Tuesday, September 02, 2025

mor

ਮੁੱਖ ਮੰਤਰੀ ਜੀ ਹੈਲੀਕਾਪਟਰ ਦੀ ਲੋੜ ਨਹੀਂ, ਜ਼ਮੀਨੀ ਪੱਧਰ ’ਤੇ ਹੜ੍ਹ ਪੀੜਤਾਂ ਦਾ ਬਣਦਾ ਸਾਥ ਦਿਓ : ਮੋੜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਚੋਣਾਂ ਸਮੇਂ ਇਹ ਕਿਹਾ ਕਰਦੇ ਸਨ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਕੁਝ ਨਹੀਂ ਸਵਾਰਿਆ ਤੇ ਲੋਕ ਲੀਡਰਾਂ ਨੂੰ ਹਿੰਮਤ ਨਾਲ ਸਵਾਲ ਕਰਿਆ ਕਰਨ ਤੇ ਹੁਣ ਲੋਕ ਜਿਹੜੇ ਸਵਾਲ ਆਮ ਆਦਮੀ ਨ ਪਾਰਟੀ ਦੇ ਲੀਡਰਾਂ ਨੂੰ ਪੁੱਛ ਰਹੇ ਹਨ

ਏ ਆਈ ਐਮ ਐਸ ਮੋਹਾਲੀ 'ਚ ਆਰਮਰ 2025 ਦੀ ਸ਼ੁਰੂਆਤ : 70 ਤੋਂ ਵੱਧ ਡੈਲੀਗੇਟਾਂ ਨੇ ਲਿਆ ਹਿੱਸਾ

ਐਨੇਸਥੀਸੀਆ ਸੰਕਟ ਪ੍ਰਬੰਧਨ 'ਤੇ ਕੇਂਦਰਿਤ ਅਹਿਮ ਅਕਾਦਮਿਕ ਤੇ ਕੌਸ਼ਲ ਨਿਰਮਾਣ ਪ੍ਰੋਗਰਾਮ

ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ 'ਚ ਕਾਂਗਰਸ ਵਲੋਂ ਸਿਸੋਦੀਆ ਖ਼ਿਲਾਫ਼ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

 ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪੰਜਾਬ ਵਿਚ ਆ ਕੇ ਭੜਕਾਊ ਭਾਸ਼ਣ ਦੇਣ ਦੇ ਸੰਬੰਧ 'ਚ ਹਲਕਾ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਏ. ਡੀ. ਸੀ. (ਜ) ਤੇ ਐਸ.ਪੀ. (ਡੀ) ਨੂੰ ਮੰਗ-ਪੱਤਰ ਦੇ ਕੇ ਮਨੀਸ਼ ਸਿਸਦੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ।

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ ਗੁਰੂ ਰਵਿਦਾਸ ਨਗਰ ਚੌਂਕ ਦਾ ਉਦਘਾਟਨ ਕੀਤਾ

 ਕਸਬਾ ਸ਼ੇਰਪੁਰ ਅਤੇ ਪੱਤੀ ਖਲੀਲ ਦੇ ਸਮੂਹ ਨੌਜਵਾਨਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ ਆਪਣੇ ਮੁਹੱਲੇ ਵਿੱਚ ਨਵਾਂ ਬੋਰਡ ਲਗਾ ਕੇ ਗੁਰੂ ਰਵਿਦਾਸ ਨਗਰ ਚੌਂਕ ਦਾ ਉਦਘਾਟਨ ਕੀਤਾ ਗਿਆ।

ਗ੍ਰੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ 

ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਵੀ ਲਾਇਆ ਜਾਵੇਗਾ 

ਜੁਝਾਰੂ ਆਂਗਣਵਾੜੀ ਯੂਨੀਅਨ ਦੇ ਆਗੂਆਂ ਵੱਲੋਂ ਡਿਪਟੀ ਡਾਇਰੈਕਟਰ ਨੂੰ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ 

ਜੁਝਾਰੂ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਨੇ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼ੀਨਾ ਅਗਰਵਾਲ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ। 

ਜੁਝਾਰੂ ਆਂਗਣਵਾੜੀ ਯੂਨੀਅਨ ਦੇ ਆਗੂਆਂ ਵੱਲੋਂ ਡਿਪਟੀ ਡਾਇਰੈਕਟਰ ਨੂੰ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ 

ਜੁਝਾਰੂ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਨੇ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼ੀਨਾ ਅਗਰਵਾਲ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ। 

ਫਰੀਦਾਬਾਦ ਵਿੱਚ ਆਯੋਜਿਤ ਹੋਇਆ ਵਿਭਾਜਨ ਵਿਭੀਸ਼ਿਕਾ ਯਾਦਗਾਰੀ ਦਿਵਸ, 1947 ਦੀ ਵੰਡ ਦੀ ਤਰਾਸਦੀ ਵਿੱਚ ਸ਼ਹੀਦ ਪੁਰਖਿਆਂ ਨੂੰ ਦਿੱਤੀ ਗਈ ਸ਼ਰਧਾਂਜਲੀ

ਸਮਾਜਿਕ ਏਕਤਾ ਦੇ ਸੂਤਰ ਜਦੋਂ ਟੁੱਟਦੇ ਹਨ ਤਾਂ ਦੇਸ਼ ਵੀ ਟੁੱਟ ਜਾਇਆ ਕਰਦੇ ਹਨ : ਨਾਇਬ ਸਿੰਘ ਸੈਣੀ

 

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਸ਼ਹੀਦ ਊਧਮ ਸਿੰਘ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਅੱਜ 

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਕੀਤਾ ਜਾਵੇਗਾ ਸਨਮਾਨਿਤ 

ਘੱਗਰ ਨਦੀ ‘ਚ ਪਾਣੀ ਦੀ ਸਥਿਤੀ ਨਿਯੰਤਰਣ ਅਧੀਨ, ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ : ਪ੍ਰਥਮ ਗੰਭੀਰ

ਕਿਹਾ, ਕੈਚਮੈਂਟ ਖੇਤਰ ‘ਚ ਪਾਣੀ ਘਟਣ ਕਾਰਨ ਪਾਣੀ ਦਾ ਪੱਧਰ ਹੋਰ ਵਧਣ ਦੀ ਕੋਈ ਸੰਭਾਵਨਾ ਨਹੀਂ

ਦਾਮਨ ਬਾਜਵਾ ਨੇ ਸ਼ਹੀਦ ਊਧਮ ਸਿੰਘ ਦੀ ਸਮਾਰਕ ਤੇ ਕੀਤਾ ਸਿਜਦਾ 

ਕਿਹਾ ਸ਼ਹੀਦਾਂ ਦੇ ਸਨਮਾਨ ਲਈ ਯਤਨ ਰਹਿਣਗੇ ਜਾਰੀ 

ਨਾਸਿਕ (ਮਹਾਰਾਸ਼ਟਰ) ਵਿਖੇ ਮਹਾਰਾਣੀ ਜਿੰਦ ਕੌਰ ਦੀ ਯਾਦਗਾਰੀ ਸਮਾਧ ਸਿੱਖੀ ਦੀ ਸ਼ਾਨ ਅਤੇ ਰਾਸ਼ਟਰੀ ਗੌਰਵ ਦਾ ਪ੍ਰਤੀਕ : ਪ੍ਰੋ. ਸਰਚਾਂਦ ਸਿੰਘ

ਮਹਾਰਾਣੀ ਜਿੰਦ ਕੌਰ ਦੀ ਯਾਦ ਵਿੱਚ ਹਰ ਸਾਲ ਮਾਰਚ ਮਹੀਨੇ ਵਿੱਚ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ : ਜਸਪਾਲ ਸਿੰਘ ਸਿੱਧੂ

ਤਰਕਸ਼ੀਲਾਂ ਵੱਲੋਂ ਸਕੂਲਾਂ ਵਿੱਚ ਸਵੇਰ ਦੀ ਸਭਾ ਲਈ ਇੱਕ ਗੀਤ : ਚਾਨਣ

ਅਸੀਂ ਅਕਸਰ ਵੇਖਦੇ ਹਾਂ ਕਿ ਸਾਡੇ ਸਕੂਲਾਂ ਵਿੱਚ ਸਵੇਰ ਦੀ ਸਭਾ ਜਾਂ ਹੋਰ ਸਭਿਆਚਾਰਕ ਸਮਾਗਮਾਂ ਦੇ ਮੌਕਿਆਂ ਉੱਤੇ ਵਧੀਆ ਸੇਧ ਦੇਣ ਵਾਲੇ ਗੀਤ ਬਹੁਤ ਘੱਟ ਗਾਏ ਜਾਂਦੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਤੜਕਸਾਰ ਪਟਿਆਲਾ ਪੁੱਜੇ, ਸ਼ਹਿਰ ਦੀ ਸਫਾਈ ਵਿਵਸਥਾ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ

ਕਈ ਥਾਂਵਾਂ ‘ਤੇ ਕੂੜੇ ਦੇ ਲੱਗੇ ਢੇਰਾਂ ਦਾ ਲਿਆ ਗੰਭੀਰ ਨੋਟਿਸਅਧਿਕਾਰੀਆਂ ਨੂੰ ਚਿਤਾਵਨੀ ਤੁਰੰਤ ਸਫ਼ਾਈ ਨਾ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ : ਡਾ. ਰਵਜੋਤ ਸਿੰਘ

ਲੋਹਗੜ੍ਹ ਵਿੱਚ ਬਣ ਰਹੇ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਲਈ 26 ਲੱਖ ਰੁਪਏ ਦਾ ਦਿੱਤਾ ਯੋਗਦਾਨ

ਕੇਂਦਰੀ ਮੰਤਰੀ ਮਨੋਹਰ ਲਾਲ ਨੂੰ ਸੌਂਪੇ ਟਰਸਟ ਦੇ ਨਾਮ ਦਾਨ ਰਕਮ ਦੇ ਚੈਕ

ਭਾਜਪਾ ਆਗੂਆਂ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ 

ਕਿਹਾ ਲੈਂਡ ਪੂਲਿੰਗ ਸਕੀਮ ਕਿਸਾਨੀ ਲਈ ਘਾਤਕ

ਸੰਜੀਵਨੀ ਸ਼ਰਣਮ ਦੇ ਸੰਸਥਾਪਕ ਦਿਵਸ 'ਤੇ 'ਮਿਸਟਿਕ ਮਿਊਜ਼ਿਕ ਮੌਰਨਿੰਗ' ਦਾ ਸ਼ਾਨਦਾਰ ਸਮਾਗਮ ਕਰਵਾਇਆ ਗਿਆ

ਸਮਾਜ ਵਿੱਚ ਖੁਸ਼ੀਆਂ ਫੈਲਾਉਣ ਲਈ ਸੰਸਥਾਪਕ ਸੰਗੀਤਾ ਮਿੱਤਲ ਨੂੰ ਸ਼ੁਭਕਾਮਨਾਵਾਂ

ਹਰਿਆਣਾ ਨੇ ਮਾਵਾਂ ਦੀ ਮਰਣ ਦਰ ਵਿੱਚ ਵਰਣਯੋਗ ਕਮੀ ਹਾਸਲ ਕੀਤੀ ਹੈ : ਆਰਤੀ ਸਿੰਘ ਰਾਓ

ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਮਾਵਾਂ ਸਿਹਤ ਦੇ ਖੇਤਰ ਵਿੱਚ ਵਰਣਯੋਗ ਉਪਲਬਧੀ ਹਾਸਲ ਕੀਤੀ ਹੈ।

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਸਮਾਣਾ ਸਕੂਲ ਵੈਨ ਹਾਦਸਾਗ੍ਰਸ ਪਿੱਛੇ ਰੇਤ ਮਾਫੀਆ ਅਤੇ ਸੂਬੇ ਦੀ ਨਾਕਾਮੀ- ਜੈ ਇੰਦਰ ਕੌਰ

ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

ਕਿਹਾ ਖੇਡਾਂ ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਭਾਉਂਦਿਆਂ ਹਨ ਮਹੱਤਵਪੂਰਨ ਭੂਮਿਕਾ

ਸ਼ਹੀਦਾਂ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ ਲਾਇਆ

ਰਟੋਲਾਂ ਵਿਖੇ ਕੈਂਪ ਦੌਰਾਨ  ਜਾਂਚ ਕਰਦੇ ਹੋਏ

ਪਾਕਿਸਤਾਨ ਨਾਲ ਲੱਗਦੇ 4 ਸੂਬਿਆਂ ‘ਚ ਹੋਵੇਗੀ ਮੌਕ ਡ੍ਰਿਲ

ਪਾਕਿਸਤਾਨ ਨਾਲ ਲੱਗਦੇ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾਵੇਗਾ।

ਸੈਨਿਕ ਸਕੂਲ ਤੇ ਪੰਜਾਬ ਸਰਕਾਰ ਵਿਚਕਾਰ ਹੋਇਆ “ ਮੈਮੋਰੰਡਮ ਆਫ ਐਗਰੀਮੈਂਟ

ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਹੋਈ ਪੂਰੀ

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ

ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ; ਨਿਗਰਾਨ ਇੰਜਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਾਰਨ ਕਾਰਨ ਦੱਸੋ ਨੋਟਿਸ ਜਾਰੀ

ਸੁਨਾਮ ਵਿਖੇ ਦਾਮਨ ਬਾਜਵਾ ਨੇ ਰੇਲਵੇ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ

ਕਿਹਾ ਰੇਲਵੇ ਪਲੇਟੀ ਦਾ ਪੱਧਰ ਕੀਤਾ ਜਾਵੇ ਬਰਾਬਰ 

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਕਿਹਾ, ਜਰੂਰੀ ਵਸਤਾਂ ਦੀ ਕੋਈ ਕਮੀ ਨਹੀ

ਪੰਜਾਬ ‘ਚ ਕੱਲ ਨੂੰ ਵੱਜਣਗੇ ਸਾਇਰਨ, ਸੂਬੇ ਦੇ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲ

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ ਅਤੇ ਇਸ ਵਿਚਾਲੇ ਭਾਰਤ ਵੱਲੋਂ ਜੰਗ ਦੀ ਤਿਆਰੀ ਕੀਤੀ ਜਾ ਰਹੀ ਹੈ। 

ਪਿੰਡਾਂ/ਵਾਰਡਾਂ ਵਿੱਚ ਰੱਖਿਆ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾਵਾਂ ਕਲ੍ਹ ਤੋਂ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਮੋਹਾਲੀ ਵਿੱਚ ਐਮ ਐਲ ਏ ਕੁਲਵੰਤ ਸਿੰਘ, ਡੇਰਾਬੱਸੀ ਵਿੱਚ ਐਮ ਐਲ ਏ ਕੁਲਜੀਤ ਸਿੰਘ ਅਤੇ ਖਰੜ ਵਿੱਚ ਐਮ ਐਲ ਏ ਅਨਮੋਲ ਗਗਨ ਮਾਨ ਯਾਤਰਾਵਾਂ ਦੀ ਕਰਨਗੇ ਅਗਵਾਈ

