Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

lokadalat

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾ ਰਹੀ ਹੈ। 

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਰਾਜ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

ਪੀਆਰਟੀਸੀ ਚੇਅਰਮੈਨ ਜੁਨੇਜਾ, ਐੱਮ.ਡੀ ਮਨੀਸ਼ਾ ਰਾਣਾ ਦੇ ਯਤਨਾਂ ਸਦਕਾ ਪੀਆਰਟੀਸੀ ਵਿੱਚ ਲਗਾਈ ਲੋਕ ਅਦਾਲਤ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਦੂਰਅੰਦੇਸ਼, ਮਨੁੱਖਤਾ-ਪੱਖੀ ਅਤੇ ਕਰਮਚਾਰੀ ਹਿੱਤਾਂ ਨੂੰ ਸਮਰਪਿਤ ਸੋਚ ਦੇ ਸਦਕਾ ਅੱਜ ਪੀਆਰਟੀਸੀ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ।

ਦੀ ਨੇਗੋਸ਼ੇਬਲ ਇੰਸਟਰੁਮੈਂਟ ਐਕਟ 1881 ਦੇ ਕੇਸਾਂ ਦੇ ਨਿਪਟਾਰੇ ਲਈ

ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੇਗੋਸ਼ੇਬਲ ਇੰਸਟਰੁਮੈਂਟ ਐਕਟ 1881 ਦੇ ਕੇਸਾਂ ਦੇ ਰਾਜੀਨਾਮੇ ਰਾਹੀਂ ਨਿਪਟਾਰੇ ਲਈ 18 ਜੁਲਾਈ 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। । 

"ਸਮਾਧਾਨ ਸਮਾਰੋਹ" ਅਤੇ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਆਯੋਜਿਤ ਵਿਸ਼ੇਸ਼ ਲੋਕ ਅਦਾਲਤ ਸਬੰਧੀ ਜਾਗਰੂਕਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਆਯੋਜਿਤ ਕੀਤੇ ਜਾ ਰਹੇ "ਸਮਾਧਾਨ ਸਮਾਰੋਹ" ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਚੈੱਕ ਬਾਊਂਸ (Cheque Bounce) ਦੇ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤਾਂ ਸਬੰਧੀ ਜਾਗਰੂਕਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਆਮ ਲੋਕਾਂ ਨੂੰ ਚੈੱਕ ਬਾਊਂਸ (Cheque Bounce) ਦੇ ਮਾਮਲਿਆਂ ਦੇ ਨਿਪਟਾਰੇ ਲਈ ਆਯੋਜਿਤ ਕੀਤੀਆਂ ਜਾਣ ਵਾਲੀਆਂ ਵਿਸ਼ੇਸ਼ ਲੋਕ ਅਦਾਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਆਪਸੀ ਸਮਝੌਤੇ ਰਾਹੀਂ ਨਿਪਟਾਰੇ ਦੀ ਸਹੂਲਤ ਦੇਣਾ ਵਿਸ਼ੇਸ਼ ਲੋਕ ਅਦਾਲਤ ਦਾ ਉਦੇਸ਼

ਭਾਗੀਦਾਰੀ ਨਿਆਂ' ਅਤੇ ਘਰ-ਘਰ ਤਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ, ਸੁਪਰੀਮ ਕੋਰਟ ‘Supreme Court Action for Mediated Adjudication and Disputes Harmonization Across Nation’ ਸਮਾਧਾਨ ਸਮਾਰੋਹ ਕਰ ਰਹੀ ਹੈ, ਜੋ 21 ਅਪ੍ਰੈਲ, 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਾਉਣ ਨਾਲ ਸਮਾਪਤ ਹੋਵੇਗਾ।

ਆਮ ਲੋਕ ਸਥਾਈ ਲੋਕ ਅਦਾਲਤ ਮੋਗਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਨੀਲਮ ਅਰੋੜਾ

ਨੀਲਮ ਅਰੋੜਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀਜ਼ (ਅਮੈਂਡਮੈਂਟ ਐਕਟ), 2002 ਅਨੁਸਾਰ ਮੋਗਾ ਵਿਖੇ ਜ਼ਿਲ੍ਹਾ ਪੱਧਰ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਚਲ ਰਹੀ ਹੈ, ਜੋ ਕਿ ਡਾ: ਅੰਬੇਦਕਰ ਭਵਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਜੀ.ਟੀ. ਰੋਡ ਮੋਗਾ ਵਿਖੇ ਕੰਮ ਕਰ ਰਹੀ ਹੈ, ਜੋ ਕਿ ਰੋਜ਼ਾਨਾ ਦਫਤਰੀ ਕੰਮ–ਕਾਜ ਵਾਲੇ ਦਿਨ ਕੰਮ ਕਰਦੀ ਹੈ।

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਦੀਆਂ ਹਦਾਇਤਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਲੇਰਕੋਟਲਾ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਲੇਰਕੋਟਲਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

“ਹਰ ਦਰਵਾਜ਼ੇ ਤੱਕ ਇਨਸਾਫ – ਵਿਵਾਦਾਂ ਦਾ ਨਿਪਟਾਰਾ, ਸਾਂਝ ਅਤੇ ਸਮਝੌਤੇ ਦੀ ਬਹਾਲੀ”

ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਯੋਗ ਅਗਵਾਈ ਅਤੇ ਸ੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਦੇਖ-ਰੇਖ ਹੇਠ ਮਿਤੀ 09.05.2026 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਅਧੀਨ ਰਾਸ਼ਟਰੀ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ।

ਫ਼ਰੀਦਕੋਟ ਵਿੱਚ ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਆਯੋਜਨ

ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਦਿੱਲੀ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਾਈ ਗਈ।

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਵੱਲੋ ਦੱਸਿਆ ਗਿਆ ਕਿ ਘਰ ਘਰ ਤੱਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ ਮੁਹਿੰਮ ਸਮਾਧਾਨ ਸਮਾਰੋਹ 2026, ਮਿਤੀ 21 ਅਪ੍ਰੈਲ 2026 ਤੋਂ ਚਲਾਈ ਗਈ ਹੈ ।

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

'ਭਾਗੀਦਾਰੀ ਨਿਆਂ' ਅਤੇ 'ਨਿਆਂ ਦੀ ਦਰਵਾਜ਼ੇ 'ਤੇ ਪਹੁੰਚ' ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ "ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ" ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ।

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ ਚੈੱਕ ਬਾਊਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫੌਜਦਾਰੀ ਕੰਪਾਊਂਡੇਬਲ ਕੇਸ ਅਤੇ ਹੋਰ ਦੀਵਾਨੀ ਝਗੜੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਨਾਲ ਸਬੰਧਤ ਟ੍ਰਿਬਿਊਨਲ ਜਿਵੇਂ ਕਿ ਕ੍ਰਿਮੀਨਲ ਕੰਪਾਊਂਡੇਬਲ ਕੇਸ, ਚੈੱਕ ਬਾਊਂਸ ਕੇਸ, ਮਨੀ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਵਿਆਹੁਤਾ ਝਗੜੇ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਮਲੇ ( ਸਿਵਲ ਅਦਾਲਤਾਂ/ਟ੍ਰਿਬਿਊਨਲਾਂ ਅੱਗੇ ਲੰਬਿਤ), ਤਨਖ਼ਾਹ ਅਤੇ ਭੱਤਿਆਂ ਅਤੇ ਸੇਵਾਮੁਕਤੀ ਲਾਭਾਂ, ਮਾਲ ਕੇਸਾਂ ਆਦਿ ਨਾਲ ਸਬੰਧਤ ਕੇਸਾਂ ਲਈ ਨੈਸਨਲ ਲੋਕ ਅਦਾਲਤ ਦਾ ਆਯੋਜਨ ਮਿਤੀ 09.5.2026 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਕੀਤਾ ਜਾਵੇਗਾ । 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 09 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ, ਮਾਣਯੋਗ ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐਲ.ਐਸ.ਏ., ਅੰਮ੍ਰਿਤਸਰ ਦੀ ਯੋਗ ਰਹਿਨੁਮਾਈ ਅਤੇ ਅਗਵਾਈ ਹੇਠ, ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਰਾਸ਼ਟਰੀ ਲੋਕ ਅਦਾਲਤ 09.05.2026 ਨੂੰ ਆਯੋਜਿਤ ਕੀਤੀ ਜਾ ਰਹੀ ਹੈ। 

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਹੇਠ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਵੱਲੋ ਮਿਤੀ 29.04.2026 ਨੂੰ ਡਿਪਟੀ ਮੈਨੇਜਰ, ਲੀਡ ਬੈਕਂ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਵੱਖ-ਵੱਖ ਬੈਕਾਂ ਦੇ ਅਧਿਕਾਰੀਆ ਨਾਲ ਜ਼ਿਲ੍ਹੇ ਵਿੱਚ ਮਿਤੀ 09.05.2026 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

429 ਲੋਕ ਅਦਾਲਤ ਬੈਂਚਾਂ ਦਾ ਕੀਤਾ ਗਿਆ ਗਠਨ

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

4.50 ਲੱਖ ਕੇਸਾਂ ਦਾ ਹੋਇਆ ਨਿਪਟਾਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਪੇਸ਼ ਝਾਕੀ ਰਾਹੀਂ ਮੁਫ਼ਤ ਨਿਆਂ ਸਹਾਇਤਾ, ਲੋਕ ਅਦਾਲਤਾਂ ਅਤੇ ਮੀਡੀਏਸ਼ਨ ਦੀਆਂ ਸੁਵਿਧਾਵਾਂ ਬਾਰੇ ਜਾਗਰੂਕਤਾ

ਐਸ.ਏ.ਐਸ. ਨਗਰ ਜ਼ਿਲ੍ਹੇ ‘ਚ ਅਗਲੀ ਨੈਸ਼ਨਲ ਲੋਕ ਅਦਾਲਤ 13 ਸਤੰਬਰ ਨੂੰ

ਰਾਸ਼ਟਰੀ ਲੋਕ ਅਦਾਲਤ 13 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਸਬੰਧਤ ਧਿਰਾਂ ਨੂੰ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਸਾਲ 2025 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 13 ਸਤੰਬਰ, 2025 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਯੋਜਿਤ ਕੀਤੀ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਨੇ ਦਿੱਤੀ।

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਰੁਪਿੰਦਰਜੀਤ ਚਾਹਲ, ਦੀ ਯੋਗ ਅਗਵਾਈ ਹੇਠ 13 ਸਤੰਬਰ 2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।