ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ।
ਅੱਜ ਇੱਥੇ ਦੁੱਧ ਉਤਪਾਦਕਾਂ ਅਤੇ ਭਾਕਿਯੂ ਰਾਜੇਵਾਲ ਦੇ ਨੇਤਾ ਰਣਧੀਰ ਸਿੰਘ ਚੱਕਲ, ਪਰਮਿੰਦਰ ਸਿੰਘ ਚਲਾਕੀ, ਸੁਖਦੀਪ ਸਿੰਘ ਭੰਗੂ, ਬਹਾਦਰ ਸਿੰਘ ਢੰਗਰਾਲੀ, ਜਰਨੈਲ ਸਿੰਘ ਸਰਹਾਣਾ, ਹਰਬੰਸ ਸਿੰਘ ਦਤਾਰਪੁਰ ਨੇ ਜਾਣਕਾਰੀ ਦਿੱਤੀ ਹੈ
ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਸਬੰਧੀ ਗਠਿਤ ਕਮੇਟੀ ਨੇ ਅੱਜ ਮਿਲਕ ਪਲਾਂਟ ਵੇਰਕਾ ਦਾ ਦੌਰਾ ਕਰਕੇ ਮਿਲਕ ਪਲਾਂਟ ਦੀ ਕਾਰਜਪ੍ਰਣਾਲੀ, ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਅਤੇ ਪ੍ਰੋਸੈਸਿੰਗ ਪ੍ਰਣਾਲੀ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸਥਾਪਿਤ ਕੀਤੀ ਹੈ ਅਤੇ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ।
ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ।
ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ 01.05.2026 ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐੱਨ.ਡੀ.ਡੀ.ਬੀ.) ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਅੱਜ ਵੇਰਕਾ ਮਿਲਕ ਪਲਾਂਟ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।
ਵਿਸ਼ਵ ਦੁੱਧ ਦਿਵਸ 'ਤੇ ਸਹਿਕਾਰੀ ਸੰਸਥਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਪਹਿਲਕਦਮੀ
ਆਮ ਲੋਕਾਂ ਦੀ ਸਹੂਲਤ ਲਈ ਚੁੱਕਿਆ ਅਹਿਮ ਕਦਮ
28 ਜੂਨ 2025 ਨੂੰ ਸੂਲਰ ਘਰਾਟ (ਸੰਗਰੂਰ) ਨੇੜਲੇ ਪਿੰਡ ਤਰੰਜੀਖੇੜਾ(ਖਡਿਆਲੀ ) ਵਿਖੇ 3000 ਲਿਟਰ ਨਕਲੀ ਦੁੱਧ ਫੜੇ ਜਾਣ ਦੀ ਖਬਰ ਮੀਡੀਆ ਵਿਚ ਆਉਣ ਤੋਂ ਉਪਰੰਤ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜਿਲ੍ਹਾ ਇਕਾਈ ਸੰਗਰੂਰ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਡੂੰਘਾਈ ਨਾਲ ਕੀਤੀ ਜਾਂਚ ਕੀਤੀ ਗਈ।
ਅੱਜ ਕੱਲ੍ਹ ਦੇ ਸਮੇਂ ਵਿੱਚ ਇੱਕ ਅਜੀਬ ਜਿਹੀ ਤਸਵੀਰ ਦੇਖਣ ਨੂੰ ਮਿਲ ਰਹੀ ਹੈ। ਸ਼ੁੱਧ ਅਤੇ ਸਾਫ਼ ਪਾਣੀ, ਜੋ ਕਿ ਕੁਦਰਤ ਦੀ ਇੱਕ ਮੁਫਤ ਦਾਤ ਸੀ
ਅੱਜ ਡੇਅਰੀ ਵਿਕਾਸ ਵਿਭਾਗ ਸੰਗਰੂਰ/ਮਾਲੇਰਕੋਟਲਾ ਵਲੋਂ ਵਾਰਡ ਨੰਬਰ -19 ਦੀ ਨਰਿੰਦਰਾ ਕਲੋਨੀ ਵਿਖੇ ਮਦਨ ਮਦਹੋਸ਼ ਮਾਲਤੀ ਸਿੰਗਲਾ ਮਿਉਂਸਪਲ ਕੌਂਸਲਰ