ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ
ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਵਿੱਚ 2047 ਦੇ ਵਿਕਸਤ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹਰਿਆਣਾ : ਨਾਇਬ ਸਿੰਘ ਸੈਣੀ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਹੱਲ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ।
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਚੱਲ ਰਹੀਆਂ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਕਮਿਸ਼ਨਰ, ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖਿਆ ਹੈ।
ਸ਼ਾਹੀ ਸ਼ਹਿਰ ਪਟਿਆਲਾ ਦੀ ਨੁਹਾਰ ਬਦਲਣ, ਸ਼ਹਿਰ ਵਾਸੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਗੰਦਗੀ ਤੋਂ ਮੁਕਤੀ ਦਿਵਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਬਹੁਤ ਹੀ ਅਹਿਮ ਅਤੇ ਵੱਡੀ ਪਹਿਲਕਦਮੀ ਕਰਦਿਆਂ 'ਮਿਸ਼ਨ ਕਲੀਨ ਪਟਿਆਲਾ' ਦਾ ਆਗਾਜ਼ ਕੀਤਾ ਗਿਆ ਹੈ।
ਝੁੰਗੀਆਂ ਰੋਡ ਖਰੜ ਦੇ ਦੁਕਾਨਦਾਰਾਂ ਨੇ ਨਗਰ ਕੌਂਸਲ ਵਲੋਂ ਸੜਕ ਦੀ ਉਸਾਰੀ ਨਾ ਕਰਵਾਏ ਜਾਣ ਵਿਰੁੱਧ ਦੋ ਘੰਟੇ ਲਈ ਮਾਰਕੀਟ ਬੰਦ ਕਰਕੇ ਚੰਡੀਗੜ੍ਹ ਰੋਡ ਉੱਤੇ ਸੰਕੇਤਕ ਰੋਸ ਮੁਜ਼ਾਹਰਾ ਕੀਤਾ ਗਿਆ।
ਹਾੜੀ ਸੀਜਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 100.85 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਨਾਭਾ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕਣਕ ਖਰੀਦ ਦੀ ਪ੍ਰਕਿਰਿਆ ਦਾ ਗਹਿਰਾਈ ਨਾਲ ਜਾਇਜ਼ਾ ਲਿਆ।
ਪੰਜਾਬ ਦਾ ਸਾਈਕਲ ਉਦਯੋਗ ਪੁਰਜਿਆਂ ਤੋਂ ਪਲੇਟਫਾਰਮਾਂ ਤੱਕ ਵਿਸ਼ਵ ਪੱਧਰੀ ਪੁਲਾਂਘ ਲਈ ਤਿਆਰ-ਬਰ-ਤਿਆਰ
ਟਰੈਫਿਕ ਪੁਲਿਸ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ
ਸੂਬੇ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਕੀਤੇ ਗਏ
ਕਿਸਾਨਾਂ ਦੇ ਖਾਤਿਆਂ ਵਿੱਚ 21000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ
ਮੰਡੀਆਂ ਵਿੱਚ ਹੁਣ ਤੱਕ 64.20 ਲੱਖ ਮੀਟ੍ਰਿਕ ਟਨ ਫਸਲ ਦੀ ਹੋਈ ਆਮਦ, 71 ਫੀਸਦੀ ਫਸਲ ਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ
ਗੁਰਮੀਤ ਖੁੱਡੀਆਂ ਵੱਲੋਂ ਜ਼ਿਲ੍ਹਾ ਮੰਡੀ ਅਫਸਰਾਂ ਨੂੰ 19 ਸਤੰਬਰ ਤੱਕ ਸਾਰੀਆਂ ਹੜ੍ਹ ਪ੍ਰਭਾਵਿਤ ਮੰਡੀਆਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ।
ਕਿਹਾ, ਗਿੱਲਾ ਝੋਨਾ ਮੰਡੀਆਂ 'ਚ ਲਿਆਉਣ ਨਾਲ ਦਾਣਾ ਬਦਰੰਗ ਹੋਣ ਕਰਕੇ ਚਾਵਲਾਂ ਦੀ ਗੁਣਵੱਤਾ ਮਾੜੀ ਹੋ ਜਾਵੇਗੀ
ਪੰਜਾਬ ਦੀ ਸੁਆਦੀ ਮਿੱਠੀ ਲੀਚੀ ਹੁਣ ਦੋਹਾ (ਕਤਰ) ਦੀਆਂ ਸ਼ੈਲਫ਼ਾਂ ‘ਤੇ ਵਿਕ ਰਹੀ