ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹੜ੍ਹ ਅਤੇ ਮੀਂਹ ਪ੍ਰਭਾਵਤ ਖੇਤਰਾਂ ਵਿਚ ਲੋਕਾਂ ਨੂੰ ਲਗਾਤਾਰ ਸਿਹਤ ਸੇਵਾਵਾਂ ਦਿਤੀਆਂ ਜਾ ਰਹੀਆਂ ਹਨ।
ਪੰਜਾਬ ਦੇ ਕਈ ਇਲਾਕੇ ਇਸ ਵੇਲੇ ਹੜ੍ਹ ਦੀ ਮਾਰ ਝੱਲ ਰਹੇ ਹਨ।
ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ : ਡਾ. ਸੰਗੀਤਾ ਜੈਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ।
ਇਥੋਂ ਨੇੜਲੇ ਪਿੰਡ ਕੰਗਣਵਾਲ ਵਿਖੇ ਮੁਫਤ ਅੱਜ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ 19 ਅਗਸਤ 2025 ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।
ਸਥਾਨਕ ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਚਨਾਲੋਂ ਦੇ ਸ਼ਿਵ ਮੰਦਰ ਵਿਖੇ ਕੌਂਸਲਰ ਬਹਾਦਰ ਸਿੰਘ ਓਕੇ ਦੇ ਯਤਨਾਂ ਸਦਕਾ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਦੀ ਟੀਮ ਵੱਲੋਂ ਪੁਰਾਣੀਆਂ ਬੀਮਾਰੀਆਂ ਦਾ ਮੁਫ਼ਤ ਹੋਮਿਓਪੈਥਿਕ ਇਲਾਜ਼ ਕਰਨ ਲਈ ਇੱਕ ਮੈਡੀਕਲ ਕੈਂਪ ਲਗਾਇਆ ਗਿਆ।
100 ਤੋਂ ਵੱਧ ਮਰੀਜ਼ਾਂ ਦੀ ਕੀਤੀ ਜਾਂਚ
ਧਵਨ ਨਰਸਿੰਗ ਹੋਮ ਭਿੱਖੀਵਿੰਡ ਯੂਨਿਟ ਕਾਰਪੋਰੇਟ ਹਸਪਤਾਲ ਵੱਲੋਂ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਕ ਦਿਨਾ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।
ਕੈਂਪ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ 130 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਦਵਾਈਆਂ ਦਿੱਤੀਆਂ
500 ਤੋਂ ਵੱਧ ਮਰੀਜ਼ਾਂ ਨੇ ਖੱਟਿਆ ਫਰੀ ਕੈਂਪ ਦਾ ਲਾਹਾ
ਆਯੂਸ਼ਮਾਨ ਕਾਰਡ ਹੋਲਡਰਾਂ ਦੇ ਨੱਕ, ਕੰਨ, ਗਲੇ ਦੇ ਫ਼ਰੀ ਆਪ੍ਰੇਸ਼ਨ ਕੀਤੇ ਜਾਣਗੇ