ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਦੀ ਦੂਰਅੰਦੇਸ਼, ਮਨੁੱਖਤਾ-ਪੱਖੀ ਅਤੇ ਕਰਮਚਾਰੀ ਹਿੱਤਾਂ ਨੂੰ ਸਮਰਪਿਤ ਸੋਚ ਦੇ ਸਦਕਾ ਅੱਜ ਪੀਆਰਟੀਸੀ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ।
ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਅਰਬਨ ਅਸਟੇਟ ਫੇਸ-1 ਅਤੇ 2 ਦੇ ਏਰੀਏ ਦਾ ਨਿਰੀਖਣ ਕੀਤਾ।