ਜ਼ਿਲਾ ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਹਨੀਫ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਕੋਰ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਸਮੁੱਚੇ ਪੰਜਾਬ ਦੇ ਜੈ ਮਲਾਪ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ।