Saturday, November 21, 2026
BREAKING NEWS
• ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

legal

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਨਾਜਾਇਜ਼ ਮਾਈਨਿੰਗ ਸਮੱਗਰੀ ਲਿਜਾ ਰਹੇ ਤਿੰਨ ਟਿੱਪਰ ਅਪ੍ਰੇਟਰਾਂ ਦੇ ਚਲਾਨ ਕੱਟੇ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਇਰਾਦਾ ਕਤਲ ਦੀ ਗੁੱਥੀ ਵੀ ਸੁਲਝਾਈ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ

ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਦੇ ਨਿਰਦੇਸ਼ਾਂ 'ਤੇ, ਡਰੋਨ ਰਾਹੀਂ ਭੇਜੀਆਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਕਾਨੂੰਨੀ ਸੇਵਾਵਾਂ ਦਿਵਸ 'ਤੇ ਵਿਸ਼ੇਸ਼ ਪ੍ਰਚਾਰ ਵਾਹਨ ਕੀਤਾ ਰਵਾਨਾ

ਮੁਫ਼ਤ ਕਾਨੂੰਨੀ ਸਹਾਇਤਾ ਪ੍ਰਤੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ : ਡੀ.ਜੀ.ਪੀ. ਗੌਰਵ ਯਾਦਵ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ ਹੋਏ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼; ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, 

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੋਟ ਖਾਲਸਾ ਵਿੱਚ 5 ਗੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਵੱਡੀ ਕਾਰਵਾਈ

ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅੱਜ ਕੋਟ ਖਾਲਸਾ ਦੇ ਆਦਰਸ਼ ਨਗਰ-ਇੰਦਰਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੀਆਂ 5 ਡੇਅਰੀਆਂ ਖ਼ਿਲਾਫ਼ ਵੱਡੀ ਇਨਫੋਰਸਮੈਂਟ ਕਾਰਵਾਈ ਕੀਤੀ ਗਈ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਦਲ ਮੰਡੀ ਵਿੱਚ ਗੈਰ-ਕਾਨੂੰਨੀ ਡੇਅਰੀ ਖ਼ਿਲਾਫ਼ ਵਿਸ਼ੇਸ਼ ਕਾਰਵਾਈ, ਦੋ ਪਸ਼ੂ ਕਬਜ਼ੇ ਵਿੱਚ ਲੈ ਕੇ ਗਊਸ਼ਾਲਾ ਭੇਜੇ

 ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਅੱਜ ਦਲ ਮੰਡੀ ਇਲਾਕੇ ਵਿੱਚ ਚੱਲ ਰਹੀ ਇੱਕ ਗੈਰ-ਕਾਨੂੰਨੀ ਡੇਅਰੀ ਵਿਰੁੱਧ ਵਿਸ਼ੇਸ਼ ਕਾਰਵਾਈ ਕੀਤੀ ਗਈ।

ਦੇਸ਼ ਵਿਚ ਘੱਟ ਗਿਣਤੀ ਸਮਾਜ ਦੇ ਧਾਰਮਿਕ ਸਥਾਨਾਂ ਨੂੰ ਨਜਾਇਜ਼ ਤਰੀਕੇ ਨਾਲ ਕਬਜ਼ਿਆਂ ਤੇ ਤੋੜਿਆਂ ਜਾ ਰਿਹਾ : ਪ੍ਰੋਫੈਸਰ ਨਾਹਰ

ਕਾਂਗਰਸ ਪਾਰਟੀ ਦੇ ਘੱਟ ਗਿਣਤੀ ਦੇ ਅਹੁੱਦੇਦਾਰਾਂ ਦੀ ਮੀਟਿੰਗ ਖਰੜ ਵਿਖੇ ਹੋਈ ਜਿਸÇ ਵਚ ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਪੰਜਾਬ ਦੇ ਚੇਅਰਮੈਨ ਪ੍ਰੋਫੈਸਰ ਇਮਾਨੁਯਲ ਨਾਹਰ ਹਾਜ਼ਰ ਹੋਏ।

ਥਰੀਕੇ ਅਤੇ ਦਾਦ 'ਚ ਗਲਾਡਾ ਦੀ ਵੱਡੀ ਕਾਰਵਾਈ, 6 ਗੈਰ-ਕਾਨੂੰਨੀ ਇਮਾਰਤਾਂ ਸੀਲ ਤੇ ਢਾਹੀਆਂ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਕਾਸ ਹੀਰਾ ਦੇ ਨਿਰਦੇਸ਼ਾਂ ਅਨੁਸਾਰ ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਅਤੇ ਇਮਾਰਤਾਂ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ, ਮੁੜ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿੰਗ ਵੱਲੋਂ ਅੱਜ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰ ਵਿਸ਼ੇਸ਼ ਐਂਟੀ-ਇੰਕਰੋਚਮੈਂਟ ਮੁਹਿੰਮ ਚਲਾ ਕੇ ਸੜਕ ਅਤੇ ਫੁੱਟਪਾਥ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ।

ਬਾਬਾ ਦੀਪ ਸਿੰਘ ਕਲੋਨੀ ’ਚ ਕਥਿਤ ਨਾਜਾਇਜ਼ ਗੇਟ ਨੂੰ ਲੈ ਕੇ ਵਿਵਾਦ ਦੋ ਮਹੀਨਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਵਾਸੀ

ਸਨੌਰ ਦੀ ਬਾਬਾ ਦੀਪ ਸਿੰਘ ਕਲੋਨੀ, ਬੋਲੜ ਰੋਡ ਵਿਖੇ ਇੱਕ ਗਲੀ ਵਿੱਚ ਕਥਿਤ ਤੌਰ 'ਤੇ ਨਾਜਾਇਜ਼ ਗੇਟ ਲਗਾਏ ਜਾਣ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ।

ਘੱਗਰ ’ਚ ਕਥਿਤ ਨਾਜਾਇਜ਼ ਮਾਈਨਿੰਗ ਨੂੰ ਲੁਕਾਉਣ ਲਈ ਪਾਣੀ ਛੱਡਣ ਦੇ ਦੋਸ਼

ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਕਪੂਰੀ ਵਿਖੇ ਘੱਗਰ ਦਰਿਆ ਦੇ ਕੰਢੇ ਪਹੁੰਚ ਕੇ ਕਥਿਤ ਨਾਜਾਇਜ਼ ਮਾਈਨਿੰਗ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਗੰਭੀਰ ਦੋਸ਼ ਲਗਾਏ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀਸੀ ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ

ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਐਸਟੇਟ ਵਿਭਾਗ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡਿਪਟੀ ਕਮਿਸ਼ਨਰ (ਡੀਸੀ) ਨਿਵਾਸ ਦੇ ਬਾਹਰ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।

ਲੀਗਲ ਏਡ ਡਿਫੈਂਸ ਕੌਂਸਲ ਸਕੀਮ ਖਿਲਾਫ਼ ਵਕੀਲਾਂ ਨੇ ਖੋਲ੍ਹਿਆ ਮੋਰਚਾ

ਬਾਰ ਐਸੋਸੀਏਸ਼ਨ ਸਮਾਣਾ ਦੀ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਨਵਦੀਪ ਸਿੰਘ ਢਿੱਲੋਂ (ਐਡਵੋਕੇਟ) ਦੀ ਪ੍ਰਧਾਨਗੀ ਹੇਠ ਹੋਈ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ 'ਤੇ ਸਾਂਝੀ ਇਨਫੋਰਸਮੈਂਟ ਮੁਹਿੰਮ ਗੰਦਗੀ ਫੈਲਾਉਣ ਵਾਲਿਆਂ ਦੇ ਚਲਾਨ, ਨਾਜਾਇਜ਼ ਕਬਜ਼ੇ ਹਟਾਏ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮਜੀਠਾ ਰੋਡ 'ਤੇ ਵਿਸ਼ੇਸ਼ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਗਈ।

