ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਯੋਗ ਅਗਵਾਈ ਹੇਠ ਬਲਾਚੌਰ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਲਗਾਤਾਰ ਜਾਰੀ ਹੈ।
ਚੰਡੀਗੜ੍ਹ : ਨਵਜੋਤ ਸਿੱਧੂ ਨੂੰ ਪਾਰਟੀ ਜਾਂ ਸਰਕਾਰ ਵਿੱਚ ਦੁਬਾਰਾ ਸਰਗਰਮ ਕਰਨ ਦੇ ਕਾਂਗਰਸ ਹਾਈਕਮਾਨ ਵਲੋਂ ਮਿਲੇ ਸੰਕੇਤਾਂ ਦੇ ਬਾਅਦ ਜਿੱਥੇ ਕੈਪਟਨ ਸਮਰਥਕ ਵਿਧਾਇਕਾਂ ਨੇ ਸਿੱਧੂ ਖਿਲਾਫ ਮੋਰਚਾ ਸੰਭਾਲ ਲਿਆ ਹੈ ਉਥੇ ਹੀ, ਬਾਜਵਾ ਨੇ ਸਿੱਧੂ ਦੇ ਪੱਖ ਵਿੱਚ ਹਾਈਕਮਾਨ ਨੂੰ ਖੁੱਲ੍ਹਾ ਪੱਤਰ ਲਿ