ਇਹ ਲੋਕ ਪੱਖੀ ਫ਼ੈਸਲੇ ਮਾਲਵਾ ਖੇਤਰ ਵਿੱਚ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਕਰਮਚਾਰੀਆਂ ਦੇ ਭਵਿੱਖ ਨੂੰ ਕਰਨਗੇ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ
ਲਹਿਰਾਗਾਗਾ ਵਿਖੇ 220 ਬੈੱਡ ਦੀ ਸਮਰੱਥਾ ਅਤੇ 50 ਐਮ.ਬੀ.ਬੀ.ਐਸ. ਸੀਟਾਂ ਵਾਲਾ ਮੈਡੀਕਲ ਕਾਲਜ ਹੋਵੇਗਾ ਸਥਾਪਤ, ਅੱਠ ਸਾਲਾਂ ਵਿੱਚ ਕਾਲਜ ਦਾ ਵਿਸਥਾਰ ਕਰਕੇ 400 ਬੈੱਡ ਅਤੇ 100 ਸੀਟਾਂ ਹੋਣਗੀਆਂ
ਕਸਬਾ ਗੜ੍ਹਸ਼ੰਕਰ ਨੇੜਲੇ ਪਿੰਡ ਲਹਿਰਾ ਨਾਲ ਸਬੰਧਿਤ 26 ਸਾਲਾ ਨੌਜਵਾਨ ਧਰਮਬੀਰ ਪੁੱਤਰ ਮੇਜਰ ਰਾਮ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਜਾਣਕਾਰੀ ਸਾਂਝੀ ਕਰਦਿਆਂ
ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਵਰਗੇ ਅਹਿਮ ਖੇਤਰਾਂ ਨੂੰ ਬਿਲਕੁਲ ਅਣਗੌਲਿਆਂ ਕੀਤਾ: ਬਰਿੰਦਰ ਕੁਮਾਰ ਗੋਇਲ
ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨੇ
ਬਾਬਾ ਮੋਨੀ ਜੀ ਡਿਗਰੀ ਕਾਲਜ, ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸਰਵੋਤਮ ਰਿਹਾ ਹੈ।
ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜ਼ੂਕੇਸ਼ਨ ,ਲਹਿਰਾ ਮੁਹੱਬਤ (ਬਠਿੰਡਾ) ਦਾ ਨਤੀਜਾ ਸਰਵੋਤਮ ਰਿਹਾ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸੁਤੰਤਰਤਾ ਸੈਨਾਨੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਅਹਿਦ ਲਿਆ