Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

merged

ਸੁਨਾਮ 'ਚ ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ ਕਿਸਾਨਾਂ ਦੇ ਚਿਹਰਿਆਂ ਤੇ ਆਈ ਰੌਣਕ ਸੁਨਾਮ ਸ਼ਹਿਰ ਦੇ ਕਈ ਖੇਤਰ ਮੀਂਹ ਦੇ ਪਾਣੀ 'ਚ ਡੁੱਬੇ

ਅੱਤ ਦੀ ਪੈ ਰਹੀ ਗਰਮੀ ਤੋਂ ਸੁਨਾਮ ਇਲਾਕੇ ਅੰਦਰ ਵੀਰਵਾਰ ਨੂੰ ਤੜਕਸਾਰ ਪਏ ਜ਼ੋਰਦਾਰ ਮੀਂਹ ਨੇ ਲੋਕਾਂ ਨੂੰ ਰਾਹਤ ਦਿਵਾਈ ਹੈ।

ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ ਵਿੱਚ ਡੁੱਬੀ

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਮੇਆਣਾ ਵਿੱਚ ਜੈਤੋ ਰਜਬਾਹਾ ਟੁੱਟਣ ਕਾਰਨ ਕਿਸਾਨਾਂ ਦੀ ਕਰੀਬ 700 ਏਕੜ ਜ਼ਮੀਨ ਰਕਬੇ ਵਿੱਚ ਪਾਣੀ ਭਰਨ ਨਾਲ ਕਿਸਾਨਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ।

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

ਰਾਮਪੁਰਾ ਬਲਾਕ ਦਾ ਪਿੰਡ ਗਿੱਲ ਕਲਾਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਦਾ ਇਕ ਸ਼ਾਨਦਾਰ ਮਾਡਲ ਬਣ ਕੇ ਉਭਰਿਆ ਹੈ, ਜਿੱਥੇ ਜਨ ਭਾਗੀਦਾਰੀ ਅਤੇ ਸਾਂਝੀ ਜ਼ਿੰਮੇਵਾਰੀ ਨੇ ਹਰ ਘਰ ਤੱਕ ਟੈਪ ਵਾਟਰ ਸਪਲਾਈ ਪਹੁੰਚਾਇਆ ਹੈ। 

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਮਾਨ ਸਰਕਾਰ ਵੱਲੋਂ ਪੰਜਾਬ ਨੂੰ ਵਿੱਦਿਆ ਖੇਤਰ ਵਿੱਚ ਅੱਗੇ ਲਿਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਓਥੇ ਹੀ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਸਾਰ ਅਧਿਆਪਕਾ ਦੀਆਂ ਵੱਡੇ ਪੱਧਰ ਤੇ ਲੱਗੀਆਂ ਜਨਗਣਨਾ ਤੇ ਬੀਐਲਓ ਡਿਊਟੀਆਂ ਕਾਰਨ ਸਕੂਲਾਂ ਵਿੱਚ ਪੜ੍ਹਾਈ ਠੱਪ ਹੋ ਕੇ ਰਹਿ ਗਈ ਹੈ ਤੇ ਇਹ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵਿਆਂ ਤੇ ਵੀ ਪ੍ਰਸ਼ਨ ਚਿੰਨ ਹਨ ।

ਨਸ਼ਿਆਂ ਦੀ ਦਲਦਲ ਤੋਂ ਨਿਕਲ ਕੇ ਨੌਜਵਾਨੀ ਲਈ ਰਾਹਦਾਰ ਬਣੇ ਸੁਖਬੀਰ ਰਾਮਪੁਰਾ

ਨਸ਼ਾ ਮੁਕਤ ਪੰਜਾਬ ਦੀ ਲਹਿਰ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਇੰਟਰਨੈਸ਼ਨਲ ਬਾਡੀਬਿਲਡਰ ਸੁਖਬੀਰ ਰਾਮਪੁਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ

ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਹੋਏ ਪੰਜ ਤੱਤਾਂ ‘ਚ ਵਿਲੀਨ

ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਇੱਕ ਉਦਾਸ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ।