ਸੁਨਾਮ : ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ 27 ਜੁਲਾਈ ਨੂੰ ਹੋਣ ਵਾਲੇ ਸੰਜੀਵਨੀ ਪ੍ਰੋਗਰਾਮ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੱਦਾ ਪੱਤਰ ਸੌਂਪਿਆ।