 

ਭ੍ਰਿਸ਼ਟ ਲੀਡਰ ਨੇ ਦੇਸ਼ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ

ਆਸ ਪੰਜਾਬ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਮੇਸ਼ਾਂ ਨੰਦ ਸਰਸਵਤੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ 

ਲੀਡਰਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਡੇਰਿਆਂ ਦੇ ਦੌਰੇ ਕੀਤੇ ਸ਼ੁਰੂ

ਜਲੰਧਰ-ਅੰਮ੍ਰਿਤਸਰ ਸਮੇਤ 5 ਸੀਟਾਂ ‘ਤੇ ਅਸਰ

ਵਖ-ਵਖ ਪਾਰਟੀਆਂ ਦਾ ਮਜਾ ਚਖ ਚੁਕੇ ਲੋਕ ਕਿਸੇ ਦਾ ਕੁਝ ਨਹੀਂ ਸੰਵਾਰ ਸਕਦੇ : ਆਪ ਆਗੂ

ਲੋਕਾਂ ਦੀ ਭਾਰੀ ਮੰਗ ’ਤੇ ਪੁਰਾਣਾ ਬੱਸ ਅੱਡਾ  ਮੁੜ ਚਾਲੂ ਕਰਨਾ ਵਿਧਾਇਕ ਦੀ ਵਡੀ ਪ੍ਰਾਪਤੀ

ਗੱਲਬਾਤ ਨਾਲ ਹੋਵੇ ਹੱਲ : ਅੰਦੋਲਨ ਦੇ ਵਿਚ ਬੋਲੇ ਕਿਸਾਨ ਆਗੂ ਰਾਕੇਸ਼ ਟਿਕੈਤ

MSP ‘ਤੇ ਗਾਰੰਟੀ ਤੇ ਕਰਜ਼ ਮਾਫੀ ਸਣੇ ਸਾਰੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚ ਕਈ ਦੌਰ ਦੀ ਗੱਲਬਾਤ ਬੇਨਤੀਜਾ ਰਹੀ। ਇਸ ਵਿਚ ਭਾਰਤੀ ਕਿਸਾਨ ਯੂਨੀਆਨ (ਬੀਕੇਯੂ) ਨੇਤਾ ਰਾਕੇਸ਼ ਟਿਕੈਤ ਦਾ ਬਿਆਨ ਸਾਹਮਣੇ ਆਇਆ। 

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਸੂਬੇ ਭਰ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ 15 ਹੋਰ ਜ਼ਿਲ੍ਹਿਆਂ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਦੀ ਪ੍ਰਵਾਨਗੀ ਸਾਬਕਾ ਸੈਨਿਕਾਂ/ਵਿਧਵਾਵਾਂ ਲਈ ਵਿੱਤੀ ਸਹਾਇਤਾ 6000 ਰੁਪਏ ਤੋਂ ਵਧਾ ਕੇ 10,000 ਰੁਪਏ ਕੀਤੀ 500 ਵਰਗ ਗਜ਼ ਤੱਕ ਇਮਾਰਤੀ ਨਕਸ਼ਿਆਂ ਦੀ ਸਵੈ-ਤਸਦੀਕ ਨੂੰ ਪ੍ਰਵਾਨਗੀ ਫਰਿਸ਼ਤੇ ਸਕੀਮ ਲਾਗੂ ਕਰਨ ਦੀ ਪ੍ਰਵਾਨਗੀ

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਮਾਨ ਸਰਕਾਰ ਨੂੰ ਭੰਡਿਆ

ਅੱਜ ਦੇ ਦਿਨ ਛੁੱਟੀ ਨਾ ਕਰਕੇ  ਮਾਨਸਿਕਤਾ ਆਈ ਸਾਹਮਣੇ ਸੀਤਾਸਰ ਧਾਮ ਦੇ ਪ੍ਰਬੰਧਕ ਵਿਨਰਜੀਤ ਸਿੰਘ ਗੋਲਡੀ ਨੂੰ ਸਨਮਾਨਿਤ ਕਰਦੇ ਹੋਏ।

ਅਕਾਲੀ ਆਗੂ ਰਘਵੀਰ ਸਿੰਘ ਧਾਲੀਵਾਲ ਦਾ ਦਿਹਾਂਤ

ਸੀਨੀਅਰ ਅਕਾਲੀ ਆਗੂ ਅਤੇ ਪਿੰਡ ਕੁਠਾਲਾ ਦੇ ਸਾਬਕਾ ਸਰਪੰਚ ਰਘਵੀਰ ਸਿੰਘ ਧਾਲੀਵਾਲ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ, ਉਹ 63 ਵਰਿਆਂ ਦੇ ਸਨ।

ਪੁਲਿਸ ਨੇ ਧਰਨਾ ਦੇਣ ਤੋਂ ਰੋਕਣ ਲਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ

ਧੂਰੀ ਸ਼ੂਗਰ ਮਿੱਲ ਚਾਲੂ ਕਰਵਾਉਣ ਲਈ ਕੀਤਾ ਜਾਣਾ ਸੀ ਅੰਦੋਲਨ 

ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਸੰਪੰਨ

ਪ੍ਰੋਗਰਾਮ ਵਿੱਚ 20 ਤੋਂ ਵੱਧ ਸਕੂਲਾਂ ਦੇ 1150 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ

ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਭਾਜਪਾ ਨੇਤਾ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ

ਨੋਜਵਾਨ ਆਗੂ ਆਮ ਆਦਮੀ ਪਾਰਟੀ ਹੱਨੀ ਲੂਥਰਾ ਨੇ ਨੌਜਵਾਨਾਂ ਨੂੰ ਰੁੱਖ ਲਗਾਉਣ ਦੀ ਅਪੀਲ ਕੀਤੀ

ਅੱਜ ਰੁੱਖਾਂ ਦੀ ਸਾਂਭ ਸੰਭਾਲ ਵਿੱਚ ਬੈਂਕ ਅਫਸਰ ਕਮਲ ਰਿਸ਼ੀ ਜੀ ਨੇ ਇਸ ਤਰ੍ਹਾਂ ਦੇ ਉਪਰਾਲਿਆਂ ਅਤੇ ਹਿਊਮਨ ਰਾਇਟਸ ਮਿਸ਼ਨ ਪਰੋਟੈਕਸ਼ਨ ਦੀ ਸ਼ਲਾਘਾ ਕੀਤੀ।ਅਖੀਰ ਵਿੱਚ ਨੌਜਵਾਨ ਆਗੂ ਇਤਵਿੰਦਰ ਸਿੰਘ ਜੀ ਨੇ ਆਏ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਅਸੀਂ ਜਿੰਨੀ ਮਰਜ਼ੀ ਜਾਇਦਾਦ ਛੱਡ ਕੇ ਜਾਈਏ ਪਰ ਜੇ ਆਕਸੀਜਨ ਨਾ ਹੋਈ ਤਾਂ ਇਸ ਧਰਤੀ ਦੇ ਜੀਵ ਅਤੇ ਮਨੁੱਖ ਜਿਊਂਦੇ ਨਹੀਂ ਰਹਿ ਸਕਣਗੇ। ਇਸ ਅਭਿਆਨ ਵਿੱਚ ਅੱਜ ਉੱਘੇ ਹਾਕੀ ਖਿਡਾਰੀ ਵਜ਼ੀਰ ਚੰਦ ਜੀ, ਸੁੱਖੀ ਸ਼ਰਮਾ ਜਤਿੰਦਰ ਮਿਤਲ , ਭਾਰਤੀ ਜੀ ਬਲਵਿੰਦਰ ਸਿੰਘ ਜੀ ਨੇ ਹਿੱਸਾ ਲਿਆ। ਇਸ ਉਪਰਾਲੇ ਵਿਚ ਵਾਤਾਵਰਣ ਪ੍ਰੇਮੀ ਅਤੇ ਪ੍ਰੈਸ ਰਿਪੋਰਟ ਹਰਵਿੰਦਰ ਸਿੰਘ ਗੁਲਾਮ ਵੀ ਸ਼ਾਮਲ ਹੋਏ।

ਭਾਜਪਾ ਨੇਤਾ ਅਨੁਜ ਚੌਧਰੀ ਦਾ ਸ਼ਰੇਆਮ ਕਤ.ਲ, ਫਰਾਰ ਹੋਏ ਤਿੰਨੋਂ ਹਮਲਾਵਰ

ਮੁਰਾਦਾਬਾਦ ਦੇ ਭਾਜਪਾ ਨੇਤਾ ਅਨੁਜ ਚੌਧਰੀ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਨੇਤਾ ਅਨੁਜ ਚੌਧਰੀ ਆਪਣੇ ਦੋਸਤ ਤੇ ਭਰਾ ਨਾਲ ਸੈਰ ਲਈ ਨਿਕਲੇ ਸਨ ਕਿ ਰਸਤੇ ਵਿਚ ਹੀ ਕੁਝ ਹਮਲਾਵਰਾਂ ਨੇ ਉੁਨ੍ਹਾਂ ਦੀ ਰੇਕੀ ਕੀਤੀ। ਬਾਈਕ ‘ਤੇ ਆਏ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ।

ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਲ

ਕਾਂਗਰਸ ਛੱਡਣ ਵਾਲਿਆਂ ਨੂੰ ਰਾਹੁਲ ਦੀ ਚੋਭ : ਕਿਹਾ-ਸਾਨੂੰ ਦਲੇਰ ਆਗੂਆਂ ਦੀ ਲੋੜ

ਮੁਅੱਤਲ ਹੋਣ ਮਗਰੋਂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਐਲਾਨ

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ‘ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਸੀ। ਇਸ ਤਹਿਤ ਗੁਰਨਾਮ ਚਢੂਨੀ 7 ਦਿਨਾਂ ਤਕ 

ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਸਸਪੈਂਡ, ਕਿਸਾਨ ਨੇ ਬਦਲੀ ਆਪਣੀ ਰਣਨੀਤੀ

ਨਵੀਂ ਦਿੱਲੀ : ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀ ਸਰਹੱਦ ਉਤੇ ਬੈਠੇ ਕਿਸਾਨਾਂ ਦੀ ਸਿਰਫ਼ ਇਕ ਹੀ ਮੰਗ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਇਸ ਲਈ ਰਾਜ਼ੀ ਨਹੀਂ ਹੈ। ਇਸੇ ਕਰ ਕੇ ਕਿਸਾਨਾਂ ਨੇ ਵਾਰ ਵਾਰ ਆਪਣੀ ਰਣ

ਮਹਿੰਗਾਈ ਵਿਰੁਧ 23 ਸ਼ਹਿਰਾਂ ਵਿਚ ਪੱਤਰਕਾਰ ਸੰਮੇਲਨ ਕਰੇੇਗੀ ਕਾਂਗਰਸ

ਭਾਜਪਾ ਲੀਡਰ ਫਿਰ ਚੜ੍ਹਿਆ ਕਿਸਾਨਾਂ ਦੇ ਧੱਕੇ, ਪਾੜੇ ਕੱਪੜੇ

ਸਿਰਸਾ: ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਅੰਦੋਲਣ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਮੰਨੀ ਇਸੇ ਕਰ ਕੇ ਕਿਸਾਨਾਂ ਵਿਚ ਵੀ ਗੁੱਸਾ ਪਾਇਆ ਜਾ ਰਿਹਾ ਹੈ। ਹੁ

ਕਾਂਗਰਸ ਆਗੂ ਲਾਡੀ ਢੋਸ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ

ਕਾਂਗਰਸ ਨੂੰ ਝਟਕਾ : ਰਾਹੁਲ ਦੇ ਕਰੀਬੀ ਜਿਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲ

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਹਦਾਇਤ; ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

ਕਾਂਗਰਸ ਵਿਚ ਸ਼ਾਮਲ ਹੋਏ ‘ਆਪ’ ਦੇ ਬਾਗ਼ੀ ਵਿਧਾਇਕ ਖਹਿਰਾ, ਪਿਰਮਲ ਅਤੇ ਕਮਾਲੂ

ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਜਗਦੇਵ ਸਿੰਘ ਕਮਾਲੂ ਅਤੇ ਵਿਧਾਇਕ ਪਿਰਮਲ ਸਿੰਘ ਧੌਲਾ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਅੱਜ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਲਈ ਰਵਾਨਾ ਹੋਣ ਵਾਲੇ ਸਨ, ਉਸ ਸਮੇਂ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਤਿੰਨੇ ਜਣੇ ਕਾਂਗਰਸ ਵਿਚ ਸ਼ਾਮਲ ਹੋ ਗਏ। ਦਸਿਆ ਗਿਆ ਹੈ ਕਿ ਇਨ੍ਹਾਂ ਦੀ ਕਾਂਗਰਸ ਵਿਚ ਸ਼ਮੂਲੀਅਤ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਵਾਨਗੀ ਦਿਤੀ ਸੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਆਗੂਆਂ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਸੂਬੇ ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। 

ਬੀਬੀ ਸੁਰਜੀਤ ਕੌਰ ਕਾਲਕਟ ਦਾ ਦਿਹਾਂਤ

ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਮੰਤਰੀ ਬੀਬੀ ਸੁਰਜੀਤ ਕੌਰ ਕਾਲਕਟ ਦਾ ਇਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਦੱਸਣਯੋਗ ਹੈ ਕਿ ਬੀਬੀ ਸੁਰਜੀਤ ਕੌਰ ਕਾਲਕਟ ਪਿਛਲੇ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਹਨ ਜਿਨ੍ਹਾਂ ਦਾ 29 ਮਈ ਨੂੰ ਦਿਹਾਂਤ ਹੋ ਗਿਆ ਸੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 'ਘਰ ਘਰ ਨੌਕਰੀ' ਦੇਣ ਦਾ ਵਾਅਦਾ ਪੂਰਾ ਕਰ ਰਹੇ ਨੇ ਕੈਪਟਨ: ਮੀਤ ਹੇਅਰ

ਪੰਜਾਬ ਕਾਂਗਰਸ ਦਾ ਕਲੇਸ਼ : 25 ਲੀਡਰਾਂ ਨੂੰ ਦਿੱਲੀ ਬੁਲਾਇਆ

ਭਾਜਪਾ ਵਿਧਾਇਕ ਨੇ ਐਲੋਪੈਥੀ ਡਾਕਟਰਾਂ ਨੂੰ ਭੰਡਿਆ, ਪੜ੍ਹੋ ਤੇ ਸੁਣੋ

ਬਾਲਿਆ: BJP ਵਿਧਾਇਕ ਸੁਰੇਂਦਰ ਸਿੰਘ ਦੇ ਦਾਅਵੇ ਬਾਰੇ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿਚ ਵਿਧਾਇਕ ਸੁਰੇਂਦਰ ਸਿੰਘ ਖ਼ੁਦ ਗਊ ਮੂਤਰ ਪੀਂਦੇ ਦਿਖਾਈ ਦੇ ਰਹੇ ਹਨ। ਉਹ ਦਾਅਵਾ ਕਰ ਰਿਹਾ ਹੈ ਕਿ ਉਹ ਨਿਯਮਿਤ ਤੌਰ 'ਤੇ ਗਊ ਮੂਤਰ ਦਾ ਸੇ

ਕਈ ਮਾਮਲਿਆਂ ਵਿਚ Wanted BJP ਨੇਤਾ ਸੂਰੀਆ ਹਾਂਸਦਾ ਗ੍ਰਿਫਤਾਰ

ਨਵੀਂ ਦਿੱਲੀ : ਭਾਜਪਾ ਆਗੂ ਨੇਤਾ ਸੂਰੀਆ ਹਾਂਸਦਾ ਨੂੰ ਗੋਦਾਡੋਰ ਦੇ ਥਾਣਾ ਖੇਤਰ ਗੋਦੂਰ ਦੇ ਪਿੰਡ ਧਨਕੁੰਦਾ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਆਇਆ ਸੀ। ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਨ 

ਕਾਂਗਰਸ ਦੇ ਸਾਬਕਾ ਵਿਧਾਇਕ ਰਿਣਵਾ ਅਕਾਲੀ ਦਲ ਵਿਚ ਸ਼ਾਮਲ

ਆਸਾਮ ਦੇ ਨਵੇਂ ਮੁੱਖ ਮੰਤਰੀ ਹੋਣਗੇ ਹਿਮੰਤ ਬਿਸਵ ਸਰਮਾ