ਪੀ.ਆਈ.ਐੱਲ.ਬੀ.ਐੱਸ. ਮੋਹਾਲੀ ਵਿਖੇ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਪ੍ਰਾਪਤ ਕੀਤਾ ਇਹ ਇਤਿਹਾਸਕ ਮੀਲ ਪੱਥਰ
ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ।
ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (IDPD) ਨੇ ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੀਆਂ MBBS ਫੀਸਾਂ ਵਿੱਚ ਕੀਤੇ ਗਏ ਲਗਾਤਾਰ ਵਾਧੇ ਦਾ ਵਿਰੋਧ ਕਰਦਿਆਂ, ਸਰਕਾਰ ਦੇ ਇਸ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਅਧੀਨ ਚੱਲ ਰਹੇ ਗੁਰੂ ਨਾਨਕ ਪੈਰਾਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਨਵੇਂ ਆਧੁਨਿਕ ਆਡੀਟੋਰੀਅਮ ਦਾ ਉਦਘਾਟਨ ਟਰੱਸਟ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।
ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਅੰਮ੍ਰਿਤਸਰ, ਗੁਰੂ ਨਾਨਕ ਦੇਵ ਹਸਪਤਾਲ ਅਤੇ ਬੀਬੇ ਨਾਨਕੀ ਮਾਤਾ ਅਤੇ ਬਾਲ ਸਿਹਤ ਸੰਭਾਲ ਹਸਪਤਾਲ ਨੇ ਬਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ।
ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਮਾਈਕਰੋਬਾਇਓਲੋਜੀ ਵਿਭਾਗ ਵੱਲੋਂ ਅੱਜ ਵਰਲਡ ਹੈਂਡ ਹਾਈਜੀਨ ਦਿਵਸ (ਵਿਸ਼ਵ ਹੱਥ ਸਫ਼ਾਈ ਦਿਵਸ) ਮਨਾਉਂਦੇ ਹੋਏ ਰਜਿੰਦਰਾ ਹਸਪਤਾਲ ‘ਚ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੱਥਾਂ ਦੀ ਸਫ਼ਾਈ ਬਾਰੇ ਜਾਗਰੂਕ ਕੀਤਾ।
ਓ.ਪੀ.ਡੀ. ਪਰਚੀ ਸਵੇਰੇ 7.30 ਵਜੇ ਤੋਂ ਬਣੇਗੀ
563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਸਰਵਣ ਅਸ਼ੀਰਵਾਦ ਯੋਜਨਾ, 'ਸੁਣਨ ਦਾ ਹੱਕ ਸਭਦਾ', ਅਧੀਨ ਪੰਜਾਬ ਦਾ ਹਰੇਕ ਯੋਗ ਬੱਚਾ ਪੂਰੀ ਤਰ੍ਹਾਂ ਮੁਫ਼ਤ ਕੋਕਲੀਅਰ ਇਮਪਲਾਂਟ ਸੇਵਾ ਦਾ ਹੱਕਦਾਰ
ਡਾਇਰੈਕਟਰ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਡਾ. ਅਵਨੀਸ਼ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਖਚੈਨ ਸਿੰਘ, ਨੋਡਲ ਅਫਸਰ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਸੰਗਰੂਰ
ਇਹ ਲੋਕ ਪੱਖੀ ਫ਼ੈਸਲੇ ਮਾਲਵਾ ਖੇਤਰ ਵਿੱਚ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਕਰਮਚਾਰੀਆਂ ਦੇ ਭਵਿੱਖ ਨੂੰ ਕਰਨਗੇ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ ਵਿਖੇ 220 ਬੈੱਡ ਦੀ ਸਮਰੱਥਾ ਅਤੇ 50 ਐਮ.ਬੀ.ਬੀ.ਐਸ. ਸੀਟਾਂ ਵਾਲਾ ਮੈਡੀਕਲ ਕਾਲਜ ਹੋਵੇਗਾ ਸਥਾਪਤ, ਅੱਠ ਸਾਲਾਂ ਵਿੱਚ ਕਾਲਜ ਦਾ ਵਿਸਥਾਰ ਕਰਕੇ 400 ਬੈੱਡ ਅਤੇ 100 ਸੀਟਾਂ ਹੋਣਗੀਆਂ
ਹਰੇਕ ਵਸਨੀਕ ਲਈ ਬਿਨਾਂ ਵਿੱਤੀ ਬੋਝ ਤੋਂ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਪੰਜਾਬ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਮੈਡੀਕਲ ਕਾਲਜਾਂ ਨੂੰ ਉੱਚ-ਪੱਧਰੀ, ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰੇਗੀ ਤਾਂ ਜੋ ਮਿਆਰੀ ਇਲਾਜ ਅਤੇ ਬਿਹਤਰ ਮੈਡੀਕਲ ਟੈਸਟ ਸਹੂਲਤ ਪ੍ਰਦਾਨ ਕੀਤੀ ਜਾ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਿਸ ਫਰੈਸ਼ਰ ਸੁਖਮਨੀ ਕੌਰ ਅਤੇ ਮਿਸਟਰ ਫਰੈਸ਼ਰ ਮਨੀਸ਼ ਕੁਮਾਰ ਚੁਣੇ ਗਏ
ਅੰਗ ਦਾਨ ਪ੍ਰਚਾਰ ਅਤੇ ਪੰਜਾਬ ‘ਚ ਸਰਕਾਰੀ ਅੰਗ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਅਹਿਮ ਕਦਮ- ਡਾ ਰਾਜਨ ਸਿੰਗਲਾ
ਬੀਤੇ ਦਿਨੀ ਲੈਮਰੀਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਆਯੋਜਿਤ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ
ਮੈਡੀਕਲ ਕਾਲਜ ’ਚ ਹੋਈ ਇਕ ਦਿਨਾ ਵਰਕਸ਼ਾਪ
ਡਾ. ਹਰਜਿੰਦਰ ਸਿੰਘ ਨੇ ਕਰੋਨਾ ਵਾਈਰਸ ਦੌਰਾਨ ਚੰਗੀ ਸੂਝਬੂਝ ਅਤੇ ਚੰਗੇ ਪ੍ਰਸ਼ਾਸਕ ਹੋਣ ਦਾ ਦਿੱਤਾ ਸੀ ਪ੍ਰਮਾਣ