ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹਾਲੀਆ ਬਰਸਾਤੀ ਮੌਸਮ ਦੇ ਚਲਦਿਆਂ ਮੱਛਰਾਂ ਅਤੇ ਹੋਰ ਕੀੜੇ ਮਕੌੜਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਸੁਰੱਖਿਆ ਨੂੰ ਦੇਖਦੇ ਹੋਏ ਕਲਾਸਰੂਮਾਂ ਅਤੇ ਕੈਂਪਸ ਵਿੱਚ ਬਣੇ ਪਾਰਕਾਂ ਵਿੱਚ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ।
ਬਰਸਾਤ ਦੇ ਮੌਸਮ ’ਚ ਪਾਣੀ ਉਬਾਲ ਕੇ ਪੀਤਾ ਜਾਵੇ