Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

meritorious

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਦੋ ਵਿਦਿਆਰਥਣਾਂ ਨੂੰ ਸਪੀਕਰ ਵਿਧਾਨ ਸਭਾ ਵੱਲੋਂ ਪ੍ਰਸ਼ੰਸਾ ਪੱਤਰ ਦਿੱਤੇ ਜਾਣ ਉੱਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਸਨਮਾਨਿਤ ਕੀਤਾ ਗਿਆ। 

ਮੈਰੀਟੋਰੀਅਸ ਅਧਿਆਪਕ ਪਹਿਲੀ ਨੂੰ ਘੇਰਨਗੇ ਸਿੱਖਿਆ ਮੰਤਰੀ ਦੀ ਕੋਠੀ 

ਮੈਰੀਟੋਰੀਅਸ ਅਧਿਆਪਕ ਪ੍ਰਦਰਸ਼ਨ ਕਰਦੇ ਹੋਏ

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਦੇ ਗਿਆਨ ਦਾ ਘੇਰਾ ਹੋਰ ਵਿਸ਼ਾਲ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ

ਪੰਜਾਬ ਦਾ ਪਹਿਲਾ ਕਮਿਊਨਿਟੀ ਡਰਾਈ ਲੀਫ ਕੰਪੋਸਟਰ ਮੈਰੀਟੋਰੀਅਸ ਸਕੂਲ, ਪੰਜਾਬੀ ਯੂਨੀਵਰਸਿਟੀ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਪ੍ਰੋਜੈਕਟ ਪ੍ਰਿਥਵੀ ਅਧੀਨ ਸਥਾਪਿਤ

ਸੁੱਕੇ ਪੱਤਿਆਂ ਤੋਂ ਬਣੇਗੀ ਖਾਦ, ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਦੀ ਮਿਲੇਗੀ ਸਿੱਖਿਆ, ਬਾਕੀ ਸਕੂਲਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਇਸ ਪ੍ਰਾਜੈਕਟ ਨੂੰ ਲਗਾਉਣ ਦਾ ਸੱਦਾ-ਅਨਿੰਦਿਤਾ ਮਿੱਤਰਾ

ਪੀ ਐਨ ਬੀ (ਲੀਡ ਬੈਂਕ) ਮੋਹਾਲੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਜ਼ਿਲ੍ਹਾ ਐਸ ਏ ਐਸ ਨਗਰ ਮੋਹਾਲੀ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ (ਪੀ ਐਨ ਬੀ) ਨੇ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਨੂੰ ਮਾਨਤਾ ਦਿੰਦੇ ਹੋਏ ਦੋ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

ਮੈਰੀਟੋਰੀਅਸ ਟੀਚਰ 30 ਨੂੰ ਘੇਰਨਗੇ ਹਰਪਾਲ ਚੀਮਾਂ ਦੀ ਕੋਠੀ

ਸਰਕਾਰ ਤੇ ਵਾਅਦਾ ਖਿਲਾਫੀ ਦੇ ਲਾਏ ਇਲਜ਼ਾਮ 

ਸੁਨਾਮ ਵਿਖੇ ਮੈਰੀਟੋਰੀਅਸ ਅਧਿਆਪਕਾਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਕੋਠੀ 

ਲਾਰੇ ਲੱਪੇ ਦੀ ਨੀਤੀ ਸਹਿਣ ਨਹੀਂ ਕੀਤੀ ਜਾਵੇਗੀ : ਡਾ.ਟੀਨਾ 

ਮੈਰੀਟੋਰੀਅਸ ਟੀਚਰ 26 ਨੂੰ ਘੇਰਨਗੇ ਅਮਨ ਅਰੋੜਾ ਦੀ ਕੋਠੀ

ਯੂਨੀਅਨ ਆਗੂ ਡਾਕਟਰ ਟੀਨਾ ਤੇ ਹੋਰ ਮੈਂਬਰ।

ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਵਣ ਮਹਾਂਉਤਸਵ ਮੌਕੇ ਵੱਖਰੀ ਵੱਖਰੀ ਕਿਸਮ ਦੇ 50 ਬੂਟੇ ਲਗਾਏ 

ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮੈਰੀਟੋਰੀਅਸ ਸਕੂਲ ਪਟਿਆਲਾ ਵਿਖੇ ਪ੍ਰਿੰਸੀਪਲ ਸਾਹਿਬ ਅਤੇ ਉਪ-ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਪਾਲ ਸ਼ਰਮਾ ਦੀ ਅਗਵਾਈ ਹੇਠ "ਵਣ ਮਹਾਂਉਤਸਵ " ਮਨਾਇਆ ਗਿਆ। 

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ, ਅਮਨ ਅਰੋੜਾ ਨੇ ਲੈਪਟਾਪ ਦੇ ਕੇ ਕੀਤਾ ਸਨਮਾਨ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਨਵਜੋਤ ਸਿੱਧੂ ਦੀ ਰਿਹਾਇਸ਼ ਵੱਲ ਮਾਰਚ

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਪੰਜਾਬ ਵੱਲੋਂ 2018 ਦੇ ਨੋਟੀਫ਼ਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਵਿਖੇ ਸਥਿਤ ਘਰ ਦਾ ਘਿਰਾਓ ਕਰਨ ਲਈ ਰੋਸ ਮਾਰਚ ਕੀਤਾ ਗਿਆ। ਪੰਜਾਬ ਭਰ 'ਚੋ ਪਹੁੰਚੇ ਅਧਿਆਪਕ ਪਹਿਲਾਂ ਬਾਰਾਂਦਰੀ ਪਾਰਕ ਵਿੱਚ ਇਕੱਠੇ ਹੋਏ ਫਿਰ ਉਥੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕੀਤਾ, ਪਰ ਪ੍ਰਸ਼ਾਸਨ ਵੱਲੋਂ ਕੋਠੀ ਵਾਲਾ ਰਾਸਤਾ ਬੰਦ ਕਰਨ ਕਾਰਨ ਅਧਿਆਪਕਾਂ ਵੱਲੋਂ ਸੜਕ ਤੇ ਹੀ ਜਾਮ ਲਗਾ ਕੇ ਧਰਨਾ ਦਿੱਤਾ ਗਿਆ।