ਗੁਰੂ ਤੋਂ ਬੇਮੁੱਖ ਹੋਇਆ ਵਿਅਕਤੀ ਅਕਾਲੀ ਦਲ ਦਾ ਲੀਡਰ ਨਹੀਂ ਹੋ ਸਕਦਾ : ਝੂੰਦਾਂ
ਕਿਹਾ ਸੁਖਬੀਰ ਬਾਦਲ ਨੇ ਫਸੀਲ ਤੋਂ ਹੋਏ ਆਦੇਸ਼ਾਂ ਦੀ ਨਹੀਂ ਕੀਤੀ ਪਾਲਣਾ
ਸਕੂਲ ਆਫ ਐਮੀਨੈਂਸ, ਫੇਜ਼ 11, ਮੋਹਾਲੀ ਦੇ ਵਿਦਿਆਰਥੀਆਂ ਨਾਲ ਮੈਂਟਰ ਵਜੋਂ ਕੀਤੀਆਂ ਖੁੱਲ੍ਹੀਆਂ ਗੱਲਾਂ
ਸਿੱਖ ਰਵਾਇਤਾਂ ਦਾ ਘਾਣ ਕਰਕੇ ਇੱਕ ਪਰਿਵਾਰ ਨੇ ਕਮਜ਼ੋਰ ਕੀਤਾ ਅਕਾਲੀ ਦਲ
ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਮੁੱਖ ਤਰਜੀਹ : ਡਾ. ਪਰਮਿੰਦਰਜੀਤ ਸਿੰਘ
ਬੀਤੇ ਦਿਨੀਂ ਮੋਹਾਲੀ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਪੈਥੋਲੋਜਿਸਟ ਡਾ. ਪਰਮਿੰਦਰਜੀਤ ਸਿੰਘ ਸੰਧੂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।
ਡੱਲੇਵਾਲ ਦੀ ਜਾਨ ਬਚਾਉਣ ਲਈ ਕੋਸ਼ਿਸ਼ ਕਰਨ ’ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਕੀਤਾ ਧੰਨਵਾਦ
ਪਿਛਲੇ ਚਾਰ ਦਹਾਕਿਆਂ ਤੋਂ ਇਲਾਕੇ ਵਿਚ ਰਿਆਇਤੀ ਮੈਡੀਕਲ ਸੇਵਾਵਾਂ ਦੇ ਰਹੇ ਗਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੱਡੀਆਂ ਦੇ ਵਿਭਾਗ ਵਿਚ ਡਾਕਟਰ
ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪਰੀਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ
ਬਹੁਤ ਹੀ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ" ਰੂਹ ਨੂੰ ਸਕੂਨ ਦੇਣ ਵਾਲੇ ਸਾਉਂਡਟਰੈਕ ਦੇ ਨਾਲ ਇੱਕ ਸੰਗੀਤਕ ਉਤਸਾਹ ਲਈ ਸਟੇਜ ਤਿਆਰ ਕਰ ਰਹੀ ਹੈ ਜਿਸ ਵਿੱਚ ਮਸ਼ਹੂਰ ਬਾਲੀਵੁੱਡ ਕਲਾਕਾਰ ਦਲੇਰ ਮਹਿੰਦੀ, ਸੋਨੂੰ ਨਿਗਮ, ਜੁਬਿਨ ਨੌਟਿਆਲ ਅਤੇ ਦੇਵ ਨੇਗੀ ਹਨ।
ਪਰਵਿੰਦਰ ਸਿੰਘ ਸੋਹਾਣਾ ਤੇ ਸਾਥੀਆਂ ਸਮੇਤ ਪਰਚਾ ਦਰਜ
ਕਿਸਾਨ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ: ਮੁੱਖ ਖੇਤੀਬਾੜੀ ਅਫ਼ਸਰ
ਨਿਰਪੱਖ ਜਾਂਚ ਕਰਕੇ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਕੀਤੀ ਮੰਗ
ਕਿਹਾ ਪੰਜਾਬ ਵਿੱਚ ਡਰ ਦਾ ਮਾਹੌਲ ਚਿੰਤਾ ਦਾ ਵਿਸ਼ਾ
ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਦੌਰ ਵਿੱਚ ਮਨੁੱਖ ਦਾ ਸਿਰਜਣਾ ਨਾਲ਼ ਜੁੜਨਾ ਬਹੁਤ ਜ਼ਰੂਰੀ: ਪਰਮਿੰਦਰ ਸੋਢੀ
ਉਨੱਤੀ ਯੇਲਫ ਹੈਲਪ ਗਰੁੱਪ ਦੀ ਮਹਿਲਾਵਾਂ ਦੀ ਆਰਥਕ ਆਤਮਨਿਰਭਰਤਾ ਦੀ ਕਹਾਣੀ ਸੁਣਾਈ
ਗੁਰਮਨ, ਬਾਬਾ ਜੀ ਨੂੰ ਉਸਦੀ ਮਦਦ ਕਰਨ ਲਈ ਕਹਿੰਦਾ ਹੈ, ਡਾ ਸੀਮਾ, ਸ਼ਮਿੰਦਰ ਨੂੰ ਫ਼ੋਨ ਕਰਦੀ ਹੈ ਅਤੇ ਉਸਨੂੰ ਸੂਚਿਤ ਕਰਦੀ ਹੈ
ਖਿਡਾਰਨ ਰਾਜਵੀਰ ਕੌਰ ਜਿੱਤੀ ਟਰਾਫੀ ਨਾਲ ਖ਼ੁਸ਼ੀ ਸਾਂਝੀ ਕਰਦੀ ਹੋਈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿਚਲੀ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ।
ਪੰਜਾਬ ਦੀ ਖੁਸ਼ਹਾਲੀ, ਅਕਾਲੀ ਦਲ ਦਾ ਮੁੱਖ ਏਜੰਡਾ
ਕਿਹਾ ਕੇਂਦਰ ਤੇ ਕਿਸਾਨ ਚਾਹੁੰਣ ਅਕਾਲੀ ਦਲ ਭੂਮਿਕਾ ਨਿਭਾਉਣ ਲਈ ਤਿਆਰ
-ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਲੋਕ ਮਿਲਣੀਆਂ
ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪ੍ਰਧਾਨ ਰੁਪਿੰਦਰ ਭਾਰਦਵਾਜ (ਸੇਵਾ ਮੁਕਤ ਐਸ.ਪੀ.) ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਅਰਬਨ ਕਰੇਬ ਵਿਖੇ ਕਰਵਾਇਆ ਗਿਆ।
ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ
ਠੰਡ ’ਚ ਬਜ਼ੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
ਅਮਨ ਅਰੋੜਾ ਮਾਮਲੇ ਚ, ਸਰਕਾਰ ਨੂੰ ਕਾਨੂੰਨ ਅਨੁਸਾਰ ਕਰਨੀ ਚਾਹੀਦੀ ਹੈ ਕਾਰਵਾਈ ਸੁਨਾਮ ਵਿਖੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਸਕੂਲਾਂ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਿੱਖਣ ਸ਼ਕਤੀ ਨੂੰ ਵਧਾਉਣ ਲਈ ਮਾਈਂਡਸਪਾਰਕ ਦਾ ਪੂਰਾ ਲਾਭ ਲੈਣ ਦੀ ਅਪੀਲ
ਪੰਜਾਬ ਦੇ ਬਰਬਾਦ ਕੀਤੇ ਕਰੋੜਾਂ ਰੁਪਏ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
