Tuesday, September 16, 2025

mandi

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਸੁਨਾਮ ਹਲਕੇ ਦੇ ਚੀਮਾ ਵਿੱਚ 5.06 ਕਰੋੜ ਰੁਪਏ ਨਾਲ ਬਣਾਇਆ ਗਿਆ ਬੱਸ ਸਟੈਂਡ

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ

ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ

ਵਿਧਾਇਕ ਰੰਧਾਵਾ ਨੇ ਸਾਧਾਪੁਰ , ਡੰਗਡੇਹਰਾ ਤੇ ਖਜੂਰ ਮੰਡੀ ਦੇ ਲੋਕਾਂ ਨਾਲ ਕੀਤੀ ਮੁਲਾਕਾਤ ਲਿਆ ਸਥਿਤੀ ਦਾ ਜਾਇਜਾ

ਪਿੰਡਾਂ ਦੇ ਬਾਹਰ ਤੋ ਪਾਣੀ ਆਉਣ ਨਾਲ ਬੰਦ ਹੋਏ ਰਾਹ ਤੇ ਸਬੰਧਿਤ ਵਿਭਾਗ ਨਾਲ ਗੱਲ ਕਰਕੇ ਪੁੱਲੀ ਜਾਂ ਕਾਜਵੇ ਲਾਉਣ ਦਾ ਦਿੱਤਾ ਭਰੋਸਾ

 

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ

ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਕੁਦਰਤੀ ਕਰੋਪੀ ਦੀ ਮਾਰ ਹੇਠ ਆਏ ਪੰਜਾਬ ਅਤੇ ਪੰਜਾਬ ਵਾਸੀਆਂ ਦਾ ਵੱਧ ਤੋਂ ਵੱਧ ਸਹਿਯੋਗ ਕਰੀਏ : ਬਰਸਟ

 

ਡੀ ਸੀ ਕੋਮਲ ਮਿੱਤਲ ਨੇ ਖਜੂਰ ਮੰਡੀ ਵਿੱਚ ਘੱਗਰ ਤੋਂ ਉੱਛਲੇ ਪਾਣੀ ਤੋਂ ਬਾਅਦ ਦੀ ਸਥਿਤੀ ਅਤੇ ਝਰਮੜੀ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਦਾ ਜਾਇਜ਼ਾ ਲਿਆ

ਘੱਗਰ ਦੇ ਵਿੱਚ ਕਲ੍ਹ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੌਰਾ ਕੀਤਾ।

ਮਾਤਾ ਸ਼੍ਰੀ ਮਨਸਾ ਦੇਵੀ ਮੰਦਿਰ, ਮਾਲੇਰਕੋਟਲਾ ਵਿਖੇ ਮਾਤਾ ਸ਼੍ਰੀ ਦੇ ਜਾਪ ਨਾਲ ‘ਮਾਤਾ ਕੀ ਕੜਾਹੀ’ ਸੰਪੂਰਨ ਹੋਈ

ਮਾਤਾ ਸ੍ਰੀ ਮਨਸਾ ਦੇਵੀ ਮੰਦਿਰ, ਮਾਲੇਰਕੋਟਲਾ ਵਿਖੇ ਸ਼ੁਕਲ ਪੱਖ ਦੀ ਅਸ਼ਟਮੀ ਨੂੰ ਮਾਤਾ ਸ੍ਰੀ ਅਤੇ ਹੋਰ ਦੇਵਤਿਆਂ ਦੇ ਪਵਿੱਤਰ ਸਰੂਪਾਂ ਦੀ ਪ੍ਰਾਣ ਪ੍ਰਤਿਸ਼ਠਾ ਸੰਪੂਰਨ ਹੋਈ।

ਅਜੈ ਕੁਮਾਰ 16ਵੀਂ ਵਾਰ ਭਗਵਾਨ ਬਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਬਣੇਂ

ਭਗਵਾਨ ਸ਼੍ਰੀ ਬਾਲਮੀਕਿ ਮੰਦਰ ਕਮੇਟੀ (ਰਜਿਸਟਰਡ) ਮੁਹੱਲਾ ਬਠਿਡੀਆ ਨੇ ਇੱਕ ਮਹੱਤਵਪੂਰਨ ਮੀਟਿੰਗ ਹੋਈ।ਜਿਸ ਵਿੱਚ ਜਗਦੀਸ਼ ਘਈ, ਮਹਿੰਦਰ ਪਾਲ, ਰਾਮਪਾਲ, ਮਹਿੰਦਰ ਪਾਲ ਦੀਪ, ਬੱਬੂ ਰਾਮ, ਰਾਜੀਵ ਕਲਿਆਣ, ਰਾਮ ਲਾਲ, ਰਜਤ ਕਲਿਆਣ, ਸੰਦੀਪ ਮੱਟੂ, ਮਾਨਵ ਕੁਮਾਰ, ਸੰਜੇ ਗਿੱਲ, ਪਵਨ ਕੁਮਾਰ, ਬਾਦਲ ਕਲਿਆਣ ਆਦਿ ਨੇ ਸਰਬਸੰਮਤੀ ਨਾਲ ਕੌਂਸਲਰ ਅਜੈ ਕੁਮਾਰ ਅੱਜੂ ਨੂੰ 16ਵੀਂ ਵਾਰ ਪ੍ਰਧਾਨ ਚੁਣਿਆ ਅਤੇ ਉਨ੍ਹਾਂ ਨੂੰ ਕਾਰਜਕਾਰਨੀ ਬਣਾਉਣ ਦਾ ਅਧਿਕਾਰ ਦਿੱਤਾ।

ਅਜੈ ਕੁਮਾਰ 16ਵੀਂ ਵਾਰ ਭਗਵਾਨ ਬਾਲਮੀਕਿ ਮੰਦਰ ਕਮੇਟੀ ਦੇ ਪ੍ਰਧਾਨ ਚੁਣੇ ਗਏ

ਭਗਵਾਨ ਸ਼੍ਰੀ ਬਾਲਮੀਕਿ ਮੰਦਰ ਕਮੇਟੀ (ਰਜਿਸਟਰਡ) ਮੁਹੱਲਾ ਬਠਿਡੀਆ ਨੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ 

ਮੰਡੀਕਰਨ ਸਭਾਵਾਂ ਨੂੰ ਮਾਰਕਫੈਡ ਵਿੱਚ ਮਰਜ਼ ਕਰਨ ਦੀ ਪ੍ਰਕਿਰਿਆ ਚੱਲ ਰਹੀ ਕੀੜੀ ਦੀ ਚਾਲੇ : ਜਸਪਾਲ

ਮੰਡੀਕਰਨ ਸਭਾਵਾਂ ਨੂੰ ਮਾਰਕਫੈਡ ਵਿੱਚ ਮਰਜ਼ ਕਰਨ ਦੀ ਜੋ ਪ੍ਰਕਿਰਿਆ ਚੱਲ ਰਹੀ ਹੈ ਉਹ ਕੀੜੀ ਦੀ ਚਾਲੇ ਹੈ।

ਡੇਰਾ ਬੁਰਜ ਸ਼ਿਵ ਮੰਦਰ ਭੁਟਾਲ ਕਲਾਂ ਵਿਖੇ ਰਿਸ਼ੀ ਪੰਚਮੀ ਮੌਕੇ ਵਿਸ਼ਾਲ ਧਾਰਮਿਕ ਸਮਾਰੋਹ ਕਰਵਾਇਆ

ਮਾਤਾ ਮਨਸਾ ਦੇਵੀ ਮੰਦਰ ਅਤੇ ਧਰਮਸ਼ਾਲਾ ਕਮੇਟੀ ਮਲੇਰਕੋਟਲਾ ਦੀ ਨਵੀਂ ਕਾਰਜਕਾਰਨੀ ਦਾ ਗਠਨ

ਮਾਤਾ ਮਨਸਾ ਦੇਵੀ ਮੰਦਰ ਅਤੇ ਧਰਮਸ਼ਾਲਾ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਨਵੀਂ ਕਾਰਜਕਾਰਨੀ ਦਾ ਗਠਨ ਕੀਤਾ ਗਿਆ ਹੈ।

ਸਮਰਾਲਾ ਜੇਤੂ ਰੈਲੀ ਇਤਿਹਾਸਕ ਸਾਬਤ ਹੋਈ : ਰੂੜੇਕੇ

ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਸਮਰਾਲਾ ਦੀ ਦਾਣਾ ਮੰਡੀ ਵਿਖੇ ਕਰਵਾਈ ਕਿਸਾਨ ਮਹਾਂ ਪੰਚਾਇਤ 'ਚ ਭਾਰਤੀ ਕਿਸਾਨ ਯੂਨੀਅਨਲੱਖੋਵਾਲ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਕਿਸਾਨ ਜਥੇ 'ਚ ਆਗੂ ਤੇ ਵਰਕਰ ਸ਼ਾਮਿਲ ਹੋਏ।

ਮੰਡੀ ਲੇਬਰ ਰੇਟ 'ਚ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ ਨੇ ਕੀਤਾ ਸਵਾਗਤ

ਆਗਾਮੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਬਰਸਟ

 

ਭੁੱਲਣ ਦੇ ਸ਼ਿਰਡੀ ਸਾਈਂ ਮੰਦਿਰ ਵਿੱਚ ਦੂਸਰਾ ਵਿਸ਼ਾਲ ਜਾਗਰਣ ਅਤੇ ਭੰਡਾਰਾ ਕਰਵਾਇਆ

ਮੰਦਿਰ ਵਿੱਚ ਬਾਬਾ ਜੀ ਦੀ ਮੂਰਤੀ ਸਥਾਪਨਾ ਅਤੇ ਉਦਘਾਟਨ ਸਮਾਰੋਹ ਵਿੱਚ ਗੋਇਲ ਪਰਿਵਾਰ ਦਾ ਬਹੁਤ ਵੱਡਾ ਯੋਗਦਾਨ : ਬਾਬਾ ਦਲਬੀਰ ਸਿੰਘ, ਬਿੱਲਾ ਸੈਣੀ ਭੁੱਲਣ

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਮੁੱਖ ਮੰਤਰੀ ਨੇ ਸਰਕਾਰੀ ਫੰਡਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਪੇਂਡੂ ਸੜਕਾਂ ਦੀ ਉਸਾਰੀ ਲਈ ਏਆਈ ਦੀ ਵਰਤੋਂ ਦੀ ਵਕਾਲਤ ਕੀਤੀ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ

ਏ ਆਈ ਜਨਰੇਟਿਡ ਗੁਮਰਾਹਕੁਨ ਸਮਗਰੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਰੌਂਦਣ ਦੀ ਨਿੰਦਣਯੋਗ ਸਾਜ਼ਿਸ਼ : ਜਸਪਾਲ ਸਿੰਘ ਸਿੱਧੂ 

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪੰਜਾਬ ਮੰਡੀ ਬੋਰਡ ਦੇ ਫੋਟੋਗ੍ਰਾਫਰ ਅਰਵਿੰਦਰ ਸਿੰਘ ਸਨਮਾਨਿਤ

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੋਨੀ ਕੰਪਨੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਜਨਮ ਅਸ਼ਟਮੀ ਮੌਕੇ ਮੋਹਾਲੀ ਹਲਕੇ ਦੇ ਮੰਦਿਰਾਂ ਦੇ ਦਰਸ਼ਨ

ਗੀਤਾ ਵਿੱਚ ਦਿੱਤੇ ਗਏ ਉਪਦੇਸ਼ ਸਮੁੱਚੀ ਲੁਕਾਈ ਦੇ ਭਲੇ ਲਈ : ਕੁਲਵੰਤ ਸਿੰਘ

ਖਨੌਰੀ ਦੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਆਜ਼ਾਦੀ ਦਿਵਸ ਮਨਾਇਆ 

ਖਨੌਰੀ ਦੇ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਆਜ਼ਾਦੀ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ

ਸ੍ਰੀ ਨੈਣਾ ਦੇਵੀ ਮੰਦਰ ਕਮੇਟੀ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਸਬੰਧੀ ਝਾਕੀਆਂ ਤੇ ਸ਼ੋਭਾ ਯਾਤਰਾ ਕੱਢੀ ਗਈ 

ਜੋਤੀ ਪ੍ਰਚੰਡ  ਰਾਮ ਕੁਮਾਰ ਰਾਮਾ (ਗੁਰੂ ਨਾਨਕ ਰਾਇਸ) ਵਾਲਿਆਂ ਨੇ ਕੀਤੀ 
 

ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ

ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ
 

ਆਮ ਆਦਮੀ ਕਲੀਨਿਕਾਂ ਲਈ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ : ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਸ਼ਲਾਘਾਯੋਗ ਕਦਮ, ਸੂਬੇ ਦੇ ਲੋਕਾਂ ਲਈ ਵੱਡੀ ਸਹੂਲਤ ਹੋਵੇਗੀ ਸਾਬਤ

 

ਆੜ੍ਹਤੀਆਂ ਲਈ ਰਾਹਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੰਡੀਆਂ ‘ਚ ਪਲਾਟਾਂ ਅਤੇ ਦੁਕਾਨਾਂ ਦੇ ਬਕਾਏ ਲਈ ਜਲਦ ਲਿਆਏਗੀ ਓਟੀਐਸ ਸਕੀਮ

ਸੂਬੇ ਦੇ ਆੜ੍ਹਤੀਆਂ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ 'ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ- ਨਿਪਟਾਰਾ (ਓਟੀਐਸ) ਨੀਤੀ ਲੈ ਕੇ ਆਵੇਗੀ।

ਸ੍ਰੀ ਹਰਿਮੰਦਰ ਸਾਹਿਬ ਨੂੰ ਈਮੇਲ ਤੇ ਧਮਕੀਆਂ ਭੇਜਣ ਵਾਲੇ ਨੂੰ ਸਖ਼ਤ ਤੋ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ : ਭੁਪਿੰਦਰ ਸਿੰਘ ਪਿੰਕੀ

ਗਰੀਬਾਂ ਲਾਚਾਰਾਂ ਅਤੇ ਲਤਾੜੇ ਹੋਏ ਲੋਕਾਂ ਦੀ ਮਦਦ ਕਰਨ ਵਾਲੇ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ 

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ : ਮੁੱਖ ਮੰਤਰੀ ਵੱਲੋਂ ਸੰਕਲਪ

ਨਾ-ਮੁਆਫੀਯੋਗ ਅਪਰਾਧ ਪਿਛਲੀਆਂ ਤਾਕਤਾਂ ਦਾ ਛੇਤੀ ਹੀ ਪਰਦਾਫਾਸ਼ ਹੋਵੇਗਾ

ਸ਼੍ਰੀ ਹਰਿਮੰਦਰ ਸਾਹਿਬ ਕੁੱਲ ਲੋਕਾਈ ਦਾ ਸਰਬ ਉੱਚ ਕੇਂਦਰ : ਅਮਨ ਅਰੋੜਾ 

ਕਿਹਾ ਕੋਈ ਵੀ ਮਾੜੀ ਜ਼ੁਰਰਤ ਬਰਦਾਸ਼ਤ ਨਹੀਂ ਕਰਾਂਗੇ 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ

ਇਹ ਸਿਰਫ਼ ਈਮੇਲਾਂ ਨਹੀਂ, ਸਿੱਖ ਆਸਥਾ, ਪੰਜਾਬੀਅਤ ਅਤੇ ਰਾਸ਼ਟਰੀ ਅਖੰਡਤਾ ਉੱਤੇ ਖੁੱਲ੍ਹਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ

ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਕੀਤਾ

ਮੋਹਾਲੀ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਐਬਮ ਧਰਮਸਾਲਾ ਫੇਸ ਦੋ ਦੇ ਵਿੱਚ ਸ੍ਰੀ ਸਿੱਧ ਬਾਬਾ ਬਾਲਕ ਨਾਥ ਜੀ ਦੀ ਪਾਵਨ ਮੂਰਤੀ ਸਥਾਪਨਾ ਦੇ 11 ਸਾਲ ਪੂਰੇ ਹੋਣ ਤੇ ਵਿਸ਼ੇਸ਼ ਪੂਜਾ ਅਤੇ ਹਰ ਆ ਰਚਨਾ  ਦਾ ਆਯੋਜਨ ਕੀਤਾ ਗਿਆ ਆਹ ਤੇ ਸ੍ਰੀ ਸ਼ਿਵ ਮਹਾਂਪੁਰਾਨ ਕਥਾ ਦਾ ਆਯੋਜਨ ਵੀ ਕੀਤਾ ਗਿਆ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਜੋਗਿੰਦਰਨਗਰ ਵਿੱਚ ਇੱਕ ਕਲਿਯੁੱਗੀ ਪੁੱਤ ਨੇ ਗੁੱਸੇ ਵਿੱਚ ਆ ਕੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ (ਸੋਮਵਾਰ) ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। 

ਪੰਜਾਬ ਮੰਡੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਮੀਟਿੰਗ

ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡੇ ਕੀਤੇ ਪਾਸ

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸਾਜ਼ਗਾਰ ਮਾਹੌਲ ਸਿਰਜਣ ਸਦਕਾ ਵਿਕਾਸ ਨੂੰ ਮਿਲਿਆ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ

ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀਆਂ ਵਿਖੇ ਢੋਆ-ਢੁਆਈ ਦੇ ਕੰਮ ਵਿੱਚ ਲੱਗੇ ਮਜ਼ਦੂਰਾਂ ਲਈ ਵਧੀ ਹੋਈ ਮਜ਼ਦੂਰੀ ਵਜੋਂ 373.81 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ

ਪੰਜਾਬ ਮੰਡੀ ਬੋਰਡ ਅਤੇ ਰਾਜ ਪੱਧਰੀ ਕਮੇਟੀ ਦੀਆਂ ਪ੍ਰਵਾਨਿਤ ਦਰਾਂ ਅਨੁਸਾਰ ਹੈ ਪ੍ਰਵਾਨਿਤ ਰਾਸ਼ੀ

ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਨੇ ਪ੍ਰੈਕਟਿਸ ਮੈਚ ਵਿੱਚ ਦਿਖਾਏ ਜੌਹਰ   

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਮੈਦਾਨ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਵਧਾਇਆ ਹੌਸਲਾ

ਗਰਲਜ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਨਸ਼ਿਆ ਦੇ ਪ੍ਰਭਾਵ ਰੋਕਣ ਲਈ ਬੱਡੀ ਗਰੁੱਪ ਚਰਚਾ ਕਰਵਾਈ ਗਈ 

ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀਪ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਬੱਡੀ ਗਰੁੱਪ ਦੀਆ ਗਤੀਵਿਧੀਆ ਦੀ ਲੜੀ ਤਹਿਤ ਬੱਡੀ ਗਰੁੱਪਾ ਵਿੱਚ ਨਸ਼ਿਆ ਦੇ ਪ੍ਰਭਾਵ

ਖ਼ਰਾਬ ਮੌਸਮ ਕਾਰਨ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਤਰਪਾਲਾਂ ਦਾ ਲੋੜੀਂਦਾ ਪ੍ਰਬੰਧ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ 1,31,120 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ

ਕੈਬੀਨੇਟ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਛਛਰੋਲੀ ਮੰਡੀ ਦਾ ਕੀਤਾ ਅਚਾਨਕ ਨਿਰੀਖਣ, ਝੋਨਾ ਉਠਾਨ 'ਤੇ ਡੀਐਫਐਸਸੀ ਨੂੰ ਦਿੱਤੇ ਸਖਤ ਨਿਰਦੇਸ਼

ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਜਿਲ੍ਹਾ ਯਮੁਨਾਨਗਰ ਵਿੱਚ ਛਛਰੋਲੀ ਅਨਾਜ ਮੰਡੀ ਦਾ ਅਚਾਨਕ ਨਿਰੀਖਣ ਕੀਤਾ। 

ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਲਾਨੌਰ ਮੰਡੀ ਦਾ ਕੀਤਾ ਅਚਾਨਕ ਨਿਰੀਖਣ

ਕਿਸਾਨਾਂ ਤੇ ਆੜਤੀਆਂ ਨਾਲ ਮੌਕੇ 'ਤੇ ਕੀਤੀ ਗਲਬਾਤ

1234