ਸੰਸਥਾ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਬਣਨਗੇ ਉੱਚ ਕੋਟੀ ਦੇ ਵਕੀਲ : ਮਨਜੀਤ ਸਿੰਘ
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸੇਵਾ ਨਿਯਮਾਂ ਦੇ ਸਬੰਧ ਵਿਚ 34 ਮੈਂਬਰੀ ਕਮੇਟੀ ਦੇ ਗਠਨ ਵਿਚ ਜਿਨ੍ਹਾਂ ਸੰਸਥਾਵਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਨਹੀਂ ਕੀਤਾ ਗਿਆ
ਯੰਗਸਟਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਨਿਤਿਸ਼ ਵਿੱਜ ਦੀ ਅਗਵਾਈ ਹੇਠ ਫੇਸ਼ 2 ਵਿੱਚ ਕਰਵਾਏ ਗਏ ਇੱਕ ਸਮਾਗਮ
ਅਧਿਕਾਰੀਆਂ ਨੂੰ ਟੈਂਡਰ ਜਲਦ ਕਰਵਾਉਣ ਲਈ ਜਲ ਸਪਲਾਈ ਤੇ ਸੀਵਰੇਜ ਬੋਰਡ ਨਾਲ ਤਾਲਮੇਲ ਕਰਨ ਲਈ ਆਖਿਆ
ਮਨਜੀਤ ਸਿੰਘ ਟੋਨੀ ਪੰਜਾਬੀ ਫ਼ਿਲਮਾਂ ਲਈ ਸਿੱਦਤ ਨਾਲ ਜੁੜਿਆ ਲੇਖਕ ਨਿਰਦੇਸ਼ਕ ਹੈ ਜਿਸਨੇ ਆਪਣੀਆ ਮੁੱਢਲੀਆ ਫ਼ਿਲਮਾਂ ‘ਕੁੜਮਾਈਆਂ, ਵਿਚ ਬੋਲੂਗਾ ਤੇਰੇ, ਤੂੰ ਮੇਰਾ ਕੀ ਲੱਗਦਾ’ ਝੱਲੇ ਪੈ ਗਏ ਪੱਲੇ, ਤੇ ‘ਜੱਟਸ ਲੈਂਡ’ ਆਦਿ ਨਾਲ ਪੰਜਾਬੀ ਸਿਨਮੇ ਨੂੰ ਪ੍ਰਫੁੱਲਤ ਕੀਤਾ।
ਸ਼ਹਿਰ ਵਾਸੀਆਂ ਨੂੰ ਇਸ ਵੱਡੇ ਤੇ ਪਲੇਠੇ ਮੇਲੇ ਦੀ ਸਮੁੱਚੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ੳ ਐੱਸਡੀ ਮਨਜੀਤ ਸਿੰਘ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ।