Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

mothers

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਵਿਰੋਧ ’ਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਸਰਕਾਰ ਦੀ ਇੱਕ ਹੋਰ ਪ੍ਰਾਪਤੀ : ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਦੇ ਵਿੱਚੋਂ ਅੱਜ ਇੱਕ ਹੋਰ ਗਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਮਹਿਲਾਵਾਂ ਦੇ ਖਾਤੇ ਵਿੱਚ ਮਹੀਨਾ- ਵਾਰ ਪੈਸੇ ਆਉਣੇ ਸ਼ੁਰੂ ਹੋ ਗਏ ਹਨ,

ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ

ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਜਾਰੀ ਕੀਤੀ।

'ਇੱਕ ਰੁੱਖ ਮਾਂ ਦੇ ਨਾਮ' ਤਹਿਤ ਫੋਕਲ ਪੁਆਇੰਟ ਸੰਗਰੂਰ ਵਿਖੇ ਲਾਏ ਬੂਟੇ

ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਅਤੇ ਦੇਸ਼-ਵਿਆਪੀ 'ਇੱਕ ਰੁੱਖ ਮਾਂ ਦੇ ਨਾਮ' ਮੁਹਿੰਮ ਤਹਿਤ ਫੋਕਲ ਪੁਆਇੰਟ, ਸੰਗਰੂਰ ਵਿਖੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ।

ਵਾਈ.ਐੱਸ. ਜੈਨਨੇਕਸਟ ਸਕੂਲ ਵਿੱਚ ਮਾਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਵਾਈ.ਐੱਸ. ਜੈਨਨੇਕਸਟ ਸਕੂਲ ਵਿੱਚ ਮਾਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਵੱਲੋਂ ਮਾਵਾਂ ਅਤੇ ਬੱਚਿਆਂ ਲਈ ਵੱਖ-ਵੱਖ ਰੰਗਾਰੰਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਨਾਲ ਪੂਰਾ ਮਾਹੌਲ ਪਿਆਰ, ਹਾਸੇ ਅਤੇ ਖੁਸ਼ੀਆਂ ਨਾਲ ਭਰ ਗਿਆ।

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ 'ਮਾਂ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ

ਘੜਾਮ ਰੋਡ ਸਥਿਤ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ  'ਮਾਂ ਦਿਵਸ' ਬਹੁਤ ਹੀ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਮਾਂ ਦੀ ਮਮਤਾ ਅਤੇ ਉਸ ਦੇ ਤਿਆਗ ਨੂੰ ਸਤਿਕਾਰ ਭੇਂਟ ਕੀਤਾ।

ਵਿਦਿਆ ਵੈਲੀ ਸਕੂਲ ਵਿਚ ਮਨਾਇਆ ਮਾਂ ਦਿਵਸ

ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਮਾਂ ਦਿਵਸ ਨੁੰ ਸਮਰਪਿਤ ਸਮਾਗਮ ਕਰਵਾਇਆ ਗਿਆ ਸਿ ਵਿਚ ਮਾਵਾਂ ਅਤੇ ਬੱਚੇ ਇਕੱਠੇ ਹੋ ਕੇ ਨੱਚਦੇ, ਗੀਤ ਗਾਉਦੇ ਅਤੇ ਕਵਿਤਾਵਾਂ ਸੁਣਾਉਦੇ ਹੋਏ ਆਪਣੇ ਪਿਆਰ ਅਤੇ ਕਦਰਕਾਨੀ ਦਾ ਪ੍ਰਦਰਸ਼ਨ ਕਰਦੇ ਸਨ।

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਬਲੂਮਿੰਗ ਬਡਜ਼ ਗਰੁੱਪ ਦੇ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ‘ਮਾਂ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਮਾਂ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਸੁੰਦਰ ਚਾਰਟ ਤਿਆਰ ਕੀਤੇ।

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ 'ਮਾਂ ਦਿਵਸ'

ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ 'ਮਾਂ ਦਿਵਸ' (Mother's Day) ਬਹੁਤ ਹੀ ਉਤਸ਼ਾਹ ਅਤੇ ਭਾਵੁਕਤਾ ਨਾਲ ਮਨਾਇਆ ਗਿਆ।

ਮਦਰ ਦਿਵਸ ਮਨਾਉਣ ਦੀ ਸੁੰਦਰ ਸੰਸਥਾ

ਪ੍ਰਤਾਪ ਪਬਲਿਕ ਸਕੂਲ ਤਰਾਵੜੀ ਵਿਖੇ ਮਦਰ ਦਿਵਸ ਬੜੀ ਧੂਮਧਾਮ ਅਤੇ ਧੂਮਧਾਮ ਨਾਲ ਮਨਾਇਆ ਗਿਆ 

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ

ਅੱਜ ਮੋਗਾ-ਕੋਟਕਪੂਰਾ ਰੋਡ ’ਤੇ ਪੰਜਗਰਾਈਂ ਕਲਾਂ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ’ਮਾਂ ਦਿਵਸ’ ਦੇ ਮੌਕੇ ’ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਵੱਲੋਂ ਮਾਂ ਦਿਵਸ ਮਨਾਉਣ ਦੀਆਂ ਤਿਆਰੀਆਂ ਤੇਜ਼

ਦ੍ਰਿਸ਼ਟੀ ਆਈ ਡੋਨੇਸ਼ਨ ਸੋਸਾਇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਪ੍ਰਧਾਨ ਮੋਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ 10 ਮਈ ਨੂੰ ਮਾਂ ਦਿਵਸ ਮਨਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਮਾਵਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ :  ਡਾ. ਜਗਪਾਲਇੰਦਰ ਸਿੰਘ

ਸਿਵਾਲਕ ਮਾਲਟੀਪਰਪਜ ਪਬਲਿਕ ਸਕੂਲ ਵੱਲੋਂ ਮਾਂ ਦਿਵਸ ਮਨਾਇਆ

ਸ਼ਿਵਾਲਿਕ ਮਲਟੀਪਰਪਜ ਪਬਲਿਕ ਸਕੂਲ,ਸਮਾਣਾ ਵਿੱਚ ਮਾਂ ਦਿਵਸ ਬੜੀ ਹੀ ਧੂਮ ਧਾਮ ਨਾਲ ਕੇਕ ਕੱਟ ਕੇ ਮਨਾਇਆ ਗਿਆ