ਗੁਰਮੇਲ ਬਖ਼ਸ਼ੀਵਾਲਾ ਦਾ ਸੇਵਾ ਮੁਕਤੀ ਸਮਾਗਮ ਯਾਦਗਾਰੀ ਹੋ ਨਿਬੜਿਆ 

ਅਧਿਆਪਕ ਆਗੂ ਦਾਤਾ ਨਮੋਲ ਤੇ ਹੋਰ ਸਨਮਾਨਿਤ ਕਰਦੇ ਹੋਏ

ਦਲ ਖਾਲਸਾ ਵਲੋਂ ਜੂਨ 1984 ਦਰਬਾਰ ਸਾਹਿਬ ਹਮਲੇ ਦੀ ਯਾਦ 'ਚ ਗੁਰਮਤਿ ਸਮਾਗਮ 4 ਮਈ ਨੂੰ

ਖਾਲਿਸਤਾਨੀ ਰਾਜਨੇਤਾ ਡਾ. ਜਗਜੀਤ ਸਿੰਘ ਚੋਹਾਨ ਨੂੰ ਸਮਰਪਿਤ ਹੋਵੇਗਾ ਸਮਾਗਮ-ਮੂਣਕਾਂ/ਮਸੀਤੀ 

ਸੁਨਾਮ ਵਿਖੇ ਦੋ ਰੋਜ਼ਾ ਹਾਕੀ ਟੂਰਨਾਮੈਂਟ ਭਲਕੇ 

ਰਾਜ ਦੀਆਂ ਨਾਮਵਰ ਟੀਮਾਂ ਕਰਨਗੀਆਂ ਸ਼ਿਰਕਤ 

Amit Shah ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਤ ਭਿੰਡਰਾਂਵਾਲਿਆਂ ਤੇ ਅਪਮਾਨਜਨਕ ਟਿੱਪਣੀ ਕਰਨ ਵਿਰੁੱਧ ਦਿੱਤਾ DC ਨੂੰ ਮੰਗ ਪੱਤਰ 

ਇੰਡੀਆ ਦੇ ਗ੍ਰਹਿ ਵਜੀਰ ਅੰਮ੍ਰਿਤ ਸ਼ਾਹ ਵਲੋ ਰਾਜ ਸਭਾ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਕੌਮ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵਿਰੁੱਧ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ

ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਕਰਵਾਇਆ ਗਿਆ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ 'ਚ ਕਰਾਇਆ ਸਮਾਗਮ 

 ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਗੋਰਿਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵੱਲੋਂ

ਚਿਰੰਜੀ ਲਾਲ ਜੈਨ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ 23 ਨੂੰ 

ਸੁਨਾਮ ਨੇਤਰ ਬੈਂਕ ਸੰਮਤੀ ਵੱਲੋਂ 70 ਵਾਂ ਅੱਖਾਂ ਦਾ ਚੈੱਕਅੱਪ ਅਤੇ ਅਪਰੇਸ਼ਨ ਕੈਂਪ ਸਵ. ਬਾਬੂ ਰਿਸ਼ੀ ਪਾਲ ਜੈਨ ਐਡਵੋਕੇਟ ਦੇ ਪਿਤਾ ਚਿਰੰਜੀ ਲਾਲ ਜੈਨ ਮੂਨਕ ਵਾਲੇ ਦੀ ਯਾਦ ਵਿੱਚ 23 ਮਾਰਚ

ਸ਼ਹੀਦਾਂ ਦੀ ਯਾਦ 'ਚ ਸਮਾਗਮ 22 ਨੂੰ 

ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਕੀਤਾ ਜਾਵੇਗਾ ਸਿਜਦਾ 

ਕੇਂਦਰ ਸਰਕਾਰ ਵੱਲੋਂ ਦਿੱਤੀ ਥਾਂ ‘ਤੇ ਸਾਬਕਾ PM ਡਾ. ਮਨਮੋਹਨ ਸਿੰਘ ਦਾ ਬਣੇਗਾ ਸਮਾਰਕ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੀ ਯਾਦਗਾਰ ਬਣਾਉਣ ਲਈ ਸਰਕਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। 

ਪਿੰਡ ਕੁਠਾਲਾ ਵਿਖੇ 17 ਜੁਲਾਈ 1927 ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਨਵਾਬਸ਼ਾਹੀ ਸ਼ਹਿਰ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਈ ਦੇ ਭੋਗ ਪਾਏ ਗਏ।

ਕਿਸਾਨਾਂ ਨੇ ਚੰਡੀਗੜ੍ਹ ਮੋਰਚੇ ਵੱਲ ਕੀਤਾ ਕੂਚ 

ਪੁਲਿਸ ਨੇ ਘਰਾਚੋਂ ਤੋਂ ਅੱਗੇ ਨਹੀਂ ਜਾਣ ਦਿੱਤਾ 

123