ਸੂਬਾ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਕਣਕ ਦੀ ਫ਼ਸਲ ਮੰਡੀਆਂ 'ਚ ਸੁੱਟਣੀ ਸ਼ੁਰੂ ਕਰ ਦਿੱਤੀ ਹੈ।
8000 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਤਬਦੀਲ, ਮਜ਼ਦੂਰਾਂ ਅਤੇ ਪੱਲੇਦਾਰਾਂ ਨੂੰ ਮਿਲਣ ਵਾਲੇ ਮੇਹਨਤਾਨੇ 'ਚ ਵਾਧਾ, ਲਗਭਗ 10 ਕਰੋੜ ਰੁਪਏ ਦਾ ਲਾਭ ਮਿਲੇਗਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਮੰਡੀਆਂ ਦੀ ਚੈਕਿੰਗ, ਮੰਡੀਆਂ ਵਿੱਚ ਕਿਸੇ ਕਿਸਮ ਦੀ ਨਹੀਂ ਆਉਣ ਦਿੱਤੀ ਜਾਵੇਗੀ ਸਮੱਸਿਆ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਰੂਪਨਗਰ ਦੀ ਦਾਣਾ ਮੰਡੀ ’ਚ ਚੱਲ ਰਹੀ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ
ਕਿਹਾ ਪੈਦਾਵਾਰ ਲੁੱਟਣ ਦਾ ਖੋਹਲਿਆ ਜਾ ਰਿਹਾ ਰਾਹ
ਕਿਹਾ, ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ
ਮੰਡੀਆਂ 'ਚ ਲੋਕ ਪੱਖੀ ਸੁਧਾਰਾਂ ਦੀ ਲੋੜ
ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ
ਪ੍ਰੋਜੈਕਟ 'ਚ ਦੇਰੀ ਕਾਰਨ ਪੰਜਾਬ ਸਰਕਾਰ ਤੇ ਗਮਾਡਾ ਨੂੰ ਹੋਇਆ ਕਰੋੜਾਂ ਰੁਪਏ ਦਾ ਨੁਕਸਾਨ: ਕੁਲਵੰਤ ਸਿੰਘ
ਖਰੜਾ ਨੀਤੀ ਨੂੰ ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਵਾਦਮਈ ਉਪਬੰਧਾਂ ਨੂੰ ਮੁੜ ਵਾਪਸ ਲਿਆਉਣ ਦੀ ਸਾਜ਼ਿਸ਼ ਦੱਸਿਆ
ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ
ਸ਼ਹਿਰ ਦੇ ਫੇਜ਼-1 ਵਿਖੇ ਸਥਿਤ ਗੁਰੂ ਨਾਨਕ ਖੋਖਾ ਮਾਰਕਿਟ ਅਤੇ ਫੇਜ਼-7 ਵਿਖੇ ਸਥਿਤ ਰਾਜੀਵ ਗਾਂਧੀ ਖੋਖਾ ਮਾਰਕਿਟ ਵਿਖੇ ਪਿਛਲੇ ਲਗਭਗ 40 ਸਾਲਾਂ ਦੇ ਵੱਧ ਸਮੇਂ ਤੋਂ ਕੱਚੇ ਖੋਖਿਆਂ ਵਿੱਚ ਕੰਮ ਚਲਾ ਰਹੇ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਨਾਜ ਮੰਡੀ ਸਮਾਣਾ ਤੋਂ ਕੀਤੀ ਮੁਹਿੰਮ ਦੀ ਸ਼ੁਰੂਆਤ
ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਟਰਾਲੀਆਂ ਦਿੰਦੇ ਹੋਏ
ਡੇਢ ਸੌ ਦੇ ਕਰੀਬ ਮੋਟਰਸਾਈਕਲਾਂ ਦਾ ਕਾਫ਼ਲਾ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਗਾਉਂਦਾ ਹੋਇਆ ਪਿੰਡਾਂ ਵਿੱਚੋਂ ਦੀ ਗੁਜ਼ਰਿਆ
ਨੀਤੀ ਦੇ ਖਰੜੇ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਖੇਤੀਬਾੜੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ
ਕਿਹਾ ਝੋਨਾ ਵੇਚਣ ਆਏ ਕਿਸਾਨਾਂ ਦੀ ਕੀਤੀ ਜਾ ਰਹੀ ਹੈ ਲੁੱਟ
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਕਿਸਾਨਾਂ ਨੂੰ ਡੀ.ਏ.ਪੀ. ਤੇ ਹੋਰ ਖਾਦਾਂ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ
ਕੁੱਲ 184317 ਮੀਟ੍ਰਿਕ ਜਿਣਸ ਦੀ ਹੋਈ ਲਿਫਟਿੰਗ
ਡੇਢ ਲੱਖ ਕੁਇੰਟਲ ਝੋਨਾ ਚੁਕਾਈ ਅਤੇ ਖ਼ਰੀਦ ਦੀ ਕਰ ਰਿਹੈ ਉਡੀਕ
ਖੰਨਾ ਦੀ ਅਨਾਜ ਮੰਡੀ ਵਿੱਚ ਹੁਣ ਤੱਕ 76 ਪ੍ਰਤੀਸ਼ਤ ਲਿਫਟਿੰਗ ਹੋ ਚੁੱਕੀ ਹੈ:- ਤਰੁਨਪ੍ਰੀਤ ਸਿੰਘ ਸੌਂਦ
ਕਿਸਾਨਾਂ ਦੇ ਖਰੀਦੇ ਝੋਨੇ ਦੀ 100 ਫ਼ੀਸਦੀ ਅਦਾਇਗੀ ਕੀਤੀ-ਡਾ. ਪ੍ਰੀਤੀ ਯਾਦਵ
ਆਪ ਪਾਰਟੀ ਦੇ ਸੀਨੀਅਰ ਕਰਮਜੀਤ ਸਿੰਘ ਮਾਨ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਮਨਜਿੰਦਰ ਕੌਰ ਮਾਨ ਨੂੰ ਸਰਦਾਰ ਨਿਹਾਲ ਸਿੰਘ ਕੁਠਾਲਾ ਨੇ ਆਪਣੇ ਗ੍ਰਹਿ ਵਿਖੇ
ਅਧਿਕਾਰੀਆਂ ਨੂੰ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਯਕੀਨੀ ਬਣਾਉਣ ਦੇ ਆਦੇਸ਼
ਕਾਂਗਰਸ ਦੇ ਹਲਕਾ ਡੇਰਾਬੱਸੀ ਤੋਂ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਜ਼ੀਰਕਪੁਰ ਵਿਖੇ ਬਿਆਨ ਜਾਰੀ ਕਰਦਿਆਂ
ਮੰਡੀਆਂ ਵਿੱਚ ਝੋਨੇ ਦਾ ਇੱਕ ਇੱਕ ਦਾਣਾ ਖਰੀਦਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ- ਡਾ ਪੱਲਵੀ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ - ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ
ਮੰਡੀਆਂ 'ਚ ਆਏ ਝੋਨੇ ਦੀ ਨਾਲੋਂ-ਨਾਲ ਖਰੀਦ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਨੂੰ ਹਿਦਾਇਤਾਂ ਜਾਰੀ
ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਏਜੰਟਾਂ, ਰਾਈਸ ਮਿੱਲਰਾਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ
ਮੁਹਾਲੀ ਵਿੱਚ ਮੀਟ ਮੱਛੀ ਮਾਰਕੀਟ ਬਣਾਉਣ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਨ ਨੂੰ ਪੱਤਰ ਲਿਖਿਆ
ਪਾਰਕਿੰਗ ਵਿੱਚ ਟੇਬਲਾਂ ’ਤੇ ਪਰੋਸਿਆ ਜਾਂਦਾ ਹੈ ਖਾਣਾ, ਸੀਵਰੇਜ ਅਤੇ ਪਾਣੀ ਦੇ ਚਲਦੇ ਹਨ ਅਣਅਧਿਕਾਰਤ ਕਨੈਕਸ਼ਨ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
ਸੱਤ ਨਵੀਂ ਅਟੱਲ ਕਿਸਾਨ ਮਜਦੂਰ ਕੈਂਟੀਨ ਖੁੱਲਣਗੀਆਂ, ਹੁਣ ਕੈਂਟੀਨਾਂ ਦੀ ਗਿਣਤੀ ਵੱਧ ਕੇ ਹੋਈ 47
ਲੋਕਾਂ ਲਈ ਪ੍ਰੇਸ਼ਾਨੀ ਬਣੇ ਫਲਾਂ ਤੇ ਸਬਜ਼ੀਆਂ ਦੇ ਅਸਮਾਨੀ ਛੂੰਹਦੇ ਭਾਅ
ਸਬਜ਼ੀ ਲੈਣ ਆਏ ਸ਼ਹਿਰੀਆਂ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਵੱਲੋਂ ਵੋਟ ਪਾਉਣ ਦੀ ਅਪੀਲ