ਅੱਜ ਨਗਰ ਨਿਗਮ ਮੋਗਾ ਵਿਖੇ ਮੇਅਰ ਬਲਜੀਤ ਸਿੰਘ ਚਾਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੀਆ ਹੱਕੀ ਮੰਗਾਂ ਤੇ ਸ਼ਹਿਰ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕਰਨਾ ਸਾਡਾ ਸੰਵਿਧਾਨਿਕ ਹੱਕ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਦਿੱਲੀ ਦੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੀ ਕਪਿਲ ਮਿਸ਼ਰਾ ਵੱਲੋਂ ਇੱਕ ਅਹਿਮ ਮੀਟਿੰਗ ਕਰਵਾਈ ਗਈ।
ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਵਾਤਾਵਰਣ ਪਲਾਨ ਦੀ ਕਾਰਜਵਿਧੀ ਦੀ ਕੀਤੀ ਸਮੀਖਿਆ
ਮੀਟਿੰਗ ਵਿੱਚ ਆਏ ਪਤਵੰਤਿਆਂ ਅਤੇ ਸ਼ਹਿਰ ਦੇ ਲੋਕਾਂ ਨੇ ਨਸ਼ਿਆਂ ਨੂੰ ਰੋਕਣ ਦਾ ਲਿਆ ਪ੍ਰਣ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ ਸਰਦਾਰ ਜਸਵੀਰ ਸਿੰਘ ਗੜ੍ਹੀ ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ
ਰਾਜ ਵਿੱਚ 323 ਮੈਡੀਕਲ ਟੀਮਾਂ, 450 ਆਰਆਰਟੀ ਟੀਮਾਂ ਤਾਇਨਾਤ : ਡਾ ਬਲਵੀਰ ਸਿੰਘ
ਅੱਜ ਮਿਤੀ 22/8/25ਨੂੰ ਪੈਨਸ਼ਨਰਜ਼ ਭਲਾਈ ਸੰਸਥਾ ਕੁਰਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਹਰਿਗੋਬਿੰਦ ਸਾਹਿਬ ਕੁਰਾਲੀ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਨਗੀ ਸ੍ਰ ਰਣਧੀਰ ਸਿੰਘ ਪ੍ਰਧਾਨ ਕੁਰਾਲੀ ਵਲੋਂ ਕੀਤੀ ਗਈ
ਡੇਰਾਬੱਸੀ ਨਗਰ ਕੌਂਸਲ ਦੀ ਇੱਕ ਮਹੱਤਵਪੂਰਨ ਮੀਟਿੰਗ *ਸ਼ੁੱਕਰਵਾਰ* ਨੂੰ ਨਗਰ ਕੌਂਸਲ ਦਫ਼ਤਰ ਵਿਖੇ ਹੋਈ।
ਪਲਾਸਟਿਕ ਮੁਕਤ ਪਟਿਆਲਾ ਬਣਾਉਣ ਵਿੱਚ ਚਾਹੀਦੇ ਪਟਿਆਲਵੀਆ ਦਾ ਸਾਥ : ਮੇਅਰ ਅਤੇ ਕਮਿਸ਼ਨਰ
ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਆਪ ਦੇ ਲੀਡਰ ਪੰਜਾਬ ਵਿੱਚ ਭਾਈਚਾਰੇ ਨੂੰ ਤੋੜਨ ਦੀ ਕਰ ਰਹੇ ਕੋਸ਼ਿਸ : ਜੀਤੀ ਪਡਿਆਲਾ
ਦਿਵਯਾਂਗ ਵੋਟਰਾਂ ਲਈ ਰੈਂਪ, ਵੀਹਲਚੇਅਰ ਅਤੇ ਹੋਰ ਸਹੂਲਤਾਂ ਲਾਜ਼ਮੀ
ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸ਼ੀਏਸ਼ਨ ਨਾਭਾ ਦੀ ਮੀਟਿੰਗ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਸੀਨੀਅਰ ਸਿਟੀਜਨ ਸੰਸਥਾ ਦੇ ਲਾਇਬਰੇਰੀ ਹਾਲ ਵਿਖੇ ਹੋਈ ।
ਮਾਲ ਅਫ਼ਸਰਾਂ ਨੂੰ ਲੰਬਿਤ ਪਏ ਤਕਸੀਮ, ਪੈਮਾਇਸ਼ ਤੇ ਹੋਰ ਕੇਸ ਤੈਅ ਸਮੇਂ 'ਚ ਨਿਪਟਾਏ ਜਾਣ ਦੇ ਆਦੇਸ਼
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਵੇਚਣ ਲਈ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ, ਨਹੀਂ ਕੀਤੀ ਜਾਵੇਗੀ ਗਿੱਲੇ ਝੋਨੇ ਦੀ ਖਰੀਦ
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਪਾਰਟੀ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਮਾਨਯੋਗ ਜਿਲ੍ਹਾ ਚੋਣ ਅਫਸਰ, ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ, ਪਟਿਆਲਾ ਜੀ ਵੱਲੋਂ ਅੱਜ ਮਿਤੀ: 19.08.2025 ਨੂੰ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣ ਹਨ।
ਦਿੱਲੀ ਕਟੜਾ ਐਕਸਪ੍ਰੈਸ ਵੇਅ ਨਾਲ ਸਬੰਧਤ ਕਿਸਾਨਾਂ ਦੇ ਰਸਤੇ, ਧਰਤੀ ਹੇਠ ਦੱਬੀਆਂ ਪਾਣੀ ਵਾਲੀਆਂ ਪਾਈਪਾਂ ਦੀ ਪੇਮੈਂਟ, ਕਮਿਸ਼ਨਰ ਸਾਹਿਬ ਦੇ ਚੱਲ ਰਹੇ ਕੇਸਾਂ ਅਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀਆਂ ਵਿਚਾਰਾਂ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।
ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
17 ਅਗਸਤ ਦਿਨ ਐਤਵਾਰ ਨੂੰ ਕਸਬਾ ਹਰੀਕੇ ਵਿਖੇ ਹੋ ਰਹੇ ਸਲਾਨਾ ਦੂਸਰੇ ਇਜਲਾਸ ਬਾਰੇ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਆਫ ਆੜ੍ਹਤੀਆਂ ਐਸੋਸੀਏਸ਼ਨ ਦੇ ਜਿਲਾ ਪ੍ਰਧਾਨ ਸਰਦਾਰ ਕੁਲਬੀਰ ਸਿੰਘ ਕਸੇਲ ਨੇ ਦੱਸਿਆ ਕਿ ਇਹ ਇਜਲਾਸ ਕਸਬਾ ਹਰੀਕੇ ਪੱਤਣ ਵਿਖੇ ਸਤਲੁਜ ਪੈਲਸ ਵਿੱਚ ਕਰਵਾਇਆ ਜਾ ਰਿਹਾ ਹੈ।
ਫਰੀਦਾਬਾਦ ਵਿੱਚ 58 ਕਰੋੜ ਰੁਪਏ ਨਾਲ ਬਣੇਗਾ 45 ਐਮਐਲਡੀ ਐਸਟੀਪੀ ਤੇ ਟਰਸ਼ਰੀ ਟ੍ਰੀਟਮੈਂਟ ਪਲਾਂਟ, ਜਲ ਸਪਲਾਈ ਪਰਿਯੋਜਨਾ ਲਈ ਵੀ 25 ਕਰੋੜ ਰੁਪਏ ਮੰਜੂਰ
ਮੀਟਿੰਗ ਵਿੱਚ ਲਗਭਗ 1763 ਕਰੋੜ ਰੁਪਏ ਤੋਂ ਵੱਧ ਦੇ ਕੰਟ੍ਰੈਕਟ ਅਤੇ ਵਸਤੂਆਂ ਦੀ ਖਰੀਦ ਨੂੰ ਦਿੱਤੀ ਗਈ ਮੰਜੂਰੀ
ਪੰਜਾਬ ਅੰਦਰ ਲੈਂਡ ਪੁਲਿੰਗ ਸਕੀਮ ਅਤੇ ਹਲਕਾ ਖਰੜ ਦੀਆਂ ਵੱਖ-ਵੱਖ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।
ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਪਟਿਆਲਾ ਵਿਖੇ ਪਨਗਰੇਨ ਦੇ ਸਰਕਲ ਦਫ਼ਤਰ ਸਟਾਫ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਫੀਲਡ ਸਟਾਫ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਹੋਰ ਵਿਭਾਗੀ ਸਮੱਸਿਆਵਾਂ ਬਾਰੇ ਚਰਚਾ ਕੀਤੀ।
