Sunday, September 07, 2025

missile

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਦੇਸ਼ ਹਿੱਤ ਵਿੱਚ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ

ਅਗਨੀ-ਪੀ ਮਿਜ਼ਾਈਲ ਦਾ ਸਫ਼ਲ ਤਜਰਬਾ, 2000 ਕਿਲੋਮੀਟਰ ਤਕ ਹਮਲਾ ਕਰਨ ਦੇ ਸਮਰੱਥ

ਰਖਿਆ ਖੋਜ ਅਤੇ ਵਿਕਾਸ ਸੰਗਠਨ ਨੇ ਪਰਮਾਣੂ ਸਮਰੱਥਾ ਨਾਲ ਲੈਸ ਅਗਲੀ ਪੀੜ੍ਹੀ ਦੀ ਮਿਜ਼ਾਈਲ ਅਗਨੀ ਪੀ ਦਾ ਸਫ਼ਲ ਤਜਰਬਾ ਕੀਤਾ ਹੈ। ਡੀਆਰਡੀਓ ਨੇ ਅਗਲੀ ਮਿਜ਼ਾਈਲ ਦਾ ਸਫ਼ਲ ਤਜਰਬਾ ਉੜੀਸਾ ਦੇ ਬਾਲਾਸੋਰ ਵਿਚ ਡਾਕਟਰ ਏਪੀਜੇ ਅਬਦੁਲ ਕਲਾਮ ਕੇਂਦਰ ਵਿਚ ਸਵੇਰੇ 10.55 ਮਿੰਟ ’ਤੇ ਕੀਤਾ। ਇਹ ਮਿਜ਼ਾਈ ਬੈਲਿਸਟਿਕ ਮਿਜ਼ਾਈਲ ਹੈ ਜੋ 2000 ਕਿਲੋਮੀਟਰ ਤਕ ਹਮਲਾ ਕਰਨ ਦੇ ਸਮਰੱਥ ਹੈ