750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ
ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ।
ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ।
ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਸਹਿਯੋਗ ਨਾਲ ਚੱਲ ਰਹੇ
'2047 ਦੇ ਭਾਰਤ ਲਈ ਟਿਕਾਊ ਹੁਨਰ, ਰਣਨੀਤੀਆਂ ਅਤੇ ਹੱਲ' ਵਿਸ਼ੇ ਉੱਤੇ ਹੋਈਆਂ ਵਿਚਾਰਾਂ
ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਚੈੱਕ ਵੰਡਦੇ ਹੋਏ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇਸ਼ ਭਰ ਦੀ ਸਭ ਤੋ ਵੱਡੀ ਮੁਹਿੰਮ
ਮੰਤਰੀ ਸ਼ਰੂਤੀ ਚੌਧਰੀ ਨੇ ਕੇਂਦਰ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਨੂੰ ਵੀ ਜਾਂਚਿਆਂ
ਕਸਟਮ ਹਾਈਰਿੰਗ ਸੈਂਟਰ ਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਮੰਗੀਆਂ ਅਰਜੀਆਂ - ਮੁੱਖ ਖੇਤੀਬਾੜੀ ਅਫ਼ਸਰ
2-ਦਿਨਾਂ 46ਵਾਂ ਏਆਈਈਐਸਸੀਬੀ "ਟੱਗ ਆਫ਼ ਵਾਰ" ਟੂਰਨਾਮੈਂਟ ਸੋਮਵਾਰ ਨੂੰ ਪੀਐਸਪੀਸੀਐਲ ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ ਬਹੁਤ ਹੀ ਉਤਸ਼ਾਹ ਨਾਲ ਸ਼ੁਰੂ ਹੋਇਆ।
ਕਿਹਾ "ਆਪ" ਸਰਕਾਰ ਦੇ ਰਾਜ ਦੌਰਾਨ ਕਾਨੂੰਨ ਵਿਵਸਥਾ ਵਿਗੜੀ
ਨਲਾਸ ਅਤੇ ਦਬਾਲੀ ਕਲਾਂ ਦੇ ਪ੍ਰਾਇਮਰੀ ਸਕੂਲਾਂ ਵਿੱਚ ਵੀ ਕੀਤੇ ਉਦਘਾਟਨ
ਵਰਿਆਮ ਸਿੰਘ ਸੰਧੂ ਪੰਜਾਬੀ ਸਾਹਿਤ ਦਾ ਵੱਡਾ ਸਰਮਾਇਆ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ
ਕਿਸਾਨਾਂ ਨੂੰ 151 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਕੀਤੀ ਗਈ
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ, ਤਰਨਤਾਰਨ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਤਾਇਨਾਤ ਚਿਮਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਸਿੱਖਿਆ ਇਕ ਐਸਾ ਹਥਿਆਰ ਹੈ ਜੋ ਕਿਸੇ ਵੀ ਵਿਅਕਤੀ ਨੂੰ ਨਾ ਸਿਰਫ਼ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਯੋਗ ਬਣਾਉਂਦੀ ਹੈ, ਸਗੋਂ ਉਨ੍ਹਾਂ ਦੀ ਅੰਦਰਲੀ ਲੁਕੀ ਹੋਈ ਸਮਰਥਾ ਨੂੰ ਉਭਾਰ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਇੱਕ ਨਵੀਂ ਦਿਸ਼ਾ ਵੀ ਦਿੰਦੀ ਹੈ। ਵਿਦਿਆਰਥੀ ਜੀਵਨ ਉਹ ਸਮਾਂ ਹੁੰਦਾ ਹੈ
ਮਰੀਜ਼ਾਂ ਕੋਲੋਂ ਕਰਵਾਈਆਂ ਜਾਂਦੀਆਂ ਹਨ ਵੱਖ-ਵੱਖ ਸਰੀਰਕ ਗਤੀਵਿਧੀਆਂ
ਤਰਲ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਥਾਪਰ ਮਾਡਲ ਅਨੁਸਾਰ ਪਿੰਡਾਂ ਦੇ ਛੱਪੜਾਂ ਨੂੰ ਵਿਕਸਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ
ਕਿਹਾ ਅਕਾਲੀ ਵਰਕਰਾਂ ਵਿੱਚ ਭਰਤੀ ਨੂੰ ਲੈਕੇ ਭਾਰੀ ਉਤਸ਼ਾਹ
ਨਵੀਂ ਦਿੱਲੀ ਵਿੱਚ ਹੋਇਆ ਆਧਾਰ ਸੰਵਾਦ ਪ੍ਰੋਗਰਾਮ ਦਾ ਪ੍ਰਬੰਧ
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਅੱਜ ਡੇਰਾਬੱਸੀ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 1,26,14,700 ਰੁਪਏ ਦੇ ਵਿਕਾਸ ਕਾਰਜ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।
39 ਲੱਖ ਰੁਪਏ ਦੀ ਆਈ ਲਾਗਤ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 09-04-2025 ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ
ਸਕੂਲਾਂ ਦੀ ਚੋਣ ਲਈ ਆਈਆਂ ਅਰਜ਼ੀਆਂ ਵਿੱਚੋਂ 50 ਫ਼ੀਸਦ ਨੌਜਵਾਨ ਅਫ਼ਸਰ (2015-2024 ਬੈਚ) ਦੀਆਂ: ਹਰਜੋਤ ਬੈਂਸ
ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ: ਲਾਲ ਚੰਦ ਕਟਾਰੂਚੱਕ
ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ
ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ
ਦੋ ਕਰੋੜ 51 ਲੱਖ ਰੁਪਏ ਦੀ ਆਵੇਗੀ ਲਾਗਤ
ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ
ਐਸ ਯੂ ਐਸ ਹਾਕੀ ਕਲੱਬ ਵੱਲੋਂ ਕੀਤਾ ਗਿਆ ਆਯੋਜਨ
ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦੋਆਬਾ ਖੇਤਰ ’ਚ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ।
ਕਿਹਾ, ਸਾਲ 25-26 ਲਈ ਕੁੱਲ ਆਬਕਾਰੀ ਮਾਲੀਆ 11500 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰੇਗਾ
ਰਾਜ ਦੀਆਂ ਨਾਮਵਰ ਟੀਮਾਂ ਕਰਨਗੀਆਂ ਸ਼ਿਰਕਤ
ਲੋਕ ਸਭਾ ਮੈਂਬਰ ਨੇ ਸਿਫ਼ਰ ਕਾਲ ਵਿੱਚ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮਸਲੇ ਦੇ ਤੁਰੰਤ ਹੱਲ ਦੀ ਮੰਗ ਰੱਖੀ