ਭਾਰਤੀ ਕਿਸਾਨ ਯੂਨੀਅਨ ਅੰਬਵਤਾ ਦੀ ਮੀਟਿੰਗ ਤਰਨ ਤਾਰਨ ਦੇ ਜ਼ਿਲਾ ਮੁੱਖ ਦਫਤਰ ਮਾੜੀ ਕੰਬੋਕੇ ਵਿਖੇ ਜਿਲਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਪਹੁੰਚੇ ਸਮੂਹ ਕਿਸਾਨ ਆਗੂਆਂ ਦੀ ਹਾਜ਼ਰੀ ਵਿੱਚ ਸਭਾ ਦੇ ਕੌਮੀ ਪ੍ਰਧਾਨ ਚੌਧਰੀ ਰਿਸ਼ੀਪਾਲ ਅਬਵਤਾ ਅਤੇ ਸੂਬਾ ਪ੍ਰਧਾਨ ਬਲਦੇਵ ਸਿੰਘ ਮੋਰੇਵਾਲਾ ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਵੱਲੋਂ ਨਛੱਤਰ ਸਿੰਘ ਮਾਨੋਚਾਲ ਨੂੰ ਜਿਲਾ ਤਰਨ ਤਾਰਨ ਦੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ।