ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ
ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ
ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿੰਗ ਵੱਲੋਂ ਅੱਜ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰ ਵਿਸ਼ੇਸ਼ ਐਂਟੀ-ਇੰਕਰੋਚਮੈਂਟ ਮੁਹਿੰਮ ਚਲਾ ਕੇ ਸੜਕ ਅਤੇ ਫੁੱਟਪਾਥ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ।
ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਐਸਟੇਟ ਵਿਭਾਗ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡਿਪਟੀ ਕਮਿਸ਼ਨਰ (ਡੀਸੀ) ਨਿਵਾਸ ਦੇ ਬਾਹਰ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।
ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।
ਰਸਤੇ ਵਿੱਚ ਦੋਨੋਂ ਸਾਈਡ ਖੰਬੇ ਹੋਣ ਕਾਰਨ ਪਿੰਡ ਆਲਮਗੀਰ ਦੇ ਕਿਸਾਨ ਗੁਰਦੀਪ ਸਿੰਘ ਹਰ ਰੋਜ਼ ਬਿਜਲੀ ਵਿਭਾਗ ਦੇ ਉਪ ਮੰਡਲ ਸਰੀਹ ਵਿਖੇ ਚੱਕਰ ਮਾਰ ਰਿਹਾ ਹੈ।
ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ੍ਰ.ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਰੰਗਲੇ ਪੰਜਾਬ ਦੀ ਸਿਰਜਨਾ ਲਈ ਨਸ਼ਿਆਂ ਦੇ ਪਸਾਰੇ ਦੀ ਕਬਰ ਪੁੱਟਣ ਲਈ ਵਿੱਢਿਆ ਯੁੱਧ ਨਸ਼ਆਿਂ ਵਿਰੁਧ ਸੰਗਰਾਮ ਹੁਣ ਜਾਗਰੂਕਤਾ ਲੋਕ ਲਹਰਿ ਉੱਭਰ ਚੁੱਕਿਆ ਹੈ
ਅੱਜ ਏਅਰਪੋਰਟ ਇਨਵਾਇਰਨਮੈਂਟ ਮੈਨੇਜਮੈਂਟ ਕਮੇਟੀ (ਏਈਐਮਸੀ) ਦੀ ਇੱਕ ਮਹੱਤਵਪੂਰਨ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਦੇ ਏਏਆਈ ਬਿਜ਼ਨਸ ਸੈਂਟਰ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿੱਚ ਹਵਾਈ ਜਹਾਜ਼ਾਂ ਦੀ ਸੁਰੱਖਿਅਤ ਉਡਾਣ ਨਾਲ ਸੰਬੰਧਿਤ ਵਾਤਾਵਰਣਕ ਮਸਲਿਆਂ ਦੀ ਸਮੀਖਿਆ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ
ਸਿੱਖਿਆ ਮੰਤਰੀ ਵੱਲੋਂ ਫ਼ੈਸਲਾ ਰਾਜਸੀ ਧੱਕੇਸ਼ਾਹੀ ਕਰਾਰ
ਘੱਗਰ ਦਰਿਆ - ਤਹਿਸੀਲ ਰਾਜਪੁਰਾ (ਘਨੌਰ) ਦੇ ਘੱਗਰ ਨੇੜੇ ਲੱਗਦੇ ਪਿੰਡਾਂ ਵਿੱਚ ਘੱਗਰ ਵਿੱਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ
ਕੈਮਿਸਟਾਂ ਨੇ ਡਰੱਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਡਾ.ਸਰਬਜੀਤ ਸਿੰਘ ਕੰਗਣੀਵਾਲ ਖੋਜੀ ਪੱਤਰਕਾਰ, ਲੇਖਕ ਤੇ ਸੰਪਾਦਕ ਹੈ। ਉਹ ਜਿਹੜਾ ਵੀ ਕਾਰਜ਼ ਕਰਦਾ ਹੈ, ਉਸਦੀ ਡੂੰਘਾਈ ਤੱਕ ਜਾਣਕਾਰੀ ਪ੍ਰਾਪਤ ਕਰਕੇ ਮੁਕੰਮਲ ਕਰਦਾ ਹੈ,
ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇ।
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ ਦਸਵੀਂ ਜਮਾਤ ਲਈ ਦੋ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਆਪਣੀ ਡਰਾਫਟ ਨੀਤੀ ਦਾ ਇੱਕ ਸੋਧਿਆ ਹੋਇਆ
300 ਤੋਂ ਵੱਧ ਬੱਚੇ ਅਤੇ ਪਹੁੰਚਣ ਵਾਲੀਆਂ ਸੰਗਤਾਂ ਦਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਧੰਨਵਾਦ