Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

liquor

ਨਹਿਰ 'ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ

ਮਾਛੀਵਾੜਾ ਸਾਹਿਬ ਨੇੜੇ ਗੜੀ ਪੁੱਲ ਤੇ ਸਰਹਿੰਦ  ਨਹਿਰ ਵਿੱਚ ਇੱਕ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਕਾਰਨ ਦੋ ਨੌਜਵਾਨਾਂ ਦੇ ਲਾਪਤਾ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਮਿਥਾਈਲ ਅਲਕੋਹਲ (ਮੈਥਾਨੌਲ) ਨੂੰ ਨਿਯਮਤ ਅਤੇ ਨਿਗਰਾਨੀ ਕਰਨ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਪਟਿਆਲਾ ’ਚ ਨਕਲੀ ਸ਼ਰਾਬ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ

ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਜਾਰੀ ਹੁਕਮਾਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਸਿਹਤ ਵਿਭਾਗ , ਪੁਲਿਸ ਵਿਭਾਗ, ਆਬਕਾਰੀ ਵਿਭਾਗ ਅਤੇ ਡਰੱਗ ਕੰਟਰੋਲਰ ਵਿਭਾਗ ਦੀਆਂ ਜੁਆਇੰਟ ਟੀਮਾਂ ਦਾ ਗਠਨ ਕਰਕੇ ਲਗਾਤਾਰ ਚੈਕਿੰਗ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਜਾਵੇ।

ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼: ਗ਼ੈਰ-ਕਾਨੂੰਨੀ ਸ਼ਰਾਬ ਕਾਰੋਬਾਰ ਬਰਦਾਸ਼ਤ ਨਹੀਂ

ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਜਾਰੀ ਹੁਕਮਾਂ ਦੇ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ  ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਸਿਹਤ ਵਿਭਾਗ , ਪੁਲਿਸ ਵਿਭਾਗ, ਆਬਕਾਰੀ ਵਿਭਾਗ ਅਤੇ ਡਰੱਗ ਕੰਟਰੋਲਰ ਵਿਭਾਗ ਦੀਆਂ ਜੁਆਇੰਟ ਟੀਮਾਂ ਦਾ ਗਠਨ ਕਰਕੇ ਲਗਾਤਾਰ ਚੈਕਿੰਗ ਅਮਲ ਵਿੱਚ ਲਿਆਂਦੀ ਜਾਵੇ ਅਤੇ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਜਾਵੇ।

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ, ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ ਤੇ ਮੁਕੰਮਲ ਪਾਬੰਦੀ : ਜਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ  ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ (Holy Cities) ਘੋਸ਼ਿਤ ਕਰਦੇ ਹੋਏ ਇਹਨਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ।

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਆਮ ਆਦਮੀ ਪਾਰਟੀ ਦੇ ਇਮਾਨਦਾਰ ਲੀਡਰਾਂ ਨੂੰ ਦਬਾਇਆ ਨਹੀਂ ਜਾ ਸਕਦਾ ਸੋਨੀਆ ਮਾਨ

ਅਖ਼ਬਾਰ ਦੀ ਆੜ ਹੇਠ ਸ਼ਰਾਬ ਦਾ ਗੈਰਕਾਨੂੰਨੀ ਕਾਰੋਬਾਰ ਚਲਾਇਆ ਗਿਆ: ਪੰਜਾਬ ਸਰਕਾਰ

ਬਿਨਾਂ ਵਾਤਾਵਰਣਕ ਮਨਜ਼ੂਰੀਆਂ ਦੇ ਕੰਮ ਕਰਨਾ ਅਤੇ ਬਿਨਾਂ ਸਾਫ਼ ਕੀਤਾ ਗੰਦਲਾ ਪਾਣੀ ਸਿਵਰੇਜ ਵਿੱਚ ਛੱਡਣਾ ਕਾਨੂੰਨ ਦੀ ਗੰਭੀਰ ਉਲੰਘਣਾ: ਪੰਜਾਬ ਸਰਕਾਰ

