ਸਫਾਈ ਸੇਵਕ ਤੇ ਸੀਵਰਮੈਨ ਸਿਰਫ ਸਫਾਈ ਕੰਮ ਲਈ ਹੀ ਲਗਾਏ ਜਾਣਗੇ : ਮੇਅਰ, ਕਮਿਸ਼ਨਰ
ਹੁਣ ਲੋਕਾਂ ਦੀ ਵਾਰੀ ਨਹੀਂ, ਸਗੋਂ ਕੰਮ ਕਰਕੇ ਦਿਖਾਉਣ ਦੀ ਵਾਰੀ ਸਾਡੀ ਹੈ” ਡਿਪਟੀ ਮੇਅਰ ਜਗਦੀਪ ਜੱਗਾ
ਛੁੱਟੀ ਵਾਲੇ ਦਿਨ ਵੀ ਲੋਕ ਦਫ਼ਤਰ ਆ ਕੇ ਭਰ ਸਕਣਗੇ ਪ੍ਰਾਪਟੀ ਟੈਕਸ : ਮੇਅਰ ਕੁੰਦਨ ਗੋਗੀਆ
10 ਤੋਂ ਵੱਧ ਇਲਾਕਿਆਂ ਦੀ ਪਾਣੀ ਘਾਟ ਹੋਵੇਗੀ ਦੂਰ : ਮੇਅਰ ਕੁੰਦਨ ਗੋਗੀਆ
ਮੁਹਿੰਮ ਨਾਲ ਆਮ ਜਨਤਾ ਨੂੰ ਸੁਵਿਧਾ ਮਿਲੇਗੀ : ਇੰਸਪੈਕਟਰ ਵਿਸ਼ਾਲ ਵਰਮਾ
ਇਹ ਲੋਕਾਂ ਦੀ ਅਸਲ ਆਵਾਜ਼ ਹੈ ਜੋ ਹੁਣ ਨਾਟਕਾਂ ਤੋਂ ਨਹੀਂ, ਨਤੀਜਿਆਂ ਤੋਂ ਉਮੀਦ ਰਖਦੀ ਹੈ : ਬਲਬੀਰ ਸਿੱਧੂ
ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਅੱਜ ਵਾਰਡ ਨੰਬਰ 19, ਮੁਹੱਲਾ ਪੁਰਹੀਰਾਂ ਵਿਚ ਨਗਰ ਨਿਗਮ ਵਲੋਂ ਲਗਾਏ ਜਾਣ ਵਾਲੇ ਨਵੇਂ ਟਿਊਬਵੈੱਲ ਦੇ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਥੇ 31.72 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦੀ ਸਥਾਪਨਾ ਕੀਤੀ ਜਾਵੇਗੀ।
ਬੇਦੀ ਨੇ ਚਲਾਈ ਸੀ ਪੰਜਾਬ-ਹਰਿਆਣਾ ‘ਚ ਬਿਰਧ ਆਸ਼ਰਮ ਬਣਵਾਉਣ ਲਈ ਮੁਹਿੰਮ
ਐਕਸਟੈਂਸ਼ਨ ਮਤਾ ਲਾਗੂ ਕਰਨ 'ਚ ਹੋ ਰਹੀ ਦੇਰੀ ਬਰਦਾਸ਼ਤ ਨਹੀਂ – ਜਲਦੀ ਫੈਸਲਾ ਨਾ ਆਇਆ ਤਾਂ ਹਾਈਕੋਰਟ ਦਾ ਰੁਖ ਕਰਾਂਗਾ : ਬੇਦੀ
ਸੜਕਾਂ, ਸਟ੍ਰੀਟ ਲਾਈਟਾਂ, ਗ੍ਰੀਨ ਬੈਲਟ ਅਤੇ ਰੇੜੀਆਂ ਦੇ ਮਸਲੇ ਮੌਕੇ ’ਤੇ ਸੁਣ ਕੇ ਟੀਡੀਆਈ ਅਧਿਕਾਰੀਆਂ ਨੂੰ ਮੌਕੇ ਤੇ ਸੱਦਿਆ
ਨਗਰ ਨਿਗਮ ਨੂੰ ਕੂੜੇ ਦੇ ਪ੍ਰਬੰਧ ਲਈ ਜਗ੍ਹਾ ਦਿਵਾਉਣ ਲਈ ਲਿਖਿਆ ਪੱਤਰ
ਪੰਚਕੂਲਾ ਵਿੱਚ ਅਖਿਲ ਭਾਰਤੀ ਮੇਅਰ ਕਾਰਜਕਾਰੀ ਪਰਿਸ਼ਦ ਦੀ 115ਵੀਂ ਮੀਟਿੰਗ ਦਾ ਪ੍ਰਬੰਧ
ਹਰਿਆਣਾ ਦੇ ਸਮਾਜਿਕ ਨ੍ਹਿਆਂ, ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਅਤੇ ਅੰਤਯੋਦਿਆ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ
ਲਾਲ ਬਾਗ਼ ਕਲੋਨੀ ਵਿਖੇ ਰਾਤ 8 ਤੋਂ 8:10 ਵਜੇ ਤੱਕ ਕੀਤਾ ਜਾਵੇਗਾ ਸੰਕੇਤਕ ਬਲੈਕ ਆਊਟ
ਪੰਜਾਬ ਸੂਬੇ ਵਿੱਚ "ਆਪ੍ਰੇਸ਼ਨ ਸ਼ੀਲਡ" ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 31.05.2025 ਨੂੰ ਸ਼ਾਮ 6 ਵਜੇ ਕੀਤੀ ਜਾਵੇਗੀ।
ਕੁਰੂਕਸ਼ੇਤਰ ਵਿੱਚ ਪ੍ਰਬੰਧਿਤ ਹੋਵੇਗਾ ਸ਼ਾਨਦਾਰ ਰਾਜ ਪੱਧਰੀ ਸਮਾਰੋਹ
ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੇ ਸਾਂਝੇ ਉਪਰਾਲੇ ਤਹਿਤ 29 ਮਈ ਤੋਂ 12 ਜੂਨ ਤੱਕ ਜ਼ਿਲ੍ਹੇ ਵਿੱਚ ਵਿਕਸਿਤ ਕ੍ਰਿਸ਼ੀ ਸੰਕਲਪ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ।
ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਤੋਂ ਖੁੱਲ੍ਹਣਗੇ। ਇਸ ਤੋਂ ਪਹਿਲਾਂ ਗੋਵਿੰਦਘਾਟ, ਘਾਂਘਰੀਆ ਗੁਰਦੁਆਰੇ ਨੂੰ ਸਜਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ, 2025 ਨੂੰ ਜ਼ਿਲ੍ਹਾ ਅਦਾਲਤ ਐਸ ਏ ਐਸ ਨਗਰ (ਮੁਹਾਲੀ), ਸਬ ਡਿਵੀਜ਼ਨਲ ਅਦਾਲਤਾਂ ਡੇਰਾਬੱਸੀ ਅਤੇ ਖਰੜ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕਰੇਗੀ।
ਪਟਿਆਲਾ ਸਮੇਤ ਰਾਜਪੁਰਾ, ਸਮਾਣਾ ਤੇ ਨਾਭਾ ਵਿਖੇ ਲੱਗਣਗੀਆਂ ਨਿਆਇਕ ਅਦਾਲਤਾਂ
ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਾਪਰਟੀ ਟੈਕਸ ਵਿੱਚ ਦਿੱਤੀ ਗਈ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ।
ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ, ਹੀਟ ਵੇਵ ਅਤੇ ਐਮਰਜੈਂਸੀ ਸਥਿਤੀ ਤੋਂ ਬਚਣ ਲਈ ਤਿਆਰ- ਇਸ਼ਾ ਸਿੰਗਲ
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਊਰੋ ਵੱਲੋਂ ਮਿਤੀ 17 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਡਰਾਈਵਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਪੀ.ਜੀ.ਆਰ.ਐਸ. ਪੋਰਟਲ ਰਾਹੀਂ ਪ੍ਰਾਪਤ ਸ਼ਿਕਾਇਤਾਂ ਦੀ ਸੈਕਿੰਡ ਅਪੀਲ ਦੀ ਸੁਣਵਾਈ ਜੋ ਅੱਜ ਹੋਣੀ ਸੀ ਪ੍ਰਸ਼ਾਸ਼ਨਿਕ ਰੁਝੇਵਿਆਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੱਤਰ ਅਮਨਦੀਪ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਮਿਤੀ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ।
ਰੈਲੀ ਨੂੰ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਸੰਬੋਧਨ ਕਰਨਗੇ
ਆਮ ਲੋਕਾਂ ਦੀ ਸਹੂਲਤ ਲਈ ਸਾਰੇ ਅਭਿਆਸ ਦੀ ਵੀਡੀਓ ਸਾਂਝੀ ਕੀਤੀ ਜਾਵੇਗੀ, ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ‘ਚ ਨਾ ਆਉਣ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ : ਮੇਜਰ ਹਰਪ੍ਰੀਤ ਸਿੰਘ
ਖਾਲਿਸਤਾਨੀ ਰਾਜਨੇਤਾ ਡਾ. ਜਗਜੀਤ ਸਿੰਘ ਚੋਹਾਨ ਨੂੰ ਸਮਰਪਿਤ ਹੋਵੇਗਾ ਸਮਾਗਮ-ਮੂਣਕਾਂ/ਮਸੀਤੀ
ਲਕਸ਼ਮੀ ਪੈਲੇਸ ਨਾਭਾ ਰੋਡ ਵਿਖੇ ਹੋਵੇਗਾ ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੱਧਰੀ ਸਮਾਗਮ-ਡੀ.ਸੀ.
ਵੱਡੀ ਤੇ ਛੋਟੀ ਨਦੀ ਦੇ ਨਾਲ ਲੱਗਦੇ ਖੇਤਰਾਂ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਦੌਰਾ, ਨਜਾਇਜ਼ ਕਬਜ਼ੇ ਹਟਵਾਉਣ ਤੇ ਗਰੀਨ ਬੈਲਟ ਵਿਕਸਤ ਕਰਨ ਦੀ ਕੀਤੀ ਹਦਾਇਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਮੀਟਿੰਗ ਕਰਕੇ ਲਿਆ ਫੈਸਲਾ
ਨਸ਼ੇ ਨੂੰ ਤਿਆਗ ਚੁੱਕੇ ਲੋਕ ਨਸ਼ਾ ਮੁਕਤੀ ਲਈ ਕਰਨਗੇ ਕੰਮ
ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ
ਕਸਟਮ ਹਾਈਰਿੰਗ ਸੈਂਟਰ ਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਮੰਗੀਆਂ ਅਰਜੀਆਂ - ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ ਦੇ ਨਵ-ਨਿਯੁਕਤ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਵੱਡੀ ਜ਼ਿੰਮੇਦਾਰੀ ਸੌਂਪੀ ਗਈ ਹੈ।