ਅਧਿਆਪਕ ਦਿਵਸ ਦੇ ਮੌਕੇ 'ਤੇ ਐਕਸਿਸ ਮੈਕਸ ਲਾਈਫ ਇੰਸ਼ੋਰੇਂਸ ਕੰਪਨੀ ਵੱਲੋਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ।
ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।