Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

license

ਏ.ਡੀ.ਸੀ. ਵੱਲੋਂ ਫਰਮ ਵੀਜ਼ਾ ਪੈਲੇਸ ਦਾ ਲਾਇਸੰਸ ਰੱਦ

 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਵੀਜ਼ਾ ਪੈਲੇਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। 

ਏ.ਡੀ.ਸੀ. ਵੱਲੋਂ ਕਿਰਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਪ੍ਰਾਰਥੀ/ਫਰਮ/ਮਾਲਕ ਦੇ ਖਿਲਾਫ ਜੇਕਰ ਭਵਿੱਖ ਵਿੱਚ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਜ਼ਿੰਮੇਵਾਰ ਹੋਣਗੇ।

ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ।

ਮੇਅਰ ਕੁੰਦਨ ਗੋਗੀਆ ਵੱਲੋਂ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਜਾਰੀ

ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਲਾਈਸੈਂਸ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।

ਏ.ਡੀ.ਸੀ. ਵੱਲੋਂ ਨਿਊ ਪਾਥ ਇੰਮੀਗ੍ਰੇਸ਼ਨ ਫਰਮ ਦੀ ਲਾਇਸੰਸ ਅਰਜ਼ੀ ਦਾਖਲ ਦਫ਼ਤਰ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਨਿਊ ਪਾਥ ਇੰਮੀਗ੍ਰੇਸ਼ਨ ਫਰਮ ਐਸ.ਸੀ.ਐਫ. ਨੰ: 101-102, ਟੋਪ ਫਲੋਰ, ਫੇਜ਼-11, ਮੋਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਕੰਸਲਟੈਂਸੀ ਦਾ ਲਾਇਸੰਸ ਜਾਰੀ ਕਰਨ ਲਈ ਦਿੱਤੀ ਗਈ ਅਰਜ਼ੀ ਦਾਖਲ ਦਫ਼ਤਰ ਕਰ ਦਿੱਤੀ ਗਈ ਹੈ। 

ਏ.ਡੀ.ਸੀ. ਵੱਲੋਂ “ਈਵੋਲਵ ਵਿਦ ਅਰਸ਼ਦੀਪ ਕੌਰ” ਫਰਮ ਦਾ ਲਾਇਸੰਸ ਰੱਦ

ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਤਹਿਤ ਕਾਰਵਾਈ ਕਰਦਿਆਂ “ਈਵੋਲਵ ਵਿਦ ਅਰਸ਼ਦੀਪ ਕੌਰ” ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।

ਏ.ਡੀ.ਸੀ. ਵੱਲੋਂ ਫਰਮ ਵੀਨਸ ਵੀਜ਼ਾ ਦਾ ਲਾਇਸੰਸ ਬਹਾਲ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਫਰਮ ਵੀਨਸ ਵੀਜ਼ਾ, ਫੇਜ਼-5 ਮੋਹਾਲੀ ਦਾ ਲਾਇਸੰਸ ਬਹਾਲ ਕਰ ਦਿੱਤਾ ਗਿਆ ਹੈ।

ਏ.ਡੀ.ਸੀ. ਵੱਲੋਂ ਸ਼ਾਈਨ ਵੀਜ਼ਾ ਕੰਸਲਟੈਂਸੀ ਮੋਹਾਲੀ ਦਾ ਲਾਇਸੰਸ ਰੱਦ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਸ਼ਾਈਨ ਵੀਜ਼ਾ ਕੰਸਲਟੈਂਸੀ, ਸੀ ਪੀ 67, ਇੰਪੀਰੀਅਲ ਟਾਵਰ, ਸੈਕਟਰ 67, ਮੋਹਾਲੀ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ।

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 3 ਅਤੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਸ਼੍ਰੀ ਮਲਕੀਤ ਸਿੰਘ ਪੁੱਤਰ ਸ਼੍ਰੀ ਸੋਹਣ ਸਿੰਘ, ਵਾਸੀ ਮਕਾਨ ਨੰਬਰ 148, ਸੈਕਟਰ-03, ਪਿੰਡ ਦੇਸੂ ਮਾਜਰਾ, ਤਹਿਸੀਲ ਖਰੜ੍ਹ, ਜ਼ਿਲ੍ਹਾ ਐਸ.ਏ.ਐਸ. ਨਗਰ ਵੱਲੋਂ ਪਲੈਨ ਟੂ ਪਲੈਨ ਫਰਮ, ਐੱਸ.ਸੀ.ਓ. ਨੰਬਰ 22, ਦੂਜੀ ਮੰਜ਼ਿਲ, ਸੰਨੀ ਐਨਕਲੇਵ, ਸੈਕਟਰ-125, ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਟਰੈਵਲ ਏਜੰਸੀ, ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੇਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕਰਨ ਲਈ ਦਰਖਾਸਤ ਦਫਤਰ ਪੇਸ਼ ਕੀਤੀ ਗਈ ਸੀ। 

ਮਾਸੂਮ ਸ਼ਰਮਾ ਦੀ ਫ਼ਿਲਮ ‘ਲਾਇਸੈਂਸ’ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼

ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਆਉਣ ਵਾਲੀ ਫਿਲਮ ਲਾਇਸੈਂਸ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼ ਹੋ ਗਿਆ ਹੈ। ਪਹਿਲੇ ਗੀਤ ‘ਗੱਚ ਲਾਗੇ’ ਨੂੰ ਮਿਲੇ ਵੱਡੇ ਹੁੰਗਾਰੇ ਤੋਂ ਬਾਅਦ, ਇਸ ਨਵੇਂ ਟਰੈਕ ਨੇ ਵੀ ਦਰਸ਼ਕਾਂ ਵਿਚ ਕਾ ਉਤਸ਼ਾਫੀਹ ਪੈਦਾ ਕਰ ਦਿੱਤਾ ਹੈ।

ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਮੁਅੱਤਲ

ਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਐਮਪਾਇਰ ਵੀਜ਼ਾ ਕੰਸਲਟੈਂਟਸ ਫਰਮ ਐਸ.ਸੀ.ਓ. ਨੰਬਰ 11, ਦੂਜੀ ਮੰਜ਼ਿਲ, ਨੀਅਰ ਗਵਰਨਮੈਂਟ ਕਾਲਜ ਰੋਡ, ਡੇਰਾਬੱਸੀ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਵੀਨਸ ਵੀਜ਼ਾ ਫਰਮ ਦਾ ਲਾਇਸੰਸ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵੀਨਸ ਵੀਜ਼ਾ ਫਰਮ ਐਸ.ਸੀ.ਓ. ਨੰ. 38, ਟਾਪ ਫਲੋਰ, ਫੇਜ਼-5, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫੂਡ ਸੇਫ਼ਟੀ ਵਿਭਾਗ ਦੇ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ

ਤਿੰਨ ਮਹੀਨਿਆ ‘ਚ 271 ਫੂਡ ਸੇਫ਼ਟੀ ਲਾਇਸੈਂਸ ਕੀਤੇ ਜਾਰੀ ਅਤੇ 495 ਦੀ ਹੋਈ ਫੂਡ ਸੇਫ਼ਟੀ ਰਜਿਸਟਰੇਸ਼ਨ

 

ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਰੱਦ ਹੋਣੇ ਬੰਦ ਕਰਵਾਏ ਜਾਣ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਜੋ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼,

ਆਰਟੀਏ-ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ; ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਗ੍ਰਿਫ਼ਤਾਰ

ਹੁਣ ਸੇਵਾ ਕੇਂਦਰਾਂ ਅਤੇ ਡੋਰ ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਆਰ.ਸੀ., ਡਰਾਈਵਿੰਗ ਲਾਇਸੈਂਸ ਤੇ ਮਾਲ ਵਿਭਾਗ ਦੀਆਂ ਸੇਵਾਵਾਂ

ਅਮਨ ਅਰੋੜਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸੇਵਾਵਾਂ ਦੇ ਸੁਚੱਜੇ ਅਮਲ ਨੂੰ ਯਕੀਨੀ ਬਣਾਉਣ ਦੇ ਆਦੇਸ਼

ਵੀਜ਼ਾ ਪੇਲੈਸ ਫਰਮ ਦਾ ਲਾਇਸੰਸ ਮੁਅੱਤਲ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ 

ਡਰਾਈਵਿੰਗ ਲਾਇਸੰਸ ਅਤੇ ਆਰ ਸੀ ਨਾਲ ਸੰਬੰਧਿਤ 30 ਸੇਵਾਵਾਂ ਅਤੇ ਮਾਲ ਵਿਭਾਗ ਨਾਲ ਸਬੰਧਤ 5 ਹੋਰ ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ਤੇ