ਅਕਾਲੀ ਆਗੂਆਂ ਦੇ ਸ਼ਰਾਬ ਕਾਰੋਬਾਰ ਨਾ ਛੱਡਣ ਸੂਰਤ ’ਚ ਜਥੇਦਾਰ ਦਾ ਸੱਦਾ ਕੋਈ ਅਰਥ ਨਹੀਂ ਰੱਖਦਾ: ਪ੍ਰੋ. ਸਰਚਾਂਦ ਸਿੰਘ ਖਿਆਲਾ

ਸ਼ਹੀਦੀ ਦਿਹਾੜਿਆਂ ’ਤੇ ਸ਼ਰਾਬਬੰਦੀ ਦਾ ਸੱਦਾ ਸਵਾਗਤ ਯੋਗ, ਪਰ ਪਹਿਲਾਂ ਅਕਾਲੀ ਲੀਡਰਸ਼ਿਪ ਦੀ ਜਵਾਬਦੇਹੀ ਤੈਅ ਹੋਵੇ

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਲਈ ਵੋਟਾਂ 14 ਦਸੰਬਰ ਨੂੰ ਪੈਣੀਆਂ ਨਿਸ਼ਚਿਤ ਹੋਈਆਂ ਹਨ ।

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਆਪਰੇਸ਼ਨ ਸੀਲ ਦੇ ਹਿੱਸੇ ਵਜੋਂ ਸੂਬੇ ਵਿੱਚ ਆਉਣ-ਜਾਣ ਵਾਲੇ 1182 ਵਾਹਨਾਂ ਦੀ ਕੀਤੀ ਜਾਂਚ; 234 ਵਾਹਨਾਂ ਦੇ ਕੱਟੇ ਚਲਾਨ, 2 ਵਾਹਨ ਕੀਤੇ ਜ਼ਬਤ

ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਕੀਤੀ ਜ਼ਬਤ: ਹਰਪਾਲ ਸਿੰਘ ਚੀਮਾ

ਲੁਧਿਆਣਾ ਪੂਰਬੀ ਵਿੱਚ ਦੋ ਵੱਖ-ਵੱਖ ਆਪਰੇਸ਼ਨਾਂ ਰਾਹੀਂ ਵੱਡੇ ਸ਼ਰਾਬ ਰੈਕੇਟ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿਰੁੱਧ ਕਾਰਵਾਈ

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਦਾ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ

ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ

ਸ਼ਰਾਬ ਦੀ ਦੁਕਾਨਾਂ ਦੀ ਨੀਲਾਮੀ ਵਿੱਚ ਕਿਸੇ ਵੀ ਤਰ੍ਹਾ ਦੀ ਧਮਕੀ ਜਾਂ ਦਖਲਅੰਦਾਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਡਾ. ਸੁਮਿਤਾ ਮਿਸ਼ਰਾ

ਨੀਲਾਮੀ ਵਿੱਚ ਹਿੱਸਾ ਲੈਣ ਵਾਲੇ ਹਰੇਕ ਵਿਅਕਤੀ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿੱਤਾ

ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ

ਜਾਂਚ ਮੁਤਾਬਕ ਆਨਲਾਈਨ ਆਰਡਰ ਰਾਹੀਂ ਪ੍ਰਾਪਤ ਮੀਥੇਨੌਲ ਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ

ਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ ਹੈ।

ਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂ

ਮਰਨ ਵਾਲਿਆਂ ਦੀ ਗਿਣਤੀ 35 ਹੋਈ

ਸ਼ਰਾਬ ਘੁਟਾਲੇ ‘ਚ ਸੁਪਰੀਮ ਕੋਰਟ ਨੇ ਕੇ-ਕਵਿਤਾ ਨੂੰ ਕੀਤਾ ਰਿਹਾਅ

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੀ ਦੋਸ਼ੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੇਤਾ ਕੇ ਕਵਿਤਾ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।