Friday, May 03, 2024

mohali

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਿਰਤੀਆਂ ਦੇ ਵਿਹੜੇ ਪਹੁੰਚੀ ਸਵੀਪ ਟੀਮ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਜ਼ਿਲੇ ਦੇ ਤਿੰਨ ਸਥਾਨਾਂ 'ਤੇ 5 ਮਈ ਤੋਂ ਪੋਲਿੰਗ ਸਟਾਫ ਦੀ ਸਿਖਲਾਈ ਸ਼ੁਰੂ ਕੀਤੀ ਜਾਵੇਗੀ 
 

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

ਖੇਤੀਬਾੜੀ ਅਫਸਰ ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਮਿੱਟੀ ਦੇ ਸੈਂਪਲ ਇੱਕਠੇ ਕਰਨ ਸਬੰਧੀ ਦਿੱਤੀ ਟ੍ਰੇਨਿੰਗ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ 

ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਅਨਾਜ ਮੰਡੀ ਕੁਰਾਲੀ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

1 ਜੂਨ ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪੰਜਾਬ ਵਿੱਚ ਇੱਕ ਨੰਬਰ ਤੇ ਆਵੇ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

 ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੋਕ ਸਭਾ ਚੋਣਾਂ-2024 ਵਿੱਚ 80 ਫ਼ੀਸਦੀ ਤੋਂ ਵਧੇਰੇ ਮਤਦਾਨ ਕਰਵਾਉਣ ਅਤੇ ਹਰ ਵਰਗ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ’ਚੋਂ ਮਿਲਣ ਵਾਲੇ ਫਾਰਮਾਂ ਰਾਹੀਂ 1 ਜੂਨ ਨੂੰ ਵੋਟ ਪਾਉਣ ਦਾ ਸੰਦੇਸ਼ ਦਿੱਤਾ ਜਾਵੇਗਾ, ਜਿਸ ਉਪਰ ਪੰਜਾਬ ਦਾ ਚੋਣ ਮਸਕਟ ਸ਼ੇਰਾ ਵੋਟਰਾਂ ਨੂੰ ਵੋਟ ਪਾਉਣ ਲਈ ਅਪੀਲ ਕਰਦਾ ਦਿਖਾਇਆ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਨੋਡਲ ਅਫ਼ਸਰਾਂ ਨਾਲ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। 

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ ਕਰਨ ਲਈ ਜ਼ਿਲ੍ਹੇ ’ਚ ਸਬ-ਡਵੀਜ਼ਨ ਪੱਧਰ ’ਤੇ ਟੀਮਾਂ ਦਾ ਗਠਨ ਕੀਤਾ ਗਿਆ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਜ਼ਿਲ੍ਹੇ ਦੇ ਹਰਿਆਣਾ ਰਾਜ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ ਤੋਂ 25 ਮਈ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਘੋਸ਼ਿਤ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 11 ਬੀਜ ਉਤਪਾਦਨ ਕੰਪਨੀਆਂ ਵੱਲੋਂ ਪੈਦਾ ਕੀਤੀਆਂ ਜਾਂਦੀਆਂ 

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਸੰਜੇ ਕੁਮਾਰ ਨੇ ਅੱਜ ਆਪਣਾ ਜਨਮ ਦਿਨ ਦਿਵਿਆਂਗ ਵੋਟਰਾਂ ਨਾਲ ਮਨਾਇਆ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਚਨਬੱਧਤਾ ਨੂੰ ਦੁਹਰਾਇਆ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ 

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦਿੱਤਾ ਸੰਦੇਸ਼ ਬੂਟੇ ਲਾਵਾਂਗੇ ਅਤੇ ਵੋਟ ਪਾਵਾਂਗੇ 

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਹਰ ਹਫ਼ਤੇ ਜ਼ਿਲ੍ਹਾ ਪ੍ਰਸ਼ਾਸਨ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਮੀਟਿੰਗ ਕਰੇਗਾ

