Tuesday, September 16, 2025

middaymeal

ਸਹਾਇਕ ਕਮਿਸ਼ਨਰ ਵੱਲੋਂ ਸਥਾਨਕ ਪ੍ਰਾਇਮਰੀ ਸਕੂਲ ਦਾ ਅਚਨਚੇਤ ਦੌਰਾ

ਮਿਡ ਡੇ ਮੀਲ ਸਮੇਤ ਅਧਿਆਪਕਾਂ ਤੇ ਬੱਚਿਆਂ ਦੀ ਹਾਜ਼ਰੀ ਕੀਤੀ ਚੈਕ

ਮਿਡ-ਡੇ-ਮੀਲ ਵਰਕਰਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਕੱਢੀ ਭੜਾਸ 

ਕਿਹਾ ਕਿਰਤੀਆਂ ਦੇ ਹੱਕਾਂ ਤੇ ਮਾਰਿਆ ਜਾ ਰਿਹਾ ਡਾਕਾ 

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ

ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ: ਸਿੱਖਿਆ ਮੰਤਰੀ

ਮਿੱਡ ਡੇ ਮੀਲ ਵਰਕਰਾਂ ਦੀਆਂ ਮੰਗਾਂ ਨੂੰ ਲੈਕੇ ਵਫ਼ਦ ਅਮਨ ਅਰੋੜਾ ਨੂੰ ਮਿਲਿਆ 

ਸਰਬਜੀਤ ਸਿੰਘ ਵੜੈਚ ਤੇ ਹੋਰ ਮੰਗ ਪੱਤਰ ਦਿੰਦੇ ਹੋਏ

ਅਮਨ ਅਰੋੜਾ ਦੀ ਕੋਠੀ ਮੂਹਰੇ ਗਰਜੀਆਂ ਮਿਡ ਡੇ ਮੀਲ ਵਰਕਰਾਂ 

ਸੂਬਾ ਸਰਕਾਰ ਤੇ ਲਾਏ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਕਿਹਾ, ਕੈਬਨਿਟ ਸਬ-ਕਮੇਟੀ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਤਨਖ਼ਾਹ ਵਧਾਉਣ ਦੀ ਕੀਤੀ ਸਿਫ਼ਾਰਸ਼

ਮਿੱਡ ਡੇ ਮੀਲ ਕੁੱਕ ਵਰਕਰਾਂ ਨੇ ਭੰਡੀ ਕੇਂਦਰ ਤੇ ਸੂਬਾ ਸਰਕਾਰ

ਸੁਨਾਮ ਵਿਖੇ ਮਿਡ ਡੇ ਮੀਲ ਕੁੱਕ ਵਰਕਰ ਨਾਅਰੇਬਾਜ਼ੀ ਕਰਦੇ ਹੋਏ

ਪੰਜਾਬ ਦੇ 18.35 ਲੱਖ ਵਿਦਿਆਰਥੀਆਂ ਨੂੰ ਸਕੂਲਾਂ ਦੇ ਮਿਡ-ਡੇ-ਮੀਲ ‘ਚ ਮਿਲੇਗਾ ਲਾਭ

ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ।

ਵਿੱਤ ਮੰਤਰੀ ਚੀਮਾ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖਾਹਾਂ ਬਾਰੇ ਕਮੇਟੀ ਬਣਾਉਣ ਦੇ ਨਿਰਦੇਸ਼

ਮਿਡ-ਡੇ-ਮੀਲ ਕੁੱਕ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਬਾਰੇ ਕੀਤੀ ਵਿਸਥਾਰ ਨਾਲ ਚਰਚਾ ਮੁੱਖ ਮੰਗਾਂ ਸਬੰਧੀ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤਾਂ ਕੀਤੀਆਂ ਜਾਰੀ

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

ਪੰਜਾਬ ਸਰਕਾਰ ਵੱਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕੀਤੀ ਜਾਵੇਗੀ। ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੇ ਮੱਦੇਨਜ਼ਰ ਵਾਧੂ ਫੰਡਾਂ ਦੀ ਲੋੜ ਮਹਿਸੂਸ ਕੀਤੀ ਗਈ।
ਇਹ ਜਾਣਕਾਰੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਮਿਡ ਡੇਅ ਮੀਲ ਯੋਜਨਾ ਦੀ ਸਟੀਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਦਿੱਤੀ।