Sunday, November 02, 2025

leak

ਬਰਸਾਤ ਕਾਰਨ ਘਰ ਨੂੰ ਕਈ ਥਾਂ ਤੋਂ ਆਈਆਂ ਤਰੇੜ੍ਹਾ

 ਪਿਛਲੇ ਦੋ ਤਿੰਨ ਲਗਾਤਾਰ ਹੋਈ ਹੋਈ ਬਰਸਾਤ ਕਾਰਨ ਘਰਾਂ ਦੇ ਨੁਕਸਾਨ ਦੀਆਂ ਖਬਰਾਂ ਰੁਕ ਨਹੀਂ ਰਹੀਆਂ | 

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀਆਂ ਨੇ ‘ਆਪਰੇਸ਼ਨ ਸਿੰਦੂਰ’ ਅਤੇ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ : ਡੀਜੀਪੀ ਗੌਰਵ ਯਾਦਵ

ਪਿੰਡ ਚੁੰਨੀ ਕਲਾਂ ਵਿਖੇ ਨਹਿਰੀ ਪਾਣੀ ਦੀ ਸਪਲਾਈ ਦੀ ਲੀਕੇਜ ਹੋਵੇਗੀ ਬੰਦ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਯਕੀਨੀ ਬਣਾਉਣ ਹਿਤ ਸੈਂਪਲ ਲੈਬ ਭੇਜੇ

NEET ਪੇਪਰ ਲੀਕ ਮਾਮਲਾ : ਸੀਬੀਆਈ ਨੂੰ ਮਿਲੇ ਛੱਪੜ ’ਚੋਂ ਮੋਬਾਇਲ; ਇਕ ਹੋਰ ਦੋਸ਼ੀ ਕੀਤਾ ਗ੍ਰਿਫ਼ਤਾਰ

ਸੀਬੀਆਈ ਨੇ ਅੱਜ NEET ਪੇਪਰ ਲੀਕ ਮਾਮਲੇ ਵਿੱਚ ਧਨਬਾਦ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਪਵਨ ਵਜੋਂ ਹੋਈ ਹੈ। ਗ੍ਰਿਫ਼ਤਾਰ ਵਿਅਕਤੀ ਪੇਸ਼ੇ ਵਜੋਂ ਡਰਾਇਵਰ ਦਸਿਆ ਜਾ ਰਿਹਾ ਹੈ ਅਤੇ ਸੀਬੀਆਈ ਦੀ ਟੀਮ ਨੇ ਇਸ ਨੂੰ ਕੰਬਾਇੰਡ ਬਿਲਡਿੰਗ ਦੇ ਲਾਗਿਓਂ ਗ੍ਰਿਫ਼ਤਾਰ ਕੀਤਾ ਹੈ।

ਪਾਣੀ ਲੀਕੇਜ ਦੇ ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਭੇਜੀ

ਨਗਰ ਕੌਂਸਲ ਅਧਿਕਾਰੀ ਨਹੀਂ ਕਰ ਰਹੇ ਸੀ ਸਮੱਸਿਆ ਦਾ ਹੱਲ 

ਸਾਈਬਰ ਹਮਲੇ 'ਚ Air India ਦੇ ਯਾਤਰੀਆਂ ਦਾ ਡਾਟਾ ਲੀਕ

ਨਵੀਂ ਦਿੱਲੀ : ਹੈਕਰਾਂ ਨੇ ਹੁਣ Air India ਨੂੰ ਨਿਸ਼ਾਨਾ ਬਣਾਇਆ ਹੈ ਅਤੇ ਯਾਤਰੀਆਂ ਦਾ ਜ਼ਰੂਰੀ ਡਾਟਾ ਲੀਕ ਕਰ ਦਿਤਾ ਹੈ। ਇਸ ਡਾਟੇ ਵਿਚ ਯਾਤਰੀਆਂ ਦੇ ਕਰੈਡਿਟ ਕਾਰਡ ਵੀ ਸ਼ਾਮਲ ਹਨ। ਕੰਪਨੀ ਨੇ ਖੁਦ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਸਾਈਬਰ ਹਮਲਾ ਕਰ ਕੇ ਡਾਟਾ ਚੋ

ਆਕਸੀਜਨ (Oxygen Leakage) ਟੈਂਕਰ ਲੀਕ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ; 22 ਮੌਤਾਂ

ਮਹਾਰਾਸ਼ਟਰ ਦੇ ਨਾਸਿਕ ਵਿੱਚ ਅੱਜ ਇਕ ਸਰਕਾਰੀ ਹਸਪਤਾਲ ਵਿੱਚ ਆਕਸੀਜਨ ਦਾ ਟੈਂਕ ਲੀਕ ਹੋਣ ਕਾਰਨ 20 ਤੋਂ ਵਧੇਰੇ ਮਰੀਜ਼ਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਾਸਿਕ ਦੇ ਇਕ ਜਾਕਿਰ ਹੁਸੈਨ ਹਸਪਤਾਲ ਦੇ ਨੇੜੇ ਵਾਪਰਿਆ। ਇਥੇ 80 ਵਿਚੋਂ 31 ਦੇ ਕਰੀਬ ਮਰੀਜ਼ਾਂ ਨੂੰ ਆਕਸੀਜਨ ਦੀ ਜ਼ਰੂਰਤ ਸੀ।