ਕਾਂਗਰਸ ਦੇ ਬਲਾਕ ਪ੍ਰਧਾਨ ਮੁਹੰਮਦ ਅਕਰਮ ਲਿਬੜਾ ਨੇ ਜ਼ਿਲ੍ਹਾ ਸਿਵਲ ਹਸਪਤਾਲ ਦੇ ਮਾੜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਕ ਪਾਸੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਐਮਰਜੈਂਸੀ ਦੇ ਨਵੀਨੀਕਰਨ ਕਰਨ ਤੋਂ ਬਾਅਦ ਉਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਕਹਿ ਰਹੇ ਕਿ ਜ਼ਿਲ੍ਹਾ ਹਸਪਤਾਲ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।