Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

mentalhealth

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਸਮੱਸਿਆਵਾਂ ਵਿੱਚ ਨਸ਼ਿਆਂ ਦੀ ਵਰਤੋਂ ਕਾਰਨ ਹੋਣ ਵਾਲੀਆਂ ਦਿੱਕਤਾਂ ਅਤੇ ਮੂਡ ਡਿਸਾਰਡਰ ਦਾ ਸਭ ਤੋੰ ਵੱਧ ਕੀਤਾ ਗਿਆ ਇਲਾਜ

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ।

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

 ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ।

ਖ਼ਾਲਸਾ ਕਾਲਜ ਨਰਸਿੰਗ ਵੱਲੋਂ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ

ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਦੇ ਸਬੰਧ ’ਤੇ ਜਾਗਰੂਕਤਾ ਨਾਟਕ ਕਰਵਾਇਆ ਗਿਆ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲੱਗਾ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਦਾ ਮੁਫਤ ਜਾਂਚ ਕੈਂਪ, ਅੱਜ ਮਾਨਸਿਕ ਰੋਗਾਂ ਦੇ ਵਿਭਾਗ ਵਿਚ ਲਗਾਇਆ ਗਿਆ।

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ

 ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ।

ਹਰ ਐਤਵਾਰ ਨੂੰ ਮਾਨਸਿਕ ਰੋਗਾਂ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਮਰੀਜ਼ਾਂ ਦੀ ਜਾਂਚ ਕਰਨਗੇ

 ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਾਨਸਿਕ ਰੋਗਾਂ ਅਤੇ ਨਸ਼ਾ ਛਡਾਉਣ ਦੇ ਮਾਹਿਰ ਡਾ. ਨਿਤਿਨ ਬਲਦੀਪ ਸਿੰਘ ਨੇ ਕਾਰਜ ਭਾਰ ਸੰਭਾਲ ਲਿਆ ਹੈ।

ਯੋਗ ਆਸਣਾਂ ਰਾਹੀਂ ਨਿਰੋਈ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ : ਐੱਸ.ਡੀ.ਐਮ

ਸੀ ਐਮ ਦੀ ਯੋਗਸ਼ਾਲਾ ਡੇਰਾਬੱਸੀ ਇਲਾਕੇ ਦੇ ਲੋਕਾਂ ਲਈ ਵੀ ਬੜੀ ਲਾਭਕਾਰੀ ਸਿੱਧ ਹੋ ਰਹੀ ਹੈ। ਐੱਸ. ਡੀ.ਐਮ, ਡੇਰਾਬਸੀ, ਅਮਿਤ ਗੁਪਤਾ ਅਨੁਸਾਰ ਡੇਰਾਬੱਸੀ ’ਚ ਮਾਹਿਰ ਯੋਗਾ ਟ੍ਰੇਨਰ ਰਾਹੀ ਰੈਨਾ ਵੱਲੋਂ ਡੇਰਾਬਸੀ ਵਿਖੇ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ 6 ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਹਨੂੰਮਾਨ ਮੰਦਿਰ ਹਾਲ, ਡੇਰਾਬਸੀ ਵਿਖੇ ਪਹਿਲੀ ਕਲਾਸ ਸਵੇਰੇ 4.50 ਵਜੇ ਤੋਂ 5.50 ਵਜੇ ਤੱਕ ਲਗਾਈ ਜਾਂਦੀ ਹੈ।

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ, 35 ਮਨੋਵਿਗਿਆਨਕ ਪੇਸ਼ੇਵਰਾਂ ਨੂੰ ਪੰਜਾਬ ਵਿੱਚ ਕੀਤਾ ਜਾਵੇਗਾ ਤਾਇਨਾਤ : ਸਿਹਤ ਮੰਤਰੀ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਇਹ ਇਤਿਹਾਸਕ ਨੀਤੀ ਸਾਰਿਆਂ ਲਈ ਮਾਨਸਿਕ ਸਿਹਤ ਦੇਖਭਾਲ ਨੂੰ ਯਕੀਨੀ ਬਣਾਏਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