ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਸਿੰਗਣ, ਸਨੌਰ ਵਿਖੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਕਾਰਕੁਨਾਂ ਅਤੇ ਪਿੰਡ ਵਾਸੀਆਂ ਨਾਲ ਕੀਤੀ ਗਈ ਬਦਸਲੂਕੀ ਦੀ ਸਖ਼ਤ ਨਿਖੇਧੀ ਕੀਤੀ।