Wednesday, September 03, 2025

malakpur

ਐਮ.ਐਲ.ਏ. ਡਾ. ਚਰਨਜੀਤ ਸਿੰਘ ਵੱਲੋਂ ਮਲਕਪੁਰ ਵਿਖੇ ਹੜ੍ਹ ਪ੍ਰਭਾਵਿਤ ਪੁੱਲ ਦਾ ਜਾਇਜ਼ਾ

ਚਮਕੌਰ ਸਾਹਿਬ ਤੋਂ ਐਮ.ਐਲ.ਏ. ਡਾ. ਚਰਨਜੀਤ ਸਿੰਘ ਨੇ ਅੱਜ ਐਸ.ਡੀ.ਐਮ. ਖਰੜ, ਦਿਵਿਆ ਪੀ ਦੇ ਨਾਲ ਪਿੰਡ ਮਲਕਪੁਰ ਦਾ ਦੌਰਾ ਕੀਤਾ ਅਤੇ ਭਾਰੀ ਬਾਰਿਸ਼ ਤੇ ਵਧੇ ਪਾਣੀ ਦੇ ਵਹਾਅ ਕਾਰਨ ਪੁਲ ਨੂੰ ਹੋਏ ਨੁਕਸਾਨ ਤੋਂ ਬਾਅਦ ਬਣੀ ਸਥਿਤੀ ਦਾ ਜਾਇਜ਼ਾ ਲਿਆ।

ਬਾਗਬਾਨੀ ਵਿਭਾਗ ਵੱਲੋਂ ਮਲਕਪੁਰ ਵਿਖੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੈਂਪ

ਬਾਗਬਾਨੀ ਵਿਭਾਗ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵੱਲੋਂ ਬਲਾਕ ਡੇਰਾਬੱਸੀ ਦੇ ਪਿੰਡ ਮਲਕਪੁਰ ਵਿਖੇ ਇਸ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਸ਼ੈਲਟਰ ਨੇ ਮਲਕਪੁਰ ਸਕੂਲ ਨੂੰ ਫਰਨੀਚਰ ਅਤੇ ਲਾਲੜੂ ਸਕੂਲ ਨੂੰ ਸੌਂਪਿਆ ਕਮਰਾ : ਡਾ. ਮੁਲਤਾਨੀ 

ਸੈਲਟਰ ਦੇ ਸਹਿਯੋਗ ਦੇ ਚੱਲਦਿਆਂ ਦੱਪਰ ਸਕੂਲ ਨੂੰ ਮਿਲਿਆ ਵੱਡਾ ਇਨਾਮ

ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਲਗਾਇਆ ਜਾਗਰੂਕਤਾ ਕੈਂਪ

ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਲਕਪੁਰ ਅਤੇ ਚਨਾਲੋ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੈਂਟਰ ਦੀ ਇੰਚਰਾਜ ਸ੍ਰੀਮਤੀ ਰਜਨੀ ਬਾਲਾ ਨੇ ਦੱਸਿਆ