Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

maharashtra

ਪੰਜਾਬ, ਹਰਿਆਣਾ ਤੇ ਦਿੱਲੀ ਤੋਂ ਬਾਅਦ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਹੁਦਰੇ ਹਟਾਉਣ ਦੇ ਫ਼ੈਸਲੇ ਖਿਲਾਫ ਬੁਲੰਦ ਕੀਤੀ ਆਵਾਜ਼

ਸਿਆਸਤ ਤੋਂ ਪ੍ਰੇਰਿਤ ਫ਼ੈਸਲੇ ਵਾਪਸ ਨਾ ਲਏ ਤਾਂ 28 ਦੇ ਘਿਰਾਓ ’ਚ ਹੋਵਾਂਗੇ ਸ਼ਾਮਿਲ : ਭਾਈ  ਜਸਪਾਲ ਸਿੰਘ ਸਿੱਧੂ ਚੇਅਰਮੈਨ, ਸੁਪਰੀਮ ਕੌਂਸਲ ਆਫ ਨਵੀਂ ਮੁੰਬਈ ਗੁਰਦੁਆਰਾ

ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਪ੍ਰਾਜੈਕਟ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਲਈ, PM ਮੋਦੀ ਅਤੇ ਮਹਾਰਾਸ਼ਟਰ ਦੇ CM ਦੇਵੇਂਦਰ ਫੜਨਵੀਸ ਦਾ ਧੰਨਵਾਦ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਸ਼੍ਰੀ ਕਰਤਾਰਪੁਰ ਕਾਰੀਡੋਰ ਅਤੇ ਵੀਰ ਬਾਲ ਦਿਵਸ ਤੋਂ ਬਾਅਦ, ਸ਼੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਪ੍ਰੋਜੈਕਟ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸਿੱਖ ਭਾਈਚਾਰੇ ਲਈ ਇੱਕ ਹੋਰ ਵੱਡਾ ਤੋਹਫ਼ਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਮੰਗਲਵਾਰ ਸਵੇਰੇ ਨਕਸਲੀਆਂ ਅਤੇ ਡੀ.ਆਰ.ਜੀ. ਅਤੇ ਐੱਸ.ਟੀ.ਐੱਫ. ਜਵਾਨਾਂ ਵਿਚਾਲੇ ਭਾਰੀ ਗੋਲੀਬਾਰੀ ਹੋਈ ਹੈ

ਕਿਸਾਨਾਂ ਦੇ ਹਿੱਤ ਲਈ ਸਰਕਾਰ ਨੇ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਗੰਢੇ ਦੀ ਖਰੀਦ ਮੁੜ ਸ਼ੁਰੂ ਕੀਤੀ

ਮਹਾਰਾਸ਼ਟਰ ਵਿਚ ਜ਼ੀਕਾ ਵਾਇਰਸ ਦਾ ਪਹਿਲਾ ਕੇਸ, ਕੇਰਲਾ ਵਿਚ ਹੁਣ ਤਕ 63

ਮਹਾਰਾਸ਼ਟਰ ’ਚ ਮੀਂਹ ਦਾ ਕਹਿਰ : 73 ਲਾਸ਼ਾਂ ਬਰਾਮਦ, ਕਈ ਹਾਲੇ ਵੀ ਲਾਪਤਾ

ਮਹਾਰਾਸ਼ਟਰ ’ਚ ਕਈ ਥਾਈਂ ਹੜ੍ਹਾਂ ਜਿਹੇ ਹਾਲਾਤ, 50 ਤੋਂ ਵੱਧ ਮੌਤਾਂ, ਸੈਂਕੜੇ ਲਾਪਤਾ

ਕੋਵਿਡ ਕਾਰਨ ਇਕ ਦਿਨ ਵਿਚ 3988 ਮੌਤਾਂ, ਮਹਾਰਾਸ਼ਟਰ ਦੇ ਅੰਕੜਿਆਂ ਕਾਰਨ ਆਇਆ ਉਛਾਲ

ਮਹਾਰਾਸ਼ਟਰ : ਜੰਗਲਾਂ ਵਿਚ ਜਹਾਜ਼ ਹਾਦਸਾਗ੍ਰਸਤ, ਇਕ ਮੌਤ, ਇਕ ਜ਼ਖ਼ਮੀ

ਇਸ ਸੂਬੇ ਵਿਚ ਅੱਜ ਤੋਂ ਖੁੱਲ੍ਹੇ ਸਕੂਲ-ਕਾਲਜ

ਨਵੀਂ ਦਿੱਲੀ : ਕੋਰੋਨਾ ਦਾ ਕਹਿਰ ਜਿਸ ਤਰ੍ਹਾਂ ਜਾਰੀ ਹੈ ਤਾਂ ਹੁਣ ਇਸ ਦੀ ਤੀਜੀ ਲਹਿਰ ਦੀ ਵੀ ਤਿਆਰੀ ਦਸੀ ਜਾ ਰਹੀ ਹੈ ਪਰ ਫਿਰ ਵੀ ਕਈ ਸੂਬੇ ਭਵਿਖ ਨੂੰ ਵੇਖਦੇ ਹੋਏ ਸਕੂਲ ਕਾਲਜ ਖੋਲ੍ਹ ਰਹੇ ਹਨ । ਇਸੇ ਲੜੀ ਵਿਚ ਪਹਿਲਾਂ ਨੰਬਰ ਮਹਾਰਾਸ਼ਟਰਾ ਦਾ ਆ ਰਿਹਾ ਹੈ ਜਿਥੇ ਅੱ

ਮਹਾਰਾਸ਼ਟਰ, ਕੇਰਲਾ ਵਿਚ ਫਿਰ ਬੇਕਾਬੂ ਹੋ ਰਿਹੈ ਕੋਰੋਨਾ, ਦੇਸ਼ ਦੇ 53 ਫ਼ੀਸਦੀ ਕੇਸ ਇਥੇ ਹੀ

ਮਹਾਰਾਸ਼ਟਰ ਵਿਚ ਮਿਲੇ ਡੈਲਟਾ ਪਲੱਸ ਦੇ 21 ਮਰੀਜ਼, ਜ਼ਿਆਦਾ ਖ਼ਤਰਨਾਕ ਹੈ ਇਹ ਵਾਇਰਸ

ਮਹਾਰਾਸ਼ਟਰ ਵਿਚ 2-4 ਹਫ਼ਤਿਆਂ ਅੰਦਰ ਆ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ

ਮਹਾਰਾਸ਼ਟਰ (Maharashtra) ਵਿਚ ਲਗਾਇਆ ਜਾ ਸਕਦੈ ਲਾਕਡਾਊਨ (Lockdown)

ਮਹਾਰਾਸ਼ਟਰ ਵਿਚ ਮੁੜ ਤੋਂ ਕਰੋਨਾ ਨੇ ਪੈਰ ਪਸਾਰੇ