Thursday, August 21, 2025
BREAKING NEWS
‘Miss Universe India 2025’ ਦਾ ਤਾਜ ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਦੇ ਸਿਰ ਸਜਿਆ ਬੱਦਲ ਫ਼ਟਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਬੰਦਜੰਮੂ-ਕਸ਼ਮੀਰ ਦੇ ਕਠੂਆਂ ਵਿੱਚ ਬੱਦਲ ਫ਼ੱਟਣ ਕਾਰਨ 7 ਲੋਕਾਂ ਦੀ ਮੌਤਲੈਂਡ ਪੂਲਿੰਗ ਪਾਲਿਸੀ ਪੰਜਾਬ ਸਰਕਾਰ ਨੇ ਲਈ ਵਾਪਸ ਆਕਸੀਜਨ ਸਿਲੰਡਰ ਫਟਣ ਕਾਰਨ ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਵਾਪਰਿਆ ਹਾਦਸਾਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

mockdrill

ਪਟਿਆਲਾ ਦੇ ਪੋਲੋ ਗਰਾਊਂਡ ਵਿਖੇ "ਓਪਰੇਸ਼ਨ ਸ਼ੀਲਡ" ਤਹਿਤ 31 ਮਈ ਸ਼ਾਮ 5 ਤੋਂ 8 ਵਜੇ ਤੱਕ ਹੋਵੇਗੀ ਦੂਸਰੀ ਮੌਕ ਡਰਿੱਲ

ਲਾਲ ਬਾਗ਼ ਕਲੋਨੀ ਵਿਖੇ ਰਾਤ 8 ਤੋਂ 8:10 ਵਜੇ ਤੱਕ ਕੀਤਾ ਜਾਵੇਗਾ ਸੰਕੇਤਕ ਬਲੈਕ ਆਊਟ

ਮੁਹਾਲੀ ਪ੍ਰਸ਼ਾਸਨ ਬੀ ਪੀ ਸੀ ਐਲ ਲਾਲੜੂ ਵਿਖੇ ਸਿਵਲ ਡਿਫੈਂਸ ਅਭਿਆਸ 'ਆਪ੍ਰੇਸ਼ਨ ਸ਼ੀਲਡ' ਤਹਿਤ ਮੋਕ ਡਰਿੱਲ ਕਰਵਾਏਗਾ

ਡੀ ਸੀ ਨੇ ਭਾਗੀਦਾਰ ਵਿਭਾਗਾਂ ਨੂੰ ਮੋਕ ਡਰਿੱਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਰਦੇਸ਼ ਜਾਰੀ ਕੀਤੇ

31 ਮਈ ਨੂੰ ਹੋਵੇਗੀ "ਆਪ੍ਰੇਸ਼ਨ ਸ਼ੀਲਡ" ਦੀ ਦੂਜੀ ਮੌਕ ਡਰਿੱਲ

ਪੰਜਾਬ ਸੂਬੇ ਵਿੱਚ "ਆਪ੍ਰੇਸ਼ਨ ਸ਼ੀਲਡ" ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੌਕ ਡਰਿੱਲ 31.05.2025 ਨੂੰ ਸ਼ਾਮ 6 ਵਜੇ ਕੀਤੀ ਜਾਵੇਗੀ। 

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ

ਪੰਜਾਬ ਸਣੇ ਸਰਹੱਦੀ ਸੂਬਿਆਂ ਵਿਚ ਅੱਜ ਮੌਕ ਡਰਿਲ ਹੋਣੀ ਸੀ ਉਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ 

ਪਾਕਿਸਤਾਨ ਨਾਲ ਲੱਗਦੇ 4 ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ

ਪਾਕਿਸਤਾਨ ਨਾਲ ਲੱਗਦੇ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਸਮੂਹ ਜ਼ਿਲ੍ਹਾ ਨਿਵਾਸੀ ਭਵਿੱਖ 'ਚ ਬਲੈਕ ਆਊਟ ਤੇ ਮੌਕ ਡਰਿੱਲ ਦੀ ਹੋਣ ਵਾਲੀ ਕਿਸੇ ਵੀ ਗਤੀਵਿਧੀ 'ਚ ਲਾਜਮੀ ਸਹਿਯੋਗ ਕਰਨ- ਡਾ. ਪ੍ਰੀਤੀ ਯਾਦਵ

ਹਰਿਆਣਾ ਦੇ ਸਾਰੇ 22 ਜਿਲ੍ਹਿਆਂ ਵਿੱਚ ਹੋਈ ਨਾਗਰਿਕ ਸੁਰੱਖਿਆ ਮਾਕ ਡ੍ਰਿਲ

ਨਾਗਰਿਕਾਂ ਨੂੰ ਯੁੱਧ ਦੌਰਾਨ ਦੀ ਸਥਿਤੀ ਵਿੱਚ ਸੁਰੱਖਿਆ ਤੇ ਐਮਰਜੈਂਸੀ ਰਿਸਪਾਂਸ ਦੀ ਦਿੱਤੀ ਗਈ ਸਿਖਲਾਈ

ਪੰਜਾਬ ‘ਚ ਕਈ ਥਾਂਈਂ Mock Drill ਜਾਰੀ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਭਾਰਤ ਦੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਮੌਕ ਡ੍ਰਿਲ ਤੋਂ ਪਹਿਲਾਂ ਪੰਜਾਬ ‘ਚ ਬੰਬ ਨਿਰੋਧਕ ਦਸਤੇ

ਬਾਬਾ ਗਾਂਧਾ ਸਿੰਘ ਸਕੂਲ ਵਿਖੇ MockDrill ਕਰਵਾਈ ਗਈ

ਪੰਜਾਬ ਸਰਕਾਰ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਬਾਬਾ ਗਾਂਧਾ ਸਿੰਘ ਸਕੂਲ 'ਚ ਅੱਜ ਅੱਗ ਲੱਗਣ ਦੀ ਸਥਿਤੀ 'ਚ ਉਸ ਨਾਲ ਨਜਿੱਠਣ ਸਬੰਧੀ ਉਪਾਅ ਬਾਰੇ ਮੌਕ ਡਰਿੱਲ ਕੀਤੀ ਗਈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਸਿਵਲ ਡਿਫੈਂਸ ਵਿਭਾਗ, ਪੁਲਸ ਵਿਭਾਗ, ਸਿਹਤ ਵਿਭਾਗ ਅਤੇ ਹੋਰਨਾ ਅਫਸਰਾਂ ਨੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ।

ਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸ

ਆਮ ਲੋਕਾਂ ਦੀ ਸਹੂਲਤ ਲਈ ਸਾਰੇ ਅਭਿਆਸ ਦੀ ਵੀਡੀਓ ਸਾਂਝੀ ਕੀਤੀ ਜਾਵੇਗੀ, ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ‘ਚ ਨਾ ਆਉਣ 

ਹਰਿਆਣਾ ਵਿੱਚ ਅੱਜ ਸ਼ਾਮ 4 ਵਜੇ ਹੋਵੇਗੀ ਮਾਕ ਡ੍ਰਿਲ

ਸ਼ਾਮ 7.50 ਤੋਂ 8.00 ਵਜੇ ਤੱਕ ਬੰਦ ਰਹਿਣਗੀਆਂ ਸਾਰੀ ਲਾਇਟਾਂ

ਹਰਿਆਣਾ ਵਿੱਚ ਅੱਜ ਸ਼ਾਮ 4 ਵਜੇ ਹੋਵੇਗੀ ਮਾਕ ਡ੍ਰਿਲ

ਸ਼ਾਮ 7.50 ਤੋਂ 8.00 ਵਜੇ ਤੱਕ ਬੰਦ ਰਹਿਣਗੀਆਂ ਸਾਰੀ ਲਾਇਟਾਂ

ਪੰਜਾਬ ‘ਚ ਕੱਲ ਨੂੰ ਵੱਜਣਗੇ ਸਾਇਰਨ, ਸੂਬੇ ਦੇ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲ

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ ਅਤੇ ਇਸ ਵਿਚਾਲੇ ਭਾਰਤ ਵੱਲੋਂ ਜੰਗ ਦੀ ਤਿਆਰੀ ਕੀਤੀ ਜਾ ਰਹੀ ਹੈ।