ਕਿਸਾਨ ਵੀਰ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ : ਡਾ. ਪ੍ਰੀਤੀ ਯਾਦਵ
ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ।
1 ਮਾਰਚ, 2025 ਤੋਂ ਹੁਣ ਤੱਕ 24,639 ਨਸ਼ਾ ਤਸਕਰ ਕਾਬੂ ; 1020 ਕਿਲੋ ਹੈਰੋਇਨ, 330 ਕਿਲੋਗ੍ਰਾਮ ਅਫੀਮ, 12.25 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ
ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁਦੇ ‘ਤੇ ਅੱਜ ਮੁੜ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨਗੀਆਂ।
ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ।
ਭੀਮ ਯੂਥ ਫੈਡਰੇਸ਼ਨ( ਬੀ. ਵਾਈ.ਐਫ )ਰਜਿ ਪੰਜਾਬ ਦੀ ਮਹੀਨਾਵਾਰ ਮੀਟਿੰਗ ਸੂਰਜ ਪੈਲਸ ਪਹੂਵਿੰਡ ਸਾਹਿਬ ਵਿਖੇ ਕਰਵਾਈ ਗਈ ਜਿਸ ਵਿੱਚ ਭੀਮ ਯੂਥ ਫੈਡਰੇਸ਼ਨ ਦੇ ਵੱਖ ਵੱਖ ਬੁਲਾਰਿਆਂ ਨੇ ਅਗਾਂਹਵਾਧੂ ਵਿਚਾਰਾਂ ਦੇ ਨਾਲ ਆਏ ਹੋਏ
ਲਾਡੋ ਲਛਮੀ ਯੋਜਨਾ ਲਈ ਜਲਦ ਜਾਰੀ ਹੋਵੇਗਾ ਪੋਰਟਲ : ਨਾਇਬ ਸਿੰਘ ਸੈਣੀ
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੀ ਲਗਾਤਾਰਤਾ ਵਿੱਚ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸਲੇਮਪੁਰ ਕਲਾਂ ਵਿੱਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ।
1 ਕਰੋੜ ਤੋਂ ਵੱਧ ਸੰਗਤ ਕਰੇਗੀ ਸਮਾਗਮਾਂ ਵਿੱਚ ਸ਼ਿਰਕਤ : ਹਰਜੋਤ ਬੈਂਸ
ਚੰਗਾ ਕੰਮ ਚਾਹੀਦਾ ਹੈ, ਕੰਮ ਦੀ ਮਜਬੂਤੀ ਅਤੇ ਗੁਣਵੱਤਾ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ - ਰਣਬੀਰ ਗੰਗਵਾ
ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ
ਅੰਤਰ-ਰਾਜੀ ਸੜਕਾਂ ਨੂੰ ਪ੍ਰਾਥਮਿਕਤਾ ਨਾਲ ਮਜਬੂਤ ਕਰਨ ਦੇ ਦਿੱਤੇ ਨਿਰਦੇਸ਼
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸੀ ਵਰਕਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ।
ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਦੇਣ ਵਿੱਚ ਕੋਈ ਦੇਰੀ ਬਰਦਾਸ਼ਤ ਨਹੀਂ: ਮਲਕੀਤ ਥਿੰਦ
ਕਿਹਾ, ਯੂਨੀਅਨਾਂ ਦੀਆਂ ਮੰਗਾਂ ਦੇ ਸਾਰਥਕ ਹੱਲ ਲਈ ਸਬੰਧਤ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਛੇਤੀ ਹੀ ਮੁੜ ਮੀਟਿੰਗ ਕੀਤੀ ਜਾਵੇਗੀ