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ

 ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਵਿਰੁੱਧ ਆਪਣੀ ਨਿਰੰਤਰ ਕਾਰਵਾਈ ਵਿੱਚ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ, ਇੱਕ ਗੈਰ-ਕਾਨੂੰਨੀ ਹਥਿਆਰ ਮਾਡਿਊਲ ਦਾ ਪਰਦਾਫਾਸ਼ ਕਰਕੇ ਅਤੇ ਇਸ ਰੈਕੇਟ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ।

ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਜੀ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਕੀਤੀਆਂ ਜਾ ਰਹੀਆਂ ਸਖ਼ਤ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ।

ਮੱਤੇਵਾੜਾ ਪੁਲ ਹੇਠਾ ਨਜਾਇਜ਼ ਮਾਈਨਿੰਗ ਕਾਰਨ ਲੋਕ ਹੋ ਰਹੇ ਹਨ ਪ੍ਰੇਸਾਨ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਲੁਧਿਆਣਾ ਜ਼ਿਲ੍ਹੇ ਨਾਲ ਲੱਗਦੇ ਸਤਲੁਜ ਦਰਿਆ ਦੇ ਬੰਨ੍ਹ ਅਤੇ ਮੱਤੇਵਾੜਾ ਪੁਲ ਦੇ ਹੇਠਾਂ ਹੋ ਰਹੀ ਅੰਨ੍ਹੇਵਾਹ ਨਜਾਇਜ਼ ਮਾਈਨਿੰਗ ਕਾਰਨ ਹਾਲਾਤ ਬੇਹੱਦ ਨਾਜ਼ੁਕ ਅਤੇ ਤਣਾਅਪੂਰਨ ਬਣ ਗਏ ਹਨ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼; ਗੈਰ-ਕਾਨੂੰਨੀ ਖੋਖੇ ਸੀਲ, ਢਾਹੇ ਅਤੇ ਕਬਜ਼ੇ ਹਟਾਏ ਗਏ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਸਕੱਤਰ-ਕਮ-ਐਸਟੇਟ ਅਫਸਰ ਸੁਸ਼ਾਂਤ ਭਾਟੀਆ ਅਤੇ ਐਸਟੇਟ ਅਫਸਰ ਧਰਮਿੰਦਰ ਜੀਤ ਸਿੰਘ ਦੀ ਨਿਗਰਾਨੀ ਹੇਠ ਸ਼ਹਿਰ ਭਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ਾਲ ਮੁਹਿੰਮ ਜਾਰੀ ਰੱਖੀ ਗਈ। ਐਸ.ਐਸ.ਐਸ.ਐਸ. ਚੌਂਕ ਤੋਂ ਖੰਡੇਵਾਲਾ ਚੌਂਕ ਤੱਕ ਚਲਾਈ ਗਈ ਇਸ ਮੁਹਿੰਮ ਦੌਰਾਨ ਸੜਕਾਂ ਅਤੇ ਫੁੱਟਪਾਥਾਂ ਉੱਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ ਅਤੇ ਕਬਜ਼ੇ ਵਾਲਾ ਸਮਾਨ ਜ਼ਬਤ ਕੀਤਾ ਗਿਆ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

 ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮਾਨਯੋਗ ਸ਼੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਅਗਵਾਈ ਅਤੇ ਸ੍ਰੀ ਅਮਰਦੀਪ ਸਿੰਘ ਬੈਸ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। 

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਯੂਟੀ ਮਾਰਕੀਟ, ਕਬੀਰ ਪਾਰਕ ਵਿਖੇ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਵਾਇਆ ਮੁਕਤ; ਪੈਦਲ ਯਾਤਰੀਆਂ ਨੂੰ ਮਿਲੀ ਰਾਹਤ

ਸ਼ਹਿਰ ਦੀਆਂ ਜਨਤਕ ਥਾਵਾਂ ਨੂੰ ਆਮ ਲੋਕਾਂ ਲਈ ਸੁਰੱਖਿਅਤ ਅਤੇ ਸੁਗਮ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਵੱਲੋਂ ਕਬੀਰ ਪਾਰਕ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ) ਦੇ ਸਾਹਮਣੇ ਯੂਟੀ ਮਾਰਕੀਟ ਵਿੱਚ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।

ਪਿੰਡ ਮੌਲੀ ਬੈਦਵਾਨ ਵਿੱਚ ਗ਼ੈਰ ਕਾਨੂੰਨੀ ਤਰੀਕੇ ਨਾਲ ਪੰਚਾਇਤੀ ਜ਼ਮੀਨ ਵੇਚੀ ਗਈ : ਪਰਵਿੰਦਰ ਸਿੰਘ ਸੋਹਾਣਾ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਪਰਵਿੰਦਰ ਸਿੰਘ ਸੋਹਾਣਾ ਵੱਲੋਂ ਇਲਾਜਾਮ ਲਗਾਇਆ ਗਿਆ ਹੈ ਕਿ ਪਿੰਡ ਮੌਲੀ ਬੈਦਵਾਨ ਦੀ ਪੰਚਾਇਤੀ ਜ਼ਮੀਨ ਦੀ ਗੈਰ-ਕਾਨੂੰਨੀ ਰਜਿਸਟਰੀ ਕਰਵਾ ਕੇ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਗਿਆ ਹੈ।

ਪਟਿਆਲਾ ’ਚ ਨਕਲੀ ਸ਼ਰਾਬ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ

ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਜਾਰੀ ਹੁਕਮਾਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਸਿਹਤ ਵਿਭਾਗ , ਪੁਲਿਸ ਵਿਭਾਗ, ਆਬਕਾਰੀ ਵਿਭਾਗ ਅਤੇ ਡਰੱਗ ਕੰਟਰੋਲਰ ਵਿਭਾਗ ਦੀਆਂ ਜੁਆਇੰਟ ਟੀਮਾਂ ਦਾ ਗਠਨ ਕਰਕੇ ਲਗਾਤਾਰ ਚੈਕਿੰਗ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਜਾਵੇ।

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਪਟਿਆਲਾ 'ਚ ਸੜਕ ਸੁਰੱਖਿਆ ਲਈ ਡੀ ਸੀ ਡਾ.ਹਿਮਾਂਸ਼ੂ ਅਗਰਵਾਲ ਦੇ ਸਖ਼ਤ ਹੁਕਮ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਡੀ ਸੀ

ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਟ੍ਰੈਫਿਕ ਪੁਲਿਸ ਅਤੇ ਹੋਰ ਵਿਭਾਗਾਂ ਤੋਂ ਸ਼ਹਿਰ ਦੇ ਮੁੱਖ ਟ੍ਰੈਫਿਕ ਪੁਆਇੰਟਾਂ ਜਿਵੇਂ ਖੰਡਾ ਚੌਂਕ, ਨਿਊ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ, ਕੋਹਲੀ ਸਵੀਟ, ਗੁੜ ਮੰਡੀ, ਗਗਨ ਚੌਂਕ, ਖਾਲਸਾ ਕਾਲਜ, ਰਾਜਪੁਰਾ ਅਤੇ ਨਾਭਾ ਖੇਤਰਾਂ ਦੀ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ।

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਨਾਨਕ ਸਿੰਘ ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ), ਸ਼੍ਰੀ ਰਾਜਨ ਪਰਮਿੰਦਰ ਸਿੰਘ, ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 06 ਨਜਾਇਜ ਹਥਿਆਰ ਵੱਖ-ਵੱਖ ਬੋਰ ਸਮੇਤ ਕਾਰਤੂਸ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। 

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ।

123