ਲੋਕਾਂ ਦੀ ਨਰਾਜ਼ਗੀ ਲੀਡਰਸ਼ਿਪ ਨਾਲ ਹੈ, ਅਕਾਲੀ ਦਲ ਨਾਲ ਨਹੀਂ
ਸਵਾ ਅੱਠ ਕਰੋੜ ਰੁਪਏ ਰੇਲਵੇ ਨੇ ਕੀਤੇ ਮਨਜ਼ੂਰ-- ਢੀਂਡਸਾ
ਜ਼ਿਲ੍ਹੇ ਦੇ ਹਰੇਕ ਨਾਗਰਿਕ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਸਿਹਤ ਵਿਭਾਗ ਵਚਨਬੱਧ
ਪੀਲੀਆ ਇੱਕ ਜਿਗਰ ਦੀ ਬਿਮਾਰੀ ਹੈ ਅਤੇ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਲਈ ਜ਼ਿਲ੍ਹੇ ਭਰ ਦੀਆਂ ਸਿਹਤ ਸੰਸਥਾਵਾਂ ਵੱਲੋਂ ਹਫ਼ਤਾ ਭਰ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ 28 ਜੁਲਾਈ ਨੂੰ ਵਿਸ਼ਵ ਹੈਪੇਟਾਈਟਸ ਦਿਵਸ ਮਨਾਉਣ ਅਤੇ ਇਸ ਸਬੰਧੀ ਹਫ਼ਤਾ ਭਰ ਗਤੀਵਿਧੀਆਂ ਕਰਨ ਦੇ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਨੂੰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ
ਦੋ ਦਿਨ ਪਹਿਲਾਂ ਕੋਰੋਨਾ ਕਾਰਨ ਆਪਣੀ ਮਾਂ ਨੂੰ ਗਵਾਉਣ ਵਾਲੀ ਮਹਿਲਾ ਿਕਟਰ ਪਿ੍ਰਆ ਪੂਲੀਆ ਅੱਜ ਇੰਗਲੈਂਡ ਦੌਰੇ ਲਈ ਬੀ.ਸੀ.ਸੀ.ਆਈ. ਦੇ ਬਾਇਓ ਬਬਲ ਵਿੱਚ ਦਾਖ਼ਲ ਹੋਵੇਗੀ। ਪਿ੍ਰਆ ਨੂੰ ਇਸ ਦੀ ਪ੍ਰੇਰਣਾ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੋਂ ਮਿਲੀ। ਵਿਰਾਟ ਦੇ ਪਿਤਾ ਦਾ ਦਿਹਾਂਤ 2006 ਵਿੱਚ ਹੋਇਆ ਸੀ। ਇਸ ਦੇ ਬਾਵਜੂਦ ਉਹ ਆਪਣੀ ਟੀਮ ਦੇ ਲਈ ਰਣਜੀ ਟ੍ਰਾਫ਼ੀ ਵਿੱਚ ਬੱਲੇਬਾਜ਼ੀ ਕਰਨ ਲਈ ਉਤਰੇ ਸਨ। ਪਿ੍ਰਆ ਨੇ ਵੀ ਇਸ ਤੋਂ ਪ੍ਰੇਰਣਾ ਲੈ ਕੇ ਇੰਗਲੈਂਡ ਦੌਰੇ ’ਤੇ ਜਾ ਰਹੀ ਟੀਮ ਇੰਡੀਆ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ।
ਟੀਮ ਇੰਡੀਆ ਨੂੰ ਅਗਲੇ ਮਹੀਨੇ 18 ਤੋਂ 22 ਜੂਨ ਦੇ ਦਰਮਿਆਨ ਇੰਗਲੈਂਡ ਵਰਲਡ ਟੈਸਟ ਚੈਂਪੀਅਨਸ਼ਿਪ ਦਾ ਫ਼ਾਈਨਲ ਖੇਡਣਾ ਹੈ। ਇਸ ਦੇ ਲਈ ਭਾਰਤੀ ਿਕਟ ਕੰਟਰੋਲ ਬੋਰਡ ਤਿਆਰੀਆਂ ਵਿੱਚ ਜੁੱਟ ਗਿਆ ਹੈ। ਬੋਰਡ ਨੇ ਸਾਰੇ ਖਿਡਾਰੀਆਂ ਨੂੰ ਮੁੰਬਈ ਵਿੱਚ ਬਾਇਓ ਬਬਲ ਵਿੱਚ ਐਂਟਰੀ ਕਰਨ ਨੂੰ ਕਿਹਾ ਹੈ। ਟੀਮ ਨੂੰ ਮੁੰਬਈ ਵਿੱਚ 2 ਹਫ਼ਤੇ ਸਖ਼ਤ ਕੁਆਰੰਟੀਨ ਵਿੱਚੋਂ ਲੰਘਣਾ ਹੋਵੇਗਾ।