Saturday, December 06, 2025

mahindracollege

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ : ਪ੍ਰੋ. ਨਿਸ਼ਠਾ ਤ੍ਰਿਪਾਠੀ  

ਪੰਜਾਬ ਦੀ ਵਿਰਾਸਤੀ ਧਰੋਹਰ ਮਹਿੰਦਰਾ ਕਾਲਜ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ : ਹਰਜੋਤ ਸਿੰਘ ਬੈਂਸ

ਸਰਕਾਰੀ ਮਹਿੰਦਰਾ ਕਾਲਜ ਨੇ ਦੇਸ਼ ਦੀ ਝੋਲੀ ਉੱਚ ਦਰਜੇ ਦੇ ਖਿਡਾਰੀ ਤੇ ਅਧਿਕਾਰੀ ਪਾਏ

ਭਾਰਤ ਸਰਕਾਰ ਦੀ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਰਕਾਰੀ ਮਹਿੰਦਰਾ ਕਾਲਜ ਵਿੱਚ ਆਗਾਜ਼

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰ੍ਹੇ ਨੇ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। 

ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ’ਚ ਸਵੀਪ ਗਤੀਵਿਧੀਆਂ ਕਰਵਾਈਆਂ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿੱਚ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ

ਸਰਕਾਰੀ ਮਹਿੰਦਰਾ ਕਾਲਜ ਵਿਚ ਸਵੀਪ ਟੀਮ ਵੱਲੋਂ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਲਾਨਾ ਅਥਲੈਟਿਕ ਮੀਟ ਦੌਰਾਨ ਸਵੀਪ ਪਟਿਆਲਾ ਵੱਲੋਂ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਸਰਕਾਰੀ ਮਹਿੰਦਰਾ ਕਾਲਜ ਵੱਲੋਂ ਪਲਾਸਟਿਕ ਮੁਕਤ ਮੁਹਿੰਮ ਦੀ ਸ਼ੁਰੂਆਤ

ਵਿਸ਼ੇਸ਼ ਪਲਾਸਟਿਕ ਕੁਲੈਕਸ਼ਨ ਮੁਹਿੰਮ ਤਹਿਤ ਸੰਯੁਕਤ ਕਮਿਸ਼ਨਰ, ਨਗਰ ਨਿਗਮ ਪਟਿਆਲਾ ਬਬਨਦੀਪ ਸਿੰਘ ਵਾਲੀਆ ਅਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਕਾਲਜ ਵਿਖੇ ਕੈਂਪਸ ਨੂੰ ਪੋਲੀਥੀਨ ਅਤੇ ਪਲਾਸਟਿਕ ਮੁਕਤ ਕਰਨ ਲਈ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ ਪ੍ਰੋ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੂੜੇ ਨੂੰ ਵੱਖ-ਵੱਖ ਕਰਨ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ।