Thursday, September 18, 2025

million

ਪੰਜਾਬ ਦੇ 55 ਲੱਖ ਲੋੜਵੰਦ ਲੋਕਾਂ ਦੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀਆਂ ਭਾਜਪਾ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦੇਵਾਂਗੇ : ਕੁਲਜੀਤ ਸਿੰਘ ਰੰਧਾਵਾ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫ਼ੈਸਲੇ ਨਾਲ ਡੇਰਾਬੱਸੀ ਹਲਕੇ ਨੇ ਖੜ੍ਹਨ ਦਾ ਕੀਤਾ ਐਲਾਨ 
 

ਹਸਪਤਾਲ ਦੀ ਨਵੀਂ ਕਰਨ ਤੇ ਕਰੋੜਾਂ ਰੂਪਏ ਕੀਤੇ ਜਾ ਰਹੇ ਨੇ ਬਰਬਾਦ : ਲਿਬੜਾ

ਕਾਂਗਰਸ ਦੇ ਬਲਾਕ ਪ੍ਰਧਾਨ ਮੁਹੰਮਦ ਅਕਰਮ ਲਿਬੜਾ ਨੇ ਜ਼ਿਲ੍ਹਾ ਸਿਵਲ ਹਸਪਤਾਲ ਦੇ ਮਾੜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇੱਕ ਪਾਸੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਐਮਰਜੈਂਸੀ ਦੇ ਨਵੀਨੀਕਰਨ ਕਰਨ ਤੋਂ ਬਾਅਦ ਉਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਕਹਿ ਰਹੇ ਕਿ ਜ਼ਿਲ੍ਹਾ ਹਸਪਤਾਲ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

30 ਲੱਖ ਦੀ ਲਾਗਤ ਨਾਲ ਨਗਰ ਨਿਗਮ ਨੇ ਖਰੀਦੀ ਆਧੁਨਿਕ ਸਕਾਈਲਿਫਟ ਮਸ਼ੀਨ

ਲੋਕ ਪੱਖੀ ਕੰਮਾਂ ਨੂੰ ਕਰਨ ਲਈ ਹਮੇਸ਼ਾ ਰਹਾਂਗੇ ਮੋਹਰੀ : ਮੇਅਰ ਕੁੰਦਨ ਗੋਗੀਆ

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘ਟਰੰਪ ਗੋਲਡ ਕਾਰਡ’ ਨਾਂ ਤੋਂ ਇਕ ਨਵੇਂ ਵੀਜ਼ਾ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਨਵੇਂ ਸਾਲ ਦੀ ਸ਼ੁਰੂਆਤ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਲੱਖਾਂ ਦੀ ਗਿਣਤੀ ‘ਚ ਸੰਗਤ

ਨਵੇਂ ਸਾਲ 2025 ਦੀ ਸ਼ੁਰੂਆਤ ਕਰਨ ਲਈ ਲੱਖਾਂ ਸ਼ਰਧਾਲੂ ਗੁਰੂ ਕੀ ਨਗਰੀ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।