Monday, April 29, 2024
BREAKING NEWS
ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

meeting

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ

'ਆਪ' ਦੇ ਲੋਕ ਸਭਾ ਉਮੀਦਵਾਰ ਡਾ ਬਲਬੀਰ ਸਿੰਘ ਨੇ ਲਾਲੜੂ 'ਚ ਪਾਰਟੀ ਵਰਕਰਾਂ ਨਾਲ ਕੀਤੀ ਜਨਤਕ ਮੀਟਿੰਗ

ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਹਲਕਾ ਪਟਿਆਲਾ ਤੋਂ ਚੋਣ ਮੈਦਾਨ ’ਚ ਉਤਾਰੇ ਗਏ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਅੱਜ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਲਾਲੜੂ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਕ੍ਰਿਸਟਲ ਗਾਰਡਨ ਰਿਜੋਰਟ ਵਿੱਚ ਵਰਕਰ ਮਿਲਣੀ ਸਮਾਗਮ ਕਰਵਾਇਆ ਗਿਆ।

ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਮੌਜੂਦ ਹੋਣਗੀਆਂ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ-2024 ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਬੈਂਕਾਂ ਨਾਲ ਮੀਟਿੰਗ

ਸਮੂਹ ਬੈਂਕਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾਂ ਯਕੀਨੀ ਬਣਾਉਣ- ਡਾ ਪੱਲਵੀ

‘ਸਰਕਾਰ-ਵਪਾਰ ਮਿਲਣੀ’ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਕਾਰੋਬਾਰੀਆਂ ਨੂੰ ਦਰਪੇਸ਼ ਮਸਲਿਆਂ ਦੇ ਮੌਕੇ ਉਤੇ ਹੱਲ ਲਈ ਇਸ ਪਹਿਲਕਦਮੀ ਨੂੰ ਕਾਰਗਰ ਸਾਧਨ ਦੱਸਿਆ

‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਬਰੂਹਾਂ ’ਤੇ ਲਿਆਉਣ ਲਈ CMMann ਦੀ ਕੀਤੀ ਸ਼ਲਾਘਾ

ਖੇਤਰ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਉਪਰਾਲੇ ਦੀ ਕੀਤੀ ਸ਼ਲਾਘਾ

ਹਰਿਆਣਾ ਕੈਬਨਿਟ ਦੀ ਮੀਟਿੰਗ 6 ਮਾਰਚ ਨੂੰ

ਹਰਿਆਣਾ ਕੈਬਨਿਟ ਦੀ ਅਗਾਮੀ ਮੀਟਿੰਗ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ

ਬਲਾਕ ਪ੍ਰਧਾਨ ਡਾਕਟਰ ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਸਰਪ੍ਰਸਤ ਡਾ. ਮੇਜਰ ਸਿੰਘ ਫਤਿਹਗੜ੍ਹ ਬਲਾਕ ਪ੍ਰਧਾਨ ਡਾਕਟਰ ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਰਾਜੀਵ ਹੋਸਪਿਟਲ ਮੋਗਾ ਦੇ ਡਾਕਟਰ ਯਾਦਵਿੰਦਰ ਸਿੰਘ ਐਮਡੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ 

ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। 

ਰਾਜਿੰਦਰ ਦੀਪਾ ਦੀ ਅਗਵਾਈ ਹੇਠ ਹੋਈ ਵਰਕਰ ਮਿਲਣੀ 

ਅਕਾਲੀ ਦਲ ਵੱਲੋਂ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਸੁਨਾਮ ਵਿਖੇ ਰਾਜਿੰਦਰ ਦੀਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ।
 

ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ 'ਤੇ ਹੋਵੇਗਾ ਵੱਡਾ ਸੁਧਾਰ : ਬਲਕਾਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਪਰਵਾਸੀ ਪੰਜਾਬੀਆਂ ਨਾਲ ਮੀਟਿੰਗ :ਡਿਪਟੀ ਕਮਿਸ਼ਨਰ

ਇਹ ਜਾਣਾਕਰੀ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਖੇਤਰੀ ਮੀਟਿੰਗ ਬਾਬਤ ਜ਼ਿਲ੍ਹੇ ਦੀ ਐਨ.ਆਰ.ਆਈ.ਸਭਾ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਸਾਂਝੀ ਕੀਤੀ। 

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ : DC

ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਮੀਟਿੰਗ :ਡਾ ਬਲਜੀਤ ਕੌਰ

 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। 

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

 ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੀ ਗਈ।

ਪਿੰਡ ਵਾਂ ਤਾਰਾ ਸਿੰਘ ਦੇ ਸਮੂਹ ਦੁਕਾਨਦਾਰਾਂ ਨੇ ਕੀਤੀ ਮੀਟਿੰਗ

ਹਲਕਾ ਖੇਮਕਰਨ ਦੇ ਪਿੰਡ ਵਾਂ ਤਾਰਾ ਸਿੰਘ ਦੇ ਸਮੂਹ ਦੁਕਾਨਦਾਰ ਭਾਈਚਾਰੇ ਨੇ ਰਲ ਕੇ ਇੱਕ ਮੀਟਿੰਗ ਕੀਤੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਹੈ ਕਿ ਮਹੀਨੇ ਵਿੱਚ ਮੱਸਿਆ ਦਾ ਇੱਕ ਪਵਿੱਤਰ ਦਿਹਾੜਾ ਆਉਂਦਾ ਹੈ

ਡਿਪਟੀ ਕਮਿਸ਼ਨਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

ਸਮੂਹ ਐਸ.ਐਮ.ਓਜ਼ ਮਰੀਜਾਂ ਨੂੰ ਹਸਪਤਾਲਾਂ ਅੰਦਰੋਂ ਦਵਾਈਆਂ ਦੇਣ ਨੂੰ ਯਕੀਨੀ ਬਣਾਉਣ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਸਬੰਧੀ ਹੋਈ ਮੀਟਿੰਗ

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ

ਸੀਨੀਅਰ ਵਿਭਾਗੀ ਅਧਿਕਾਰੀਆਂ ਤੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਰਿਪੋਰਟ ਲਈ ਸਥਾਨਕ ਸਰਕਾਰਾਂ ਮੰਤਰੀ ਨੇ ਸਮੁੱਚੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਨਾਗਰਿਕ ਸੇਵਾਵਾਂ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਦਿੱਤਾ ਸੱਦਾ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

4 ਫਰਵਰੀ ਨੂੰ ਬਾਰਾਂਦਰੀ ਬਾਗ ਦੀ ਵਿਰਾਸਤੀ ਸੈਰ ਤੇ ਫੂਡ ਫੈਸਟੀਵਲ ਦੀ ਤਿਆਰੀ ਲਈ ਬੈਠਕ

 ਬਾਰਾਂਦਰੀ ਬਾਗ 'ਚ ਦਰਖ਼ਤਾਂ ਦੀ ਪਛਾਣ ਲਈ ਲੱਗੇਗਾ ਕਿਊ ਆਰ ਕੋਡ ਤੇ ਵੈਬਸਾਇਟ ਵੀ ਹੋਵੇਗੀ ਲਾਂਚ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਤਿਮਾਹੀ ਮੀਟਿੰਗ ਹੋਈ

ਅਗਲੀ ਨੈਸ਼ਨਲ ਲੋਕ ਅਦਾਲਤ 9 ਮਾਰਚ ਨੂੰ

ਹਾਈ ਕਮਿਸ਼ਨਰਾਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ

ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ

ਪਰਾਲੀ ਸਾੜਨ ਦੇ ਕਾਰਨ ਜਾਣਨ ਲਈ ਡੀ ਸੀ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ 

ਅਗਲੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬੇਲਰ ਮਸ਼ੀਨਾਂ ਲੈਣ ਦੀ ਅਪੀਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਨਾਂ ਅੱਗ ਲਾਇਆ ਪਰਾਲੀ ਦੇ ਨਿਪਟਾਰਾ ਸਾਧਨਾਂ ਬਾਰੇ ਜਾਗਰੂਕ ਕਰਨ ਲਈ ਕਿਸਾਨਾਂ ਤੱਕ ਪਹੁੰਚ 

ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ

 ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ। 

ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ

ਪੂਰੇ ਸ਼ਾਨੋ-ਸ਼ੌਕਤ ਨਾਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ : ਡਿਪਟੀ ਕਮਿਸ਼ਨਰ

67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਪੋਰਟਸ ਵਿੰਗ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਦੀ ਪ੍ਰਧਾਨਗੀ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ।  

ਦੂਧਨਸਾਧਾਂ ਦੇ ਐਸ.ਡੀ.ਐਮ ਵਲੋਂ ਦੁਆਰਾ "ਸੇਫ ਸਕੂਲ ਵਾਹਨ ਪਾਲਿਸੀ" ਸਬੰਧੀ ਸਕੂਲ ਮੁਖੀਆਂ ਨਾਲ ਬੈਠਕ    

ਸਨਅਤਕਾਰਾਂ ਵੱਲੋਂ ‘ਸਰਕਾਰ-ਸਨਅਤਕਾਰ ਮਿਲਣੀ’ ਦੇ ਉਪਰਾਲੇ ਦੀ ਸ਼ਲਾਘਾ

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਵੱਲੋਂ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ, ਪੰਜਾਬ ਪੁਲਿਸ ਤੇ ਬੀਐਸਐਫ ਨੂੰ ਮਿਲ ਕੇ ਕੰਮ ਕਰਨ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ ।

'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ-ਮੁੱਖ ਮੰਤਰੀ ਮਾਨ

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। 

ਰਾਹੁਲ ਨੇ 9 ਸਾਲਾ ਬੱਚੀ ਦੇ ਮਾਤਾ-ਪਿਤਾ ਨਾਲ ਕੀਤੀ ਮੁਲਾਕਾਤ, ਦਿਤਾ ਮਦਦ ਦਾ ਭਰੋਸਾ

ਮਮਤਾ ਦੀ ਸੋਨੀਆ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਚਰਚਾ

ਮਮਤਾ ਦੀ ਮੋਦੀ ਨਾਲ ਮੁਲਾਕਾਤ, ਕੋਵਿਡ ਵੈਕਸੀਨ ਤੇ ਰਾਜ ਦਾ ਨਾਮ ਬਦਲਣ ਦੇ ਮਾਮਲੇ ਚੁੱਕੇ

ਪ੍ਰਧਾਨ ਬਣਨ ਮਗਰੋਂ ਸਿੱਧੂ ਦੀ ਕੈਪਟਨ ਨਾਲ ਮੁਲਾਕਾਤ, ਪੰਜ ਅਹਿਮ ਮੁੱਦੇ ਵਿਚਾਰੇ

ਕਾਂਗਰਸ ਨਾ ਸੰਸਦ ਚੱਲਣ, ਨਾ ਚਰਚਾ ਹੋਣ ਦਿੰਦੀ ਹੈ : ਮੋਦੀ

ਪ੍ਰਧਾਨ ਮੰਤਰੀ ਮੋਦੀ ਨਾਲ ਬੈਠਕ ਮਗਰੋਂ ਵੀ ਕੋਈ ਨਤੀਜਾ ਨਹੀਂ ਨਿਕਲਿਆ : ਅਬਦੁੱਲਾ

123