ਡੋਰ ਸਟੈਪ ਡਿਲੀਵਰੀ ਰਾਹੀਂ 1076 ਤੇ ਵੀ ਉਪਲਬਧ ਰਹਿਣਗੀਆਂ ਇਹ ਸੇਵਾਵਾਂ

ਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 6(1)(ਈ) ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੀਤਿਕਾ ਸਿੰਘ ਨੇ ਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ (ਐਸ.ਸੀ.ਐਫ. ਨੰ: 15, ਗੋਵਿੰਦ ਵਿਹਾਰ, ਬਲਟਾਣਾ, ਜ਼ੀਰਕਪੁਰ, ਤਹਿਸੀਲ ਡੇਰਾਬਸੀ) ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਅਰੁਣਯਾ ਸ਼ਾਈਨ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। 

ਏ.ਡੀ.ਸੀ. ਵੱਲੋਂ  ਫਰਮ ਕੈਨਿੰਨਵੀਜ਼ਾਜ਼ ਇੰਟਰਨੈਸ਼ਨਲ ਐਜ਼ੁਕੇਸ਼ਨ ਸਰਵਿਸਿਜ ਪ੍ਰਾਇ: ਲਿਮਿ: ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ਕੈਮਿਸਟਾਂ ਨੇ ਡਰੱਗ ਲਾਇਸੈਂਸ ਤੋਂ ਬਿਨਾਂ ਚੱਲ ਰਹੀਆਂ ਦੁਕਾਨਾਂ ਦੀ ਮੰਗੀ ਜਾਂਚ 

ਕੈਮਿਸਟਾਂ ਦਾ ਵਫ਼ਦ ਉੱਚ ਅਧਿਕਾਰੀਆਂ ਨੂੰ ਮਿਲਿਆ 

ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ

ਸੂਬੇ ਵਿੱਚ ਚੱਲ ਰਹੀ “ਭਿ੍ਰਸ਼ਟਾਚਾਰ ਵਿਰੁੱਧ ਜੰਗ’’ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ

ਡਿਪਟੀ ਕਮਿਸ਼ਨਰ ਨੇ ਆਰਜ਼ ਐਂਮਬਿਸ਼ਨ ਓਵਰਸੀਜ਼ ਆਈਲੈਟਸ ਤੇ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਕੀਤਾ ਰੱਦ

 ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ 

ਲਾਇਸੈਂਸ ਤਾਂ ਹੈ ਕੰਸਲਟੈਂਸੀ, ਟਰੈਵਲ ਏਜੰਟ ਅਤੇ ਕੋਚਿੰਗ ਸੈਂਟਰਾਂ ਦਾ ਪਰ ਵੀਜ਼ਾ ਅਪਲਾਈ ਕਰਨ ਦੇ ਨਾਂ 'ਤੇ ਲੱਖਾਂ ਦੀਆਂ ਠੱਗੀਆਂ ਜਾਰੀ

ਮੋਹਾਲੀ ਇਨ੍ਹੀਂ ਦਿਨੀਂ ਧੋਖਾਧੜੀ ਦੇ ਮਾਮਲਿਆਂ ਲਈ ਮਸ਼ਹੂਰ ਹੋ ਰਿਹਾ ਹੈ। ਟਰੈਵਲ ਏਜੰਟਾਂ, ਕੰਸਲਟੈਂਸੀ ਫਰਮਾਂ ਅਤੇ ਕੋਚਿੰਗ ਸੈਂਟਰਾਂ ਦੀ ਗਿਣਤੀ ਨੇ ਇਸ ਸ਼ਹਿਰ ਨੂੰ ਅਜਿਹਾ ਸਥਾਨ ਬਣਾ ਦਿੱਤਾ ਹੈ

DC ਨੇ ਖਮਾਣੋਂ ਦੇ ਗੁਰੂਕੁਲ ਇਨਫੋਟੈੱਕ ਅਕੈਡਮੀ ਆਇਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਕੀਤਾ ਰੱਦ

ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸ਼੍ਰੀ ਅਮਰਦੀਪ ਕੌਸ਼ਲ ਪੁੱਤਰ ਸ਼੍ਰੀ ਕੁਲਵੰਤ ਰਾਏ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ, ਨੇ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮੱਗਲਿੰਗ

The Visa Land Firm ਦਾ ADC ਵੱਲੋਂ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ADC ਵੱਲੋਂ Western World Consultants Firm ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