Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

module

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਇਹ ਮਾਡਿਊਲ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ,

ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ।

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਡਰੱਗ ਮਨੀ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ

 ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਵਿਰੁੱਧ ਆਪਣੀ ਨਿਰੰਤਰ ਕਾਰਵਾਈ ਵਿੱਚ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ, ਇੱਕ ਗੈਰ-ਕਾਨੂੰਨੀ ਹਥਿਆਰ ਮਾਡਿਊਲ ਦਾ ਪਰਦਾਫਾਸ਼ ਕਰਕੇ ਅਤੇ ਇਸ ਰੈਕੇਟ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ।

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਜ਼ਰੀਏ ਵਿਦੇਸ਼-ਅਧਾਰਤ ਹੈਂਡਲਰਾਂ ਨਾਲ ਸਬੰਧਤ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਪਿਸਤੌਲਾਂ (ਵਿਦੇਸ਼ੀ) ਅਤੇ ਗੋਲਾ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ 11 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। 

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਇਹਨਾਂ ਹਥਿਆਰਾਂ ਨਾਲ ਸੂਬੇ ਭਰ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਜਾਂਚ ਤੋਂ ਪਤਾ ਲੱਗਾ ਕਿ ਪਾਕਿਸਤਾਨੀ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਭੇਜਣ ਵਾਲੇ ਇੱਕ ਵਿਦੇਸ਼-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਿੱਚ ਰਿਹੈ ਸ਼ਾਮਲ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

ਹੀਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ

ਆਈਈਡੀ ਦੀ ਵਰਤੋਂ ਪੰਜਾਬ ਅਤੇ ਦਿੱਲੀ ਸਮੇਤ ਕਈ ਰਾਜਾਂ ਵਿੱਚ ਯੋਜਨਾਬੱਧ ਹਮਲਿਆਂ 'ਚ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ: ਡੀਜੀਪੀ ਗੌਰਵ ਯਾਦਵ

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਗੌਰਵ ਯਾਦਵ

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਬਣਾ ਰਹੇ ਸਨ ਯੋਜਨਾ: ਡੀਜੀਪੀ ਗੌਰਵ ਯਾਦਵ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮਾਂ ਨੇ ਸਿਰਸਾ ਵਿੱਚ ਗ੍ਰੇਨੇਡ ਹਮਲੇ ਦੀ ਵੀ ਰਚੀ ਸੀ ਸਾਜ਼ਿਸ਼: ਡੀਜੀਪੀ ਗੌਰਵ ਯਾਦਵ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਪੰਜਾਬ ਵਿੱਚ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਦੇ ਮਕਸਦ ਨਾਲ ਡਰੋਨ ਰਾਹੀਂ ਡਿਲੀਵਰ ਕੀਤੇ ਗਏ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਲੋਕਾਂ ਨਾਲ ਧੋਖਾਧੜੀ ਕਰਨ ਲਈ ਨਕਲੀ ਨੋਟਾਂ ਦੇ ਬੰਡਲਾਂ ਉੱਪਰ ਅਸਲੀ ਨੋਟ ਰੱਖ ਕੇ ਅੰਦਰ ਨਕਲੀ ਨੋਟ ਛੁਪਾ ਦਿੰਦੇ ਸਨ: ਡੀਜੀਪੀ ਗੌਰਵ ਯਾਦਵ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੇਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਮਲੇਸ਼ੀਆ ਅਧਾਰਤ ਤਿੰਨ ਕਾਰਕੰੁਨਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਮੁਲਜ਼ਮ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਸਥਿਤ ਮਾਸਟਰਮਾਈਂਡ ਨਾਲ ਜੁੜੇ ਅਰਮੀਨੀਆ, ਯੂਕੇ ਅਤੇ ਜਰਮਨੀ ਅਧਾਰਤ ਆਪਣੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਡਰੋਨ ਨਾਲ ਸੁੱਟੀਆਂ ਗਈਆਂ ਨਸਿ਼ਆਂ ਦੀਆਂ ਖੇਪਾਂ ਨੂੰ ਡੇਰਾ ਬਾਬਾ ਨਾਨਕ ਸੈਕਟਰ ਵਿੱਚ ਪ੍ਰਾਪਤ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਗ੍ਰਿਫ਼ਤਾਰ ਮੁਲਜ਼ਮ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਚਲਾ ਰਹੇ ਸਨ: ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

12