ਵਿਭਾਗ ਵੱਲੋਂ ਨਵੰਬਰ ਤੋਂ ਫਰਵਰੀ ਤੱਕ 'ਸਾਂਸ ਪ੍ਰੋਗਰਾਮ' ਚਲਾਇਆ ਜਾ ਰਿਹਾ : ਐਸ ਐਮ. ਓ
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਕੌਂਸਲ ਵੱਲੋਂ 5 ਟਰਾਂਮਾ ਕੇਅਰ ਸੈਂਟਰਾਂ ਦੇ ਆਧੁਨੀਕਰਨ ਲਈ 66 ਲੱਖ ਰੁਪਏ ਦੇ ਫੰਡਜ਼ ਜਾਰੀ ਕਰਨ ਦਾ ਕੀਤਾ ਫੈਸਲਾ
ਸਦੀਵੀ ਯਾਦਗਾਰ ਵੱਜੋਂ ਚੇਤਿਆਂ ‘ਚ ਵਸਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸੌਂਦ
ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2834 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ।
2900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਲ ਅਤੇ ਸੈਨੀਟੇਸ਼ਨ ਢਾਂਚੇ ਨੂੰ ਹੁਲਾਰਾ ਮਿਲਿਆ: ਹਰਦੀਪ ਸਿੰਘ ਮੁੰਡੀਆਂ
ਅਤਿ-ਆਧੁਨਿਕ ਐਚਵੀਏਸੀ ਡਿਜ਼ਾਈਨ ਅਤੇ ਇੰਜੀਨੀਅਰਿੰਗ ਵਿੱਚ 1,000 ਉੱਚ-ਗੁਣਵੱਤਾ ਵਾਲੇ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ
ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨ ਦਿਹਾੜਾ ਬੜੀ ਧੂਮਧਾਮ ਨਾਲ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਮਨਾਇਆ ਗਿਆ।
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਐਨ ਸੀ ਸੀ ਕੈਡਿਟਾਂ ਨੂੰ ਆਪਣੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨ ਲਈ ਲੈਕਚਰ ਕਰਵਾਇਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 42 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ
ਅਮਨ ਅਰੋੜਾ ਨੇ ਅਚੀਵਰ ਐਵਾਰਡ ਹਾਸਲ ਕਰਨ ਵਾਲੇ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੱਤੀ
ਝਨੇੜੀ ਬਲਾਕ ਸੰਮਤੀ ਜ਼ੋਨ ਵਿੱਚ ‘ਆਪ’ ਉਮੀਦਵਾਰ ਅੱਗੇ
ਸੀ. ਟੀ. ਯੂ. ਬੱਸ ਦਾ ਰੂਟ 25/102 ਜੋ ਕਿ ਰੂਪਨਗਰ ਤੋਂ ਚੰਡੀਗੜ੍ਹ ਵਾਇਆ ਪੁਰਖਾਲੀ ਚਿਰਾਂ ਤੋਂ ਬੰਦ ਪਿਆ ਸੀ ਉਹ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਆਦੇਸ਼ਾ ਸਦਕਾ ਚਾਲੂ ਹੋ ਗਿਆ ਹੈ
ਕਿਹਾ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਉੱਚਿਤ ਕਾਰਵਾਈ ਅਤੇ ਪੁਨਰਵਾਸ ਜ਼ਰੂਰੀ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਾਗਰਿਕ ਸੇਵਾ ਡਿਲੀਵਰੀ ਅਤੇ ਸੇਵਾ ਕੇਂਦਰ ਸੰਚਾਲਨ ਬਾਰੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਅਤੇ ਬਰਤਾਨੀਆ ਨੇ ਦੁਵੱਲੇ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਆਸ ਪ੍ਰਗਟਾਈ
‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ
ਕੈਬਨਿਟ ਮੰਤਰੀ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ
ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ।
50 ਲੱਖ ਦੇ ਕਰੀਬ ਸੰਗਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ
729 ਏ.ਐਨ.ਐਮ. ਅਤੇ 839 ਸਟਾਫ ਨਰਸਾਂ ਦੀ ਹੋਵੇਗੀ ਭਰਤੀ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।
ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਪਿੰਡ ਬਿਗੜਵਾਲ ਦੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਪ੍ਰਬੰਧਕ ਕਮੇਟੀ ਦੀ ਹਾਜ਼ਰੀ ਵਿੱਚ ਅਰਦਾਸ ਕਰਕੇ ਕੀਤੀ ਗਈ ਕੰਮ ਦੀ ਸ਼ੁਰੂਆਤ
ਕਿਹਾ ਗੈਂਗਸਟਰਾਂ ਮੂਹਰੇ ਮਾਨ ਸਰਕਾਰ ਨੇ ਟੇਕੇ ਗੋਡੇ
ਹਮਲਾਵਰ ਡੋਨੀ ਬੱਲ ਅਤੇ ਲੱਕੀ ਪਟਿਆਲ ਗੈਂਗ ਨਾਲ ਸਬੰਧਤ
ਮੁਲਕ ਅੰਦਰ 63 ਸੌ ਕਿਲੋਮੀਟਰ ਚਲਾਇਆ ਸਾਈਕਲ
ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 5 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਈਐਸਆਈ-ਸਮਰਥਿਤ ਹਰਵਿੰਦਰ ਰਿੰਦਾ ਅਤੇ ਬੀਕੇਆਈ-ਆਪਰੇਟਿਵ ਹੈਪੀ ਪਾਸੀਆ ਦੇ ਅਹਿਮ ਸਾਥੀ ਸਨ: ਡੀਜੀਪੀ ਗੌਰਵ ਯਾਦਵ
ਸਿਵਲ ਸਰਜਨ ਮਾਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਲਈ ਵੱਖ ਵੱਖ ਥਾਵਾਂ ਤੇ ਮਾਪਿਆਂ ਅਤੇ ਵਿਦਿਆਰਥੀਆਂ ਜਾਣਕਾਰੀ ਦਿੱਤੀ ਗਈ।
ਬਾਈਕ ਸਵਾਰ ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ
ਮੀਟਿੰਗ ਦੌਰਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਹੋ ਰਹੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪੰਜਾਬ ਵਿੱਚ ਪਾਣੀ ਦੀ ਘਾਟ ਅਤੇ ਸੀਪੇਜ ਦੀ ਸਮੱਸਿਆ ‘ਤੇ ਕੇਂਦਰਤ ਹੋਵੇਗਾ ਇਹ ਸੂਖਮ-ਪੱਧਰੀ ਜਲ ਅਧਿਐਨ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ। ਚੌਣਾਂ ਦੌਰਾਨ ਕਿਸੇ ਜਾਨੀ ਨੁਕਸਾਨ ਜਾਂ ਝੜਪ ਦੀ ਖ਼ਬਰ ਨਹੀਂ ਆਈ ਹੈ।