ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ "ਵਿਦਿਆਰਥੀਆਂ ਲਈ ਗਣਿਤ ਨੂੰ ਕਿਸ ਤਰ੍ਹਾਂ ਦਿਲਚਸਪ ਬਣਾਇਆ ਜਾਵੇ" ਵਿਸ਼ੇ 'ਤੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਇੱਕ ਰਾਜ ਪੱਧਰੀ ਕਾਨਫਰੰਸ ਅਤੇ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ।