Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

longowal

ਲੌਂਗੋਵਾਲ ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਆਮ ਜਨਜੀਵਨ ਪ੍ਰਭਾਵਿਤ ਹੋਇਆ

ਸਥਾਨਕ ਬਸ ਅੱਡਾ ਵੀ ਸੁਨਸਾਨ ਰਿਹਾ ਇਥੋਂ ਦੁਪਹਿਰ ਤੱਕ ਕੋਈ ਵੀ ਬਸ ਨਹੀਂ ਚਲੀ। ਲੌਂਗੋਵਾਲ ਤੋਂ ਸੁਨਾਮ, ਬਰਨਾਲਾ, ਸੰਗਰੂਰ ਅਤੇ ਹੋਰਨਾਂ ਕਸਬਿਆਂ ਨੂੰ ਜਾਣ ਵਾਲੀਆਂ ਸੜਕਾਂ ਤੇ ਸੁੰਨ ਪਸਰੀ ਰਹੀ।ਲੌਂਗੋਵਾਲ ਤੋਂ ਪਿੰਡਾਂ ਨੂੰ ਬਾਲੀਆਂ ਮਿੰਨੀ ਬੱਸਾਂ ਵੀ ਨਹੀਂ ਚੱਲੀਆਂ ਜਿਸ ਕਰਕੇ ਆਮ ਜਨਜੀਵਨ ਪ੍ਰਭਾਵਿਤ ਹੋਇਆ।
 
 
 

ਸੰਤ ਲੌਂਗੋਵਾਲ ਦੀ ਬਰਸੀ ਮਨਾਉਣ ਲਈ ਥਾਂ ਲੈਕੇ ਦੋਵੇਂ ਅਕਾਲੀ ਦਲ ਆਮਣੇ ਸਾਹਮਣੇ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਉਣ ਲਈ ਅਨਾਜ ਮੰਡੀ ਵਿਖੇ ਥਾਂ ਨੂੰ ਲੇਕੇ ਦੋਵੇਂ ਅਕਾਲੀ ਦਲ ਆਹਮੋ ਸਾਹਮਣੇ ਹੋ ਗਏ। ਇਸ ਥਾਂ ਨੂੰ ਲੇਕੇ ਮਾਮਲਾ ਅਦਾਲਤ ਤੱਕ ਪੁੱਜ ਗਿਆ। ਦੋਵੇਂ ਅਕਾਲੀ ਦਲ ਆਪਣੇ ਆਪਣੇ ਦਾਵੇ ਜਿਤਾ ਰਹੇ ਹਨ। ਭਲੇ ਹੀ ਸਮਾਗਮ ਵਿੱਚ ਕੁੱਝ ਘੰਟੇ ਬਾਕੀ ਹਨ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਗ ਦੇਣ ਦੀ ਸ਼ੁਰੂਆਤ ਲੌਂਗੋਵਾਲ ਵਿੱਚ 5,710 ਸਕੂਲੀ ਵਿਦਿਆਰਥਣਾਂ ਨੂੰ ਵੰਡੇ ਬੈਗ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਅੱਜ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਲੌਂਗੋਵਾਲ ਦੇ ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸਮਾਰਟ ਸਕੂਲ (ਕੰਨਿਆਂ) ਵਿਖੇ ਕੀਤੀ।

ਲੌਂਗੋਵਾਲ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ

ਸਫਾਈ ਕਰਮਚਾਰੀਆਂ ਨਾਲ ਹੋਏ ਕਥਿਤ ਅਨਿਆਇ ਦੇ ਵਿਰੋਧ ਵਿੱਚ ਸਮੂਹ ਪੰਜਾਬ ਵਿੱਚ ਬੰਦ ਦਾ ਸੱਦੇ ਤਹਿਤ ਅੱਜ ਲੌਂਗੋਵਾਲ ਵਾਸੀਆਂ ਨੇ ਇਸ ਬੰਦ ਦਾ ਸਮਰਥਨ ਕੀਤਾ।

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਸਬੰਧੀ ਅਕਾਲੀ ਦਲ ਨੇ ਵਿੱਢੀਆਂ ਤਿਆਰੀਆਂ

ਸ਼੍ਰੋਮਣੀ ਅਕਾਲੀ ਦਲ ਵਲੋਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 20 ਅਗਸਤ ਨੂੰ ਮਨਾਈ ਜਾਣ ਵਾਲੀ ਬਰਸੀ ਦੇ ਸਬੰਧ ਵਿੱਚ ਅਹਿਮ ਮੀਟਿੰਗ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਲੋਂਗੋਵਾਲ ਵਿਖੇ ਹੋਈ।

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਟੀਮ ਨੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਿਆ।

ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਕਿਸਾਨ ਮਜ਼ਦੂਰ ਵਿਰੋਧੀ : ਲੌਂਗੋਵਾਲ 

ਦੇਸ਼ ਬਚਾਓ ਸੱਦੇ ਤਹਿਤ ਸੁਨਾਮ ਤੋਂ ਸ਼ੁਰੂ ਕੀਤਾ ਬਾਈਕ ਮਾਰਚ 

ਰਛਪਾਲ ਕੌਰ ਬਣੀ ਨਗਰ ਕੌਂਸਲ ਲੌਂਗੋਵਾਲ ਦੀ ਪ੍ਰਧਾਨ 

ਕੁਲਦੀਪ ਬੰਟੀ ਸੀਨੀਅਰ ਮੀਤ ਪ੍ਰਧਾਨ ਬਣੇ 

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ: ਅਮਨ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।

ਲੌਂਗੋਵਾਲ ਨਗਰ ਕੌਂਸਲ ਦੀ ਮੈਂਬਰ ਬਣੀ ਛੰਨੋਂ 

ਜੋਗੀ ਨਾਥ ਭਾਈਚਾਰੇ 'ਚ ਖੁਸ਼ੀ ਦੀ ਲਹਿਰ 

ਕਿਸਾਨਾਂ ਨੇ ਲੌਂਗੋਵਾਲ ਵਿਖੇ ਫੂਕਿਆ ਗਵਰਨਰ ਦਾ ਪੁਤਲਾ

ਪੰਜਾਬ ਦੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦਾ ਮੈਂਬਰ ਬਾਹਰ ਕੱਢੇ ਜਾਣ ਦੇ ਰੋਸ ਵਜੋਂ ਰਾਜ ਭਵਨ ਵੱਲ ਕੀਤੇ ਜਾ ਰਹੇ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਤੇ ਵਰਾਏ ਗਏ ਅੱਥਰੂ ਗੈਸ ਦੇ ਗੋਲੇ, ਕੰਡਿਆਲੀਆਂ ਤਾਰਾਂ ਲਾ ਕੇ ਲਾਈਆਂ ਗਈਆਂ ਰੋਕਾਂ ਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਪਿੰਡ ਲੌਂਗੋਵਾਲ ਅਤੇ ਢੱਡਰੀਆਂ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਨਾਮ ਵਿਖੇ ਟਕਸਾਲੀ ਅਕਾਲੀ ਪਰਿਵਾਰ ਦੇ ਮੈਂਬਰ ਬੀਬੀ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ।

ਕਿਸਾਨ ਵਿਰੋਧੀ ਨੀਤੀਆਂ ਲਾਗੂ ਨਹੀਂ ਹੋਣ ਦਿਆਂਗੇ : ਲੌਂਗੋਵਾਲ 

ਕਿਹਾ ਜੰਗਲੀ ਸੂਰਾਂ ਦਾ ਨਹੀਂ ਕੀਤਾ ਕੋਈ ਹੱਲ 

ਭਾਰਤੀ ਕਿਸਾਨ ਯੂਨੀਅਨ ਨੇ ਦਿਤਾ ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਅੱਜ  ਲੋਂਗੋਵਾਲ ਥਾਣੇ ਦੇ ਅੱਗੇ ਰੋਸ ਧਰਨਾ ਦਿੱਤਾ ਗਿਆ ਧਰਨੇ ਦੀ ਅਗਵਾਈ ਕਰਦਿਆਂ

ਕਿਸਾਨਾਂ ਨੇ ਲੌਂਗੋਵਾਲ ਥਾਣੇ ਮੂਹਰੇ ਦਿੱਤਾ ਧਰਨਾ 

ਪੁਲਿਸ ਤੇ ਕਿਸਾਨਾਂ ਨਾਲ ਦੁਰਵਿਵਹਾਰ ਦੇ ਲਾਏ ਇਲਜ਼ਾਮ 

"ਆਪ" ਸਰਕਾਰ ਕਿਸਾਨਾਂ ਦੇ ਸਵਾਲਾਂ ਤੋਂ ਡਰੀ : ਜਸਵਿੰਦਰ ਲੌਂਗੋਵਾਲ 

ਕਿਸਾਨਾਂ ਨੂੰ ਹਿਰਾਸਤ ਚ, ਲੈਕੇ ਕੀਤੀ ਜਾ ਰਹੀ ਹੈ ਜ਼ੁਬਾਨਬੰਦੀ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਹਾ ਸਿੱਧੀਆਂ ਤਾਰਾਂ ਜੋੜਕੇ ਚੱਲ ਰਹੀ ਹੈ ਬਿਜਲੀ ਸਪਲਾਈ 

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਕਿਹਾ ਪੀਯੂ ਦੀ ਹੋਂਦ ਬਚਾਉਣ ਲਈ ਸਾਂਝੇ ਯਤਨ ਜ਼ਰੂਰੀ 

ਪਿੰਡ ਲੋਂਗੌਵਾਲ ਵਿਖੇ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਲਗਾਤਾਰ ਮੀਂਹ੍ਹ ਦੇ ਮੌਸਮ ਤੋਂ ਬਾਅਦ ਅੱਜ ਧੁੱਪ ਦੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਲੋਂਗੌਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਬਗੈਰ ਅੱਗ ਲਗਾਏ ਖੇਤ ਵਿੱਚ ਹੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਗੁਰਤੇਗ ਲੌਂਗੋਵਾਲ ਨੇ ਪੀੜਤ ਪਰਿਵਾਰਾਂ ਦਾ ਜਾਣਿਆ ਦਰਦ  

ਮੀਂਹ ਨਾਲ ਤੋਲਾਵਾਲ 'ਚ ਡਿੱਗੇ ਸਨ ਮਜ਼ਦੂਰਾਂ ਦੇ ਘਰ 

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

ਲੌਂਗੋਵਾਲ ਦੇ ਰਾਮਬਾਗ ਵਿਖੇ ਕੀਤਾ ਅੰਤਿਮ ਸਸਕਾਰ  

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ

ਪੰਥ ਅਤੇ ਪੰਜਾਬ ਦੇ ਮੁੱਦਿਆਂ ਦੇ ਹੱਲ ਲਈ ਹਰ ਕੋਸ਼ਿਸ਼ ਜਾਰੀ ਰਹੇਗੀ, ਹਰ ਸਰਕਾਰ ਨੇ ਪੰਜਾਬ ਨੂੰ ਨਜ਼ਰ ਅੰਦਾਜ ਕੀਤਾ : ਗਿਆਨੀ ਹਰਪ੍ਰੀਤ ਸਿੰਘ 
 

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਸਮਾਗਮ ਮੌਕੇ ਕੀਤੀ ਕਾਨਫਰੰਸ ਵਿੱਚ ਵੱਡੀ ਗਿਣਤੀ ਪਹੁੰਚੀ ਸੰਗਤ

ਪੰਥ ਅਤੇ ਪੰਜਾਬ ਦੇ ਮੁੱਦਿਆਂ ਦੇ ਹੱਲ ਲਈ ਹਰ ਕੋਸ਼ਿਸ਼ ਜਾਰੀ ਰਹੇਗੀ, ਹਰ ਸਰਕਾਰ ਨੇ ਪੰਜਾਬ ਨੂੰ ਨਜ਼ਰ ਅੰਦਾਜ ਕੀਤਾ : ਗਿਆਨੀ ਹਰਪ੍ਰੀਤ ਸਿੰਘ 
 

ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਹੁਣ ਤੱਕ ਇਕੱਲੇ ਲੌਂਗੋਵਾਲ ਵਿੱਚ 65 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ : ਕੈਬਨਿਟ ਮੰਤਰੀ ਅਮਨ ਅਰੋੜਾ

ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ : ਅਮਨ ਅਰੋੜਾ

ਕਿਹਾ! ਵਿਰੋਧੀ ਧਿਰਾਂ ਉਹਨਾਂ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ

ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇ ਸੰਤ ਲੌਂਗੋਵਾਲ ਨੂੰ ਭੇਟ ਕੀਤੀ ਅਕੀਦਤ 

ਕਿਹਾ ਸੰਤ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਦਿੱਤੀ ਸ਼ਹਾਦਤ 
 

ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਹੁਣ ਤੱਕ ਇਕੱਲੇ ਲੌਂਗੋਵਾਲ ਵਿੱਚ 65 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ : ਕੈਬਨਿਟ ਮੰਤਰੀ ਅਮਨ ਅਰੋੜਾ

ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ : ਅਮਨ ਅਰੋੜਾ

ਕਿਹਾ! ਵਿਰੋਧੀ ਧਿਰਾਂ ਉਹਨਾਂ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਨੂੰ ਲੋਕਲ ਛੁੱਟੀ

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਮਿਤੀ 20 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ

ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਕੂਲ ਦੀ ਇਮਾਰਤ ਦਾ ਕੀਤਾ ਉਦਘਾਟਨ 

6.10 ਕਰੋੜ ਰੁਪਏ ਦੀ ਆਈ ਲਾਗਤ, 2 ਸਾਲ ਦੇ ਸਮੇਂ ਵਿੱਚ ਹੋਈ ਤਿਆਰ 

ਗੁਰਤੇਗ ਲੌਂਗੋਵਾਲ ਭਦੌੜ ਹਲਕੇ ਦੇ ਕੋਆਰਡੀਨੇਟਰ ਨਿਯੁਕਤ 

ਸੁਨਾਮ ਹਲਕੇ ਵਿੱਚ ਵੀ ਸਰਗਰਮੀਆਂ ਰਹਿਣਗੀਆਂ ਜਾਰੀ : ਲੌਂਗੋਵਾਲ 

ਬੀਬੀ ਭਾਨੀ ਕਾਲਜ ਲੌਂਗੋਵਾਲ ਦਾ ਨਤੀਜ਼ਾ ਰਿਹਾ ਸ਼ਾਨਦਾਰ

ਕਾਲਜ਼ ਸਟਾਫ਼ ਦੇ ਮੈਂਬਰ ਮੋਹਰੀ ਵਿਦਿਆਰਥੀਆਂ ਨਾਲ