ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਜੋ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