ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਰੱਖਿਆ ਸੇਵਾਵਾਂ ਦੀਆਂ ਵੱਖ-ਵੱਖ ਅੰਡਰ-ਗਰੈਜੂਏਟ ਅਤੇ ਪ੍ਰੀ-ਕਮਿਸ਼ਨਿੰਗ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ।
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਾਖੰਭਾ ਰੋਡ ਸਥਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਨਿਤਿਨ ਨਬੀਨ 'ਤੇ ਤੰਜ ਕੱਸਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਮੁੜ ਸਥਾਪਿਤ ਕਰਨ ਦੇ ਝੂਠੇ ਸੁਪਨੇ ਵੇਚ ਰਹੇ ਹਨ, ਜੋ ਨਾ ਤਾਂ ਇਤਿਹਾਸਕ ਤੌਰ 'ਤੇ ਅਤੇ ਨਾ ਹੀ ਭੂਗੋਲਿਕ ਤੌਰ 'ਤੇ ਸੰਭਵ ਹੈ।
ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਹੋਣਹਾਰ ਕੈਡਿਟਾਂ ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਗ੍ਰੈਜੂਏਟ ਹੋਏ ਕੈਡਿਟਾਂ ਨੂੰ ਵੱਕਾਰੀ “ਅਚੀਵਰਜ਼ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋਏ ਹਨ।
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਵਉੱਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਾਈਕਲਿੰਗ ਖੇਡ ਦੇ 5 ਖਿਡਾਰੀ ਨਮਨ ਕਪਲ, ਹਰਸ਼ਵੀਰ ਸਿੰਘ ਸੇਖੋਂ, ਰਾਜਬੀਰ ਸਿੰਘ, ਵਿਸ਼ਵਜੀਤ ਸਿੰਘ ਅਤੇ ਅਮਰਜੀਤ ਸਿੰਘ ਵੀ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ ਅੱਜ ਕਰਵਾਏ ਗਏ ਰਾਜ ਪੱਧਰੀ ਖਿਡਾਰੀ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਉਘੇ ਕਬੱਡੀ ਖਿਡਾਰੀ ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਪੰਜਾਬ ਦੇ ਸਰਵਉੱਚ ਖੇਡ ਪੁਰਸਕਾਰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨਿਤ ਕੀਤਾ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ।
ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ।
ਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ
ਮੋਹਾਲੀ, ਜਲੰਧਰ ਅਤੇ ਬਠਿੰਡਾ ਵਿਖੇ ਕਰਵਾਈ ਗਈ ਦਾਖਲਾ ਪ੍ਰੀਖਿਆ
ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੱਤੀ
ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਦਿੱਤੀ ਵਧਾਈ ਦਿੰਦਿਆਂ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਕੀਤਾ ਪ੍ਰੇਰਿਤ
ਹੁਣ ਤੱਕ 181 ਕੈਡਿਟ ਫੌਜ ਦੇ ਅਫ਼ਸਰ ਬਣ ਕੇ ਕਰ ਰਹੇ ਨੇ ਦੇਸ਼ ਸੇਵਾ
ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ
ਅਮਨ ਅਰੋੜਾ ਵੱਲੋਂ ਦੋਵੇਂ ਨੌਜਵਾਨ ਅਫਸਰਾਂ ਨੂੰ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਤੇ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਇਸ ਕਦਮ ਦਾ ਉਦੇਸ਼ ਕ੍ਰਿਕਟ ਖਿਡਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਲਈ ਤਿਆਰ ਕਰਨਾ
ਹੁਣ ਤੱਕ 276 ਕੈਡਿਟਾਂ ਦੀ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਈ ਚੋਣ: ਡਾਇਰੈਕਟਰ ਚੌਹਾਨ
ਹਥਿਆਰਬੰਦ ਸੈਨਾਵਾਂ ਲਈ 'ਫੀਡਰ ਇੰਸਟੀਚਿਊਟ' ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ
ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤ
ਅਮਨ ਅਰੋੜਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਨੌਜਵਾਨ ਅਧਿਕਾਰੀਆਂ ਨੂੰ ਵਧਾਈ
ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ
ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