ਡੀ ਸੀ ਆਸ਼ਿਕਾ ਜੈਨ ਨੇ ਰੈਪੀਡੋ ਸੁਵਿਧਾ ਦੇਣ ਲਈ ਸੀ ਈ ਓ ਪੰਜਾਬ ਦਾ ਕੀਤਾ ਧੰਨਵਾਦ

ਦਿਵਿਆਂਗ/ਸੀਨੀਅਰ ਸਿਟੀਜ਼ਨ ਵੋਟਰਾਂ ਦੀ ਮੁਫਤ ਆਵਾਜਾਈ ਲਈ ਰੈਪੀਡੋ ਦੀਆਂ ਸਵੈ-ਇੱਛੁਕ ਸੇਵਾਵਾਂ ਦਾ ਲਾਭ ਲਵੇਗਾ

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

ਸਰਫੇਸ ਸੀਡਰ ਮਸ਼ੀਨ ਇਕ ਨਵੀਨਤਮ ਤਕਨੀਕ ਹੈ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ

ਇਸ ਵਾਰ 70 ਪਾਰਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਿਆਨਦਾ ਪੋਡਕਾਸਟ ਦਾ ਦੂਜਾ ਐਪੀਸੋਡ ਰਿਲੀਜ਼
 

ਭਾਗੋ ਮਾਜਰਾ ਅਤੇ ਖਰੜ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ

ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ

ਮੋਹਾਲੀ ਵਿਖੇ MOBiCON ਕਾਨਫਰੰਸ ਨੇ ਗਰਭ ਅਵਸਥਾ ਵਿੱਚ ਡਾਕਟਰੀ ਵਿਗਾੜਾਂ ਦੀ ਪੜਚੋਲ ਕੀਤੀ 

ਪ੍ਰਸੂਤੀ ਅਤੇ ਗਾਇਨੀਕੋਲੋਜੀ ਵਿਭਾਗ ਅਤੇ ਮੈਡੀਸਨ ਵਿਭਾਗ ਦੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਨੇ ਹਾਲ ਹੀ ਵਿੱਚ ਇੱਕ ਸ਼ਾਨਦਾਰ ਕੰਟੀਨਿਊਇੰਗ ਮੈਡੀਕਲ ਐਜੂਕੇਸ਼ਨ, ਈਵੈਂਟ ਮੋਬੀਕੋਨ-2024 ਦੀ ਮੇਜ਼ਬਾਨੀ ਕੀਤੀ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਬੈਂਕ ਸੇਵਾਵਾਂ ਦੇ ਨਾਲ-ਨਾਲ ਗ੍ਰਾਹਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਦੇਣਗੇ ਪ੍ਰੇਰਨਾ 

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

21 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਵੋਟਰ ਆਪਣੀ ਵੋਟ ਪਾਉਣ ਲਈ ਆਧਾਰ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਵਰਤੋਂ 

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਮੱਛਰ ਦੀ ਪੈਦਾਇਸ਼ ਦੇ ਚਾਲੂ ਮੌਸਮ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ । 

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ।

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ

ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਐੱਸ.ਏ.ਐੱਸ. ਨਗਰ, ਵਿਰਾਜ ਸਿੰਘ ਤਿੜਕੇ ਨੇ ਅੱਜ ਸਿਆਸੀ ਪਾਰਟੀਆਂ ਦੀ ਮੀਟਿੰਗ ਕਰਕੇ ਉਨ੍ਹਾਂ ਨੂੰ ਨਵੀਂ ਇਮਾਰਤ ਵਿੱਚ ਲਿਆਂਦੇ ਗਏ ਪੋਲਿੰਗ ਬੂਥ 202, 203 ਅਤੇ 204 ਦੀ ਥਾਂ ਤਬਦੀਲੀ ਬਾਰੇ ਜਾਣੂ ਕਰਵਾਇਆ। 

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20,500 ਰੁਪਏ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਸਵੇਰੇ 11 ਵਜੇ ਤੋਂ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ

ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਗੈਰ-ਕਾਨੂੰਨੀ ਤਸਕਰੀ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰੇ ਸਥਾਪਿਤ

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਵਜੋਂ ਕਰਵਾਈ ਔਰਤਾਂ ਦੀ ਮੈਰਾਥਨ ਚ ਵੱਡੀ ਗਿਣਤੀ ਚ ਮਹਿਲਾ ਵੋਟਰਾਂ ਨੇ ਲਿਆ ਭਾਗ

ਪਹਿਲੇ 100 ਵਿਜੇਤਾ ਆਉਣ ਵਾਲੇ ਦਿਨਾਂ ਵਿੱਚ ਫਿਲਮਾਂ ਦੀਆਂ ਟਿਕਟਾਂ ਇਨਾਮ ਵਜੋਂ ਹਾਸਲ ਕਰਨਗੇ

ਸਰਕਾਰੀ ਕਾਲਜ ਦਾ ਮੈਗਜ਼ੀਨ ਮੌਲਸਰੀ ਰਿਲੀਜ਼

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਕਾਲਜ ਮੈਗਜ਼ੀਨ ‘ਮੌਲਸਰੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਡਾ. ਅਰਵਿੰਦ ਵੱਲੋਂ ਰਿਲੀਜ਼ ਕੀਤਾ ਗਿਆ। 

ਬਿਹਾਰ ਕੇਡਰ ਦੇ IAS ਅਫਸਰਾਂ ਨੇ ਐਸ.ਏ.ਐਸ.ਨਗਰ ਦਾ ਦੌਰਾ ਕੀਤਾ 

ਡੀ ਸੀ ਆਸ਼ਿਕਾ ਜੈਨ ਨੇ ਅੰਡਰ ਟਰੇਨੀ ਅਫਸਰਾਂ ਨੂੰ ਦੇਸ਼ ਅਤੇ ਰਾਜ ਦੀ ਪ੍ਰਸ਼ਾਸਨਿਕ ਤੌਰ 'ਤੇ ਸੇਵਾ ਕਰਨ ਲਈ ਸੁਝਾਅ ਦਿੱਤੇ 

ਡੀ.ਐਸ.ਪੀ. ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਦੀਆਂ 16 ਬੱਸਾਂ ਦੇ ਚਲਾਨ, ਡੀ.ਐਸ.ਪੀ. ਟ੍ਰੈਫਿਕ ਤੇ ਏ.ਟੀ.ਓ. ਨੇ ਵੱਖਰੇ ਤੌਰ ਉਤੇ ਕੀਤੀ ਚੈਕਿੰਗ

ਡੀ ਸੀ ਨੇ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਕੁਰਾਲੀ ਅਤੇ ਲਾਲੜੂ ਮੰਡੀ ਵਿੱਚ ਲੇਬਰ ਅਤੇ ਕਾਰਟੇਜ ਦੀ ਸਮੱਸਿਆ ਹੋਈ ਹੱਲ 

ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ

ਡੀ ਸੀ ਨੇ ਮਹਿਲਾ ਵੋਟਰਾਂ ਨੂੰ ਮਤਦਾਨ ਦੇ ਸੁਨੇਹੇ ਨੂੰ ਫੈਲਾਉਣ ਲਈ ਦੌੜ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਲਾਜ਼ਮੀ

ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ : ਡੀ ਸੀ ਆਸ਼ਿਕਾ ਜੈਨ 

ਈਵੀਐਮ ਦਾ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ

ਐਸਡੀਐਮ ਮੁਹਾਲੀ ਨੇ ਅੱਗ ਕਾਰਨ ਸੜੀਆਂ ਝੌਂਪੜੀਆਂ ਦਾ ਕੀਤਾ ਦੌਰਾ

 ਪ੍ਰਸ਼ਾਸਨ ਨੇ ਨੇੜਲੇ ਧਾਰਮਿਕ ਸਥਾਨ 'ਤੇ ਭੋਜਨ ਅਤੇ ਅਸਥਾਈ ਰਿਹਾਇਸ਼ ਦਾ ਪ੍ਰਬੰਧ ਕਰਵਾਇਆ 

12345678910...