ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਹੋਰ ਅਹੁਦੇਦਾਰਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਅੱਜ ਅੰਮ੍ਰਿਤਸਰ ਪਹੁੰਚੇ
ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸੰਤ ਸਮਾਜ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਕੀਤੀਆਂ ਵਿਚਾਰਾਂ ਅਤੇ ਸਮਾਗਮਾਂ ਦੀ ਰੂਪ ਰੇਖਾ ਕੀਤੀ ਤਿਆਰ
ਫਰਵਰੀ ਵਿੱਚ ਸੂਬੇ ਵਿੱਚ